Home Blog Page 297
ਬਟਾਲਾ, 3 ਨਵੰਬਰ | ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਕਲਾਨੌਰ 'ਚ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜੇ ਤਾਂ 75 ਸਾਲ ਪੁਰਾਣੀ ਗੰਢਾਂ ਖੋਲ੍ਹ ਰਹੇ ਹਾਂ ਜਿਸ...
ਫਤਿਹਗੜ੍ਹ ਸਾਹਿਬ, 3 ਨਵੰਬਰ | ਸਰਹਿੰਦ ਰੇਲਵੇ ਸਟੇਸ਼ਨ ਨੇੜੇ ਰੇਲਗੱਡੀ 'ਚ ਧਮਾਕਾ ਹੋਇਆ ਹੈ, ਜਿਸ 'ਚ ਟਰੇਨ ਦੇ ਪਿਛਲੇ ਹਿੱਸੇ 'ਚ ਜਨਰਲ ਬੋਗੀ 'ਚ ਧਮਾਕਾ ਹੋਣ ਕਾਰਨ 4 ਯਾਤਰੀ ਜ਼ਖਮੀ ਹੋ ਗਏ। ਬੋਗੀ ਵਿਚ ਧੂੰਆਂ ਸੀ। ਬੋਗੀ ਵਿਚ ਰੌਲਾ ਪੈ ਗਿਆ। ਟਰੇਨ ਦੀ ਰਫਤਾਰ ਧੀਮੀ ਸੀ, ਇਸ ਲਈ ਯਾਤਰੀ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਕਿਸੇ ਨੇ ਛਾਲ ਮਾਰ ਦਿੱਤੀ...
ਜਲੰਧਰ, 3 ਨਵੰਬਰ | ਜਲੰਧਰ 'ਚ ਸ਼ਨੀਵਾਰ ਤੱਕ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ ਲਗਭਗ 1267 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਜ਼ਿਲਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਦਿੱਤੀ। ਡੀਸੀ ਅਗਰਵਾਲ ਨੇ ਵੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਸ਼ਨੀਵਾਰ ਤੱਕ 594523 ਮੀਟ੍ਰਿਕ...
ਗੁਰਦਾਸਪੁਰ, 3 ਅਕਤੂਬਰ | ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਂਬਲਾ ਵਿਚ ਇਕ ਕਿਸਾਨ ਦੀ ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਕਿਸਾਨ ਦੀ ਮੌਤ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਦਿੰਦਿਆਂ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਜਗਜੀਤ ਸਿੰਘ ਬਹੁਤ...
ਮਾਨਸਾ, 3 ਅਕਤੂਬਰ | ਅੱਜ ਸਵੇਰੇ ਕਸਬਾ ਭੀਖੀ 'ਚ ਘਰ ਦੀ ਛੱਤ ਡਿੱਗਣ ਕਾਰਨ 19 ਸਾਲ ਦੀ ਲੜਕੀ ਦੀ ਮੌਤ ਹੋ ਗਈ ਤੇ ਘਰ ਦਾ ਸਾਰਾ ਸਾਮਾਨ ਮਲਬੇ ਹੇਠ ਦੱਬ ਕੇ ਟੁੱਟ ਗਿਆ। ਪੀੜਤ ਪਰਿਵਾਰ ਨੇ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਹੈ। ਪਰਿਵਾਰ ਨੇ ਦੱਸਿਆ ਕਿ ਉਹ ਬਹੁਤ ਗਰੀਬ ਹਨ ਅਤੇ ਮਕਾਨ ਬਣਾਉਣ ਲਈ ਸਰਕਾਰ ਵੱਲੋਂ  ਉਨ੍ਹਾਂ ਨੂੰ ਕੋਈ...
ਪਟਿਆਲਾ, 2 ਨਵੰਬਰ | ਦੀਵਾਲੀ ਵਾਲੀ ਰਾਤ ਪਟਿਆਲਾ 'ਚ ਭਿਆਨਕ ਹਾਦਸਾ ਵਾਪਰਿਆ, ਜਿਸ 'ਚ ਗੱਡੀ ਚਲਾ ਰਹੀ 25 ਸਾਲਾ ਕੁੜੀ ਨੂੰ ਧੌਣ ਧੜ ਤੋਂ ਵੱਖ ਹੋਣ ਕਾਰਨ ਖੌਫਨਾਕ ਮੌਤ ਮਿਲੀ। ਮ੍ਰਿਤਕ ਲੜਕੀ ਦਾ ਨਾਮ 'ਤੇ ਸ਼ਵੇਤਾ ਦੱਸਿਆ ਜਾ ਰਿਹਾ ਹੈ। ਉਹ ਸਰਹੰਦ ਸ਼ਹਿਰ 'ਚ ਕੰਮ ਕਰਦੀ ਸੀ, ਜਿੱਥੋਂ ਛੁੱਟੀ ਹੋਣ ਮਗਰੋਂ ਉਹ ਇਕ ਸਾਥੀ ਨਾਲ ਆਪਣੇ ਘਰ ਵਾਪਸ ਪਟਿਆਲਾ...
ਹੁਸ਼ਿਆਰਪੁਰ, 2 ਨਵੰਬਰ | ਚੱਬੇਵਾਲ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਕਤ ਹਲਕੇ ਤੋਂ ਕਾਂਗਰਸ ਨੂੰ 2 ਵੱਡੇ ਝਟਕੇ ਦਿੱਤੇ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅਤੇ ਚੱਬੇਵਾਲ ਕਾਂਗਰਸ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ।...
ਅੰਮ੍ਰਿਤਸਰ, 2 ਨਵੰਬਰ | ਪੰਜਾਬ ਵਿਚ ਵੱਧ ਰਹੇ ਪ੍ਰਦੂਸ਼ਣ ਅਤੇ ਘੱਟ ਵਿਜ਼ੀਬਿਲਟੀ ਕਾਰਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੋਮਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਵਾਲੀਆਂ ਤਿੰਨ ਉਡਾਣਾਂ ਨੂੰ ਖਰਾਬ ਵਿਜ਼ੀਬਿਲਟੀ ਕਾਰਨ ਚੰਡੀਗੜ੍ਹ ਵੱਲ ਮੋੜਨਾ ਪਿਆ। ਇਨ੍ਹਾਂ ਉਡਾਣਾਂ ਵਿਚ ਇੱਕ ਅੰਤਰਰਾਸ਼ਟਰੀ ਉਡਾਣ ਦੇ ਨਾਲ-ਨਾਲ ਦੋ ਘਰੇਲੂ ਉਡਾਣਾਂ ਸ਼ਾਮਲ ਸਨ। ਅੰਮ੍ਰਿਤਸਰ 'ਚ...
ਕਪੂਰਥਲਾ, 2 ਨਵੰਬਰ | ਸਰਕੂਲਰ ਰੋਡ 'ਤੇ ਸਥਿਤ ਪਟਾਕਾ ਮਾਰਕੀਟ 'ਚ ਬੀਤੀ ਰਾਤ 15-20 ਅਣਪਛਾਤੇ ਵਿਅਕਤੀਆਂ ਵੱਲੋਂ ਪਟਾਕਾ ਵਪਾਰੀ 'ਤੇ ਹਮਲਾ ਕਰ ਕੇ ਪੈਸੇ ਲੁੱਟਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਲੋਕਾਂ ਵੱਲੋਂ ਕੀਤੇ ਹਮਲੇ ਵਿਚ ਵਪਾਰੀ ਦਾ ਇੱਕ ਰਿਸ਼ਤੇਦਾਰ ਵੀ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਡੀਐਸਪੀ ਸਬ ਡਵੀਜ਼ਨ ਨੂੰ ਦੇਣ ਤੋਂ...
ਚੰਡੀਗੜ੍ਹ, 2 ਨਵੰਬਰ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿਚ ਕਿਹਾ ਹੈ ਕਿ ਫੌਜ ਵਿੱਚੋਂ ਸੇਵਾਮੁਕਤ ਹੋਣ ਵਾਲੇ ਸ਼ੂਗਰ ਤੋਂ ਪੀੜਤ ਸਿਪਾਹੀ ਨੂੰ ਅਪੰਗਤਾ ਪੈਨਸ਼ਨ ਸਿਰਫ਼ ਇਸ ਆਧਾਰ ’ਤੇ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਉਸ ਨੇ ਮਾੜੀ ਜੀਵਨ ਸ਼ੈਲੀ ਅਪਣਾਈ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਪੈਨਸ਼ਨ ਤੋਂ ਉਦੋਂ ਤੱਕ ਇਨਕਾਰ ਨਹੀਂ ਕੀਤਾ...
- Advertisement -

MOST POPULAR