Home Blog Page 298
ਬਠਿੰਡਾ, 23 ਅਕਤੂਬਰ |ਇਥੇ ਇਕ ਨਵੇਂ-ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲ ਨੇੜੇ ਇਕ ਨਵ-ਵਿਆਹੇ ਜੋੜੇ (ਪਤੀ-ਪਤਨੀ) ਦੀਆਂ ਲਾਸ਼ਾਂ ਮਿਲੀਆਂ ਹਨ। ਪਤੀ-ਪਤਨੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (36) ਅਤੇ ਨੇਹਾ (18) ਵਾਸੀ ਆਦਰਸ਼ ਨਗਰ, ਬਠਿੰਡਾ ਵਜੋਂ ਹੋਈ ਹੈ। ਦੋਵਾਂ ਨੇ ਕੁੱਝ ਦਿਨ ਪਹਿਲਾਂ...
ਚੰਡੀਗੜ੍ਹ, 23 ਅਕਤੂਬਰ | ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹਾਲਾਂਕਿ ਅਜੇ ਤੱਕ ਚੱਬੇਵਾਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ...
ਧੂਰੀ, 22 ਅਕਤੂਬਰ | ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ ਮਚ ਗਈ ਹੈ। ਸਾਬਕਾ ਵਿਧਾਇਕ ਦਲਬੀਰ ਗੋਲਡੀ ਦਾ ਧਮਾਕੇਦਾਰ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਕਿਸੇ ਪਾਰਟੀ ਦਾ ਹਿੱਸਾ ਨਾ ਹੋਣ ਦਾ ਐਲਾਨ ਕੀਤਾ ਹੈ। ਉਹ 6 ਮਹੀਨਿਆਂ ਤੋਂ ਘਰ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ 2027 ਵਿਚ ਧੂਰੀ ਤੋਂ...
ਨੰਗਲ, 22 ਅਕਤੂਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ। ਅੱਜ ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਭਾਜਪਾ ਦੀ ਮੰਡੀਆਂ ਵਿਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਖ਼ਤਰਨਾਕ ਯੋਜਨਾ ਹੈ। ਭਾਜਪਾ ਪੰਜਾਬ ਦੀ ਖੇਤੀ ਨੂੰ ਅਡਾਨੀ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ...
 ਹੁਸ਼ਿਆਰਪੁਰ, 22 ਅਕਤੂਬਰ | ਮੁਕੇਰੀਆਂ ਨੇੜੇ ਮੁਕੇਰੀਆਂ ਹਾਈਡਲ ਨਹਿਰ ਤੋਂ ਇਕ ਕੁੜੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫ਼ੈਲ ਗਈ ਹੈ। ਮ੍ਰਿਤਕਾ ਦੀ ਪਛਾਣ ਸਿਮਰਨ ਵਜੋਂ ਹੋਈ ਹੈ, ਜਿਸ ਦੀ ਉਮਰ ਤਕਰੀਬਨ 21 ਸਾਲ ਸੀ। ਉਹ ਕੁਝ ਮਹੀਨੇ ਬਾਅਦ ਕੈਨੇਡਾ ਜਾਣ ਦੀ ਤਿਆਰੀ 'ਚ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸਿਮਰਨ ਨੇ ਪੜ੍ਹਾਈ...
ਬਰਨਾਲਾ, 22 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਗੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਗੋਬਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ। ਸਿਮਰਨਜੀਤ ਸਿੰਘ ਮਾਨ ਨਾਲ ਕਾਫੀ ਸਮਾਂ ਸਿਆਸਤ ਵਿਚ ਸਰਗਰਮ ਰਹੇ। 2022 ਦੀ ਸੰਗਰੂਰ ਲੋਕ ਸਭਾ ਉਪ ਚੋਣ ਦੌਰਾਨ ਸਿਮਰਨਜੀਤ...
ਗੁਰਦਾਸਪੁਰ, 22 ਅਕਤੂਬਰ | ਅਹਿਮਦਾਬਾਦ ਪਿੰਡ ਦੇ ਰਹਿਣ ਵਾਲੇ 39 ਸਾਲਾ ਸੁਖਵਿੰਦਰ ਸਿੰਘ ਦੀ ਸ਼ਾਰਜਾਹ 'ਚ ਮੌਤ ਹੋ ਗਈ। ਸੁਖਵਿੰਦਰ ਸਿੰਘ ਜੋ ਕਿ 14 ਮਹੀਨੇ ਪਹਿਲਾਂ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਸ਼ਾਰਜਾਹ ਗਿਆ ਸੀ, ਦੀ ਉੱਥੇ ਅਚਾਨਕ ਮੌਤ ਹੋ ਗਈ। ਪਰਿਵਾਰਕ ਮੈਂਬਰ ਭਾਰੀ ਪ੍ਰੇਸ਼ਾਨੀ ਵਿਚ ਹਨ ਅਤੇ ਪ੍ਰਸ਼ਾਸਨ ਤੋਂ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਵਿਚ ਮਦਦ ਕਰਨ...
ਅੰਮ੍ਰਿਤਸਰ, 22 ਅਕਤੂਬਰ | ਸਿੱਖਿਆ ਵਿਭਾਗ ਵੱਲੋਂ ਮਨਮਾਨੀ ਫੀਸ ਵਸੂਲੀ ਨੂੰ ਲੈ ਕੇ ਅੰਮ੍ਰਿਤਸਰ ਜ਼ਿਲੇ ਦੇ 480 ਦੇ ਕਰੀਬ ਨਿੱਜੀ ਸਕੂਲਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਵਿਚ ਹੁਣ ਨਿੱਜੀ ਸਕੂਲਾਂ ਨੂੰ ਸਾਲਾਨਾ ਫੀਸਾਂ, ਟਿਊਸ਼ਨ ਫੀਸ, ਬਿਲਡਿੰਗ ਫੰਡ, ਰਿਪੇਅਰ ਫੰਡ ਬਾਰੇ ਮਾਪਿਆਂ ਦੇ ਨਾਲ-ਨਾਲ ਵਿਭਾਗ ਨੂੰ ਵੀ ਜਾਣਕਾਰੀ ਦੇਣੀ ਪਵੇਗੀ ਅਤੇ ਉਹ ਇਹ ਫੀਸਾਂ ਅਦਾ ਕਰਨ ਲਈ ਪਾਬੰਦ...
- Advertisement -

MOST POPULAR