ਕ੍ਰਾਇਮ ਅਤੇ ਨਸ਼ਾ
ਅਨੋਖਾ ਮਾਮਲਾ ! ਘਰੇਲੂ ਕਲੇਸ਼ ਕਾਰਨ ਸੱਸ ਪਾਣੀ ਵਾਲੀ ਟੈਂਕੀ ਅਤੇ ਨੂੰਹ ਟਾਵਰ ‘ਤੇ ਚੜ੍ਹੀ, ਹਫੜਾ-ਦਫੜੀ ਵਾਲਾ ਬਣਿਆ ਮਾਹੌਲ
Admin - 0
ਬਰਨਾਲਾ, 22 ਅਕਤੂਬਰ | ਜ਼ਿਲੇ ਦੇ ਪਿੰਡ ਭਗਤਪੁਰਾ ਮੌੜ 'ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਸੱਸ ਅਤੇ ਨੂੰਹ ਦੀ ਲੜਾਈ ਵਾਟਰ ਵਰਕਸ ਦੀ ਟੈਂਕੀ 'ਤੇ ਪਹੁੰਚ ਗਈ। ਨੂੰਹ ਸੰਦੀਪ ਕੌਰ ਨੇ ਘਰ ਵਿਚ ਲੜਾਈ ਝਗੜਾ ਹੋਣ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ, ਜਿਸ ’ਤੇ ਅੱਜ ਸ਼ਹਿਣਾ ਪੁਲਿਸ ਦੋ ਵਿਅਕਤੀਆਂ ਨੂੰ ਥਾਣੇ ਲੈ ਗਈ, ਜਿਸ ਦੇ ਵਿਰੋਧ 'ਚ...
ਐਸ ਬੀ ਐਸ ਨਗਰ/ਨਵਾਂਸ਼ਹਿਰ
CM ਭਗਵੰਤ ਮਾਨ PTM ‘ਚ ਸ਼ਾਮਲ ਹੋਣ ਲਈ ਨੰਗਲ ਦੇ ਸਕੂਲ ਪਹੁੰਚੇ, ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
Admin - 0
ਰੋਪੜ, 22 ਅਕਤੂਬਰ | ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਅੱਜ (ਮੰਗਲਵਾਰ) ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋ ਰਹੀ ਹੈ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਪੀ.ਟੀ.ਐਮ. ਚ ਸ਼ਾਮਲ ਹੋ ਰਹੇ ਹਨ। ਸੀਐਮ ਭਗਵੰਤ ਮਾਨ ਨੰਗਲ ਦੇ ਇੱਕ ਸਕੂਲ ਵਿਚ ਪਹੁੰਚੇ। ਸਕੂਲੀ ਬੱਚਿਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਸਿੱਖਿਆ ਮੰਤਰੀ ਹਰਜੋਤ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਨਕਲੀ ਨੋਟ ਛਾਪਣ ਵਾਲਾ ਮਾਸਟਰ ਮਾਈਂਡ ਗ੍ਰਿਫਤਾਰ, ਯੂ-ਟਿਊਬ ਤੋਂ ਸਿੱਖੇ ਸੀ ਨੋਟ ਛਾਪਣੇ
Admin - 0
ਲੁਧਿਆਣਾ, 22 ਅਕਤੂਬਰ | ਜ਼ਿਲੇ ਦੇ ਜਗਰਾਓਂ ਵਿਚ ਪੁਲਿਸ ਨੇ ਨਕਲੀ ਨੋਟ ਛਾਪਣ ਦੇ ਮਾਸਟਰਮਾਈਂਡ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪਿਛਲੇ 7 ਮਹੀਨਿਆਂ ਤੋਂ ਫ਼ਰਾਰ ਸੀ, ਜਿਸ ਨੂੰ ਫੜਨ ਵਿਚ ਸੀਆਈਏ ਸਟਾਫ਼ ਦੀ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਹਰਭਗਵਾਨ ਸਿੰਘ ਉਰਫ਼ ਮਿੱਠੂ ਵਾਸੀ ਪਿੰਡ ਬਘੇਲੇਵਾਲਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ...
ਐਸਏਐਸ ਨਗਰ/ਮੋਹਾਲੀ
CBSE ਬੋਰਡ ਵਲੋਂ ਵਿਦਿਆਰਥੀਆਂ ਲਈ ਸਖ਼ਤ ਹੁਕਮ ਜਾਰੀ ! ਜੇਕਰ ਹਜ਼ਾਰੀ ਹੋਈ ਘੱਟ ਤਾਂ ਨਹੀਂ ਦੇ ਸਕੋਗੇ ਪੇਪਰ
Admin - 0
ਚੰਡੀਗੜ੍ਹ, 22 ਅਕਤੂਬਰ | ਸੀ.ਬੀ.ਐਸ.ਈ. ਬੋਰਡ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ 2025 ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਅਕਸਰ ਦੇਖਿਆ ਜਾਂਦਾ ਹੈ ਕਿ ਇਨ੍ਹਾਂ ਜਮਾਤਾਂ ਦੇ ਵਿਦਿਆਰਥੀ ਸਕੂਲ ਦੀ ਹਾਜ਼ਰੀ ਵੱਲ ਜ਼ਿਆਦਾ ਧਿਆਨ ਨਹੀਂ ਦਿੰਦੇ ਅਤੇ ਪੇਪਰ ਤੋਂ ਪਹਿਲਾਂ ਹੀ ਸਕੂਲੋਂ ਗਾਇਬ ਹੋ ਜਾਂਦੇ ਹਨ ਪਰ ਹੁਣ ਬੋਰਡ ਨੇ ਇਸ ਮਾਮਲੇ ਵਿਚ ਸਖ਼ਤ ਰੁਖ਼ ਅਖਤਿਆਰ ਕਰ ਲਿਆ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਨਹੀਂ ਲੜੇਗਾ ਜ਼ਿਮਨੀ ਚੋਣ, ਪਤਨੀ ਨੇ ਕੀਤਾ ਐਲਾਨ
Admin - 0
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਤਹਿਤ ਹਿਰਾਸਤ ਵਿਚ ਲਿਆ ਗਿਆ ਸੀ। ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ...
ਕ੍ਰਾਇਮ ਅਤੇ ਨਸ਼ਾ
ਸਕੂਲੋਂ ਘਰ ਆ ਰਹੇ 3 ਸਾਲ ਦੇ ਮਾਸੂਮ ਬੱਚੇ ਨਾਲ ਵਾਪਰਿਆ ਦਰਦਨਾਕ ਹਾਦਸਾ, ਮਿਲੀ ਦਰਦਨਾਕ ਮੌਤ
Admin - 0
ਜਲਾਲਾਬਾਦ, 22 ਅਕਤੂਬਰ | ਜਲਾਲਾਬਾਦ ਵਿਚ ਇੱਕ ਨਿੱਜੀ ਸਕੂਲ ਦੀ ਵੈਨ ਤੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਸਕੂਲ ਵੈਨ ਵਿਚ ਘਰ ਆ ਰਿਹਾ ਸੀ। ਰਸਤੇ ਵਿਚ ਜਦੋਂ ਵੈਨ ਦਾ ਦਰਵਾਜ਼ਾ ਖੁੱਲ੍ਹਿਆ ਤਾਂ ਬੱਚਾ ਅਚਾਨਕ ਡਿੱਗ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੈਕਟਰ-63 ਸਥਿਤ ਵੀ-3 ਰੋਡ ਵਿਚਕਾਰ ਸਥਿਤ ਗੁਰਦੁਆਰਾ ਸਾਂਝ ਸਾਹਿਬ ਨੂੰ ਐਕਵਾਇਰ ਤੋਂ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਐਕਵਾਇਰ ਵਿਚ ਕੋਈ ਪੱਖਪਾਤੀ ਵਿਤਕਰਾ ਨਹੀਂ ਪਾਇਆ ਗਿਆ। ਇਹ ਪਟੀਸ਼ਨ 1999 ਵਿਚ ਦਾਇਰ ਕੀਤੀ ਗਈ ਸੀ, ਜਦਕਿ 1991 ਵਿਚ ਇਹ ਜ਼ਮੀਨ ਕੁਲੈਕਟਰ ਵੱਲੋਂ ਜਨਤਕ ਮਕਸਦ ਲਈ...
ਅੰਮ੍ਰਿਤਸਰ
ਅਹਿਮ ਖਬਰ ! ਪੰਜਾਬ ਭਰ ਦੇ ਪਿੰਡਾਂ ਦੇ ਘਰਾਂ ਨੂੰ ਮਿਲਣਗੇ ਨੰਬਰ, ਹਾਈ ਕੋਰਟ ਨੇ ਮਾਨ ਸਰਕਾਰ ਨੂੰ ਜਾਰੀ ਕੀਤੇ ਹੁਕਮ
Admin - 0
ਚੰਡੀਗੜ੍ਹ, 22 ਅਕਤੂਬਰ | ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਪਿੰਡਾਂ ਦੇ ਸਾਰੇ ਘਰਾਂ ਦੇ ਨੰਬਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਾਰੀ ਪ੍ਰਕਿਰਿਆ ਨੂੰ ਇੱਕ ਸਾਲ ਵਿਚ ਪੂਰਾ ਕਰਨ ਲਈ ਕਿਹਾ ਗਿਆ ਹੈ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਸੁਦੀਪਤੀ ਸ਼ਰਮਾ ਦੀ ਡਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ ਪਾਰਦਰਸ਼ੀ ਚੋਣ ਢਾਂਚੇ ਦੀ ਸਹੂਲਤ,...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਦੀਵਾਲੀ ਤੋਂ ਪਹਿਲਾਂ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਵਿਭਾਗ ਮੁਤਾਬਕ 24 ਅਕਤੂਬਰ ਤੋਂ ਸੂਬੇ 'ਚ ਮੌਸਮ 'ਚ ਬਦਲਾਅ ਆਵੇਗਾ, ਜਿਸ ਨਾਲ ਠੰਡ ਵਧੇਗੀ। ਅਜਿਹੇ 'ਚ ਲੋਕਾਂ ਨੂੰ ਆਪਣੇ ਗਰਮ ਕੱਪੜੇ ਕੱਢਣ ਦੀ ਸਲਾਹ ਦਿੱਤੀ ਗਈ ਹੈ।
ਵਰਨਣਯੋਗ ਹੈ ਕਿ ਪੰਜਾਬ ਵਿਚ ਹਵਾ...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਅੱਜ ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ ਪੀ.ਟੀ.ਐਮ. 'ਚ ਸ਼ਾਮਲ ਹੋਣਗੇ। ਸਾਰੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪੀਟੀਐਮ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੀ ਭੇਜੇ ਗਏ ਹਨ। ਇਸ ਦੇ ਨਾਲ ਹੀ ਸਿੱਖਿਆ...









































