Home Blog Page 30
ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਕਥਿਤ ਨਸ਼ਾ ਤਸਕਰ ਨੂੰ 308 ਗ੍ਰਾਮ ਹੈਰੋਇਨ ਅਤੇ ₹60,150 ਦੀ ਕਥਿਤ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁਲਿਸ ਜਾਣਕਾਰੀ ਅਨੁਸਾਰ ਇਹ ਕਾਰਵਾਈ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਤਾਜਪੁਰ ਰੋਡ ਸਥਿਤ ਬਿਹਾਰੀ ਕਲੋਨੀ ਨੇੜੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ। ਦੋਸ਼ੀ ਦੀ ਪਛਾਣ ਰਾਜਾ ਵਜੋਂ ਹੋਈ ਹੈ। ਪੁਲਿਸ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ 'ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਇੱਕ ਫਰਜ਼ੀ ਵੀਡੀਓ ਪਿੱਛੇ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕੀਤਾ। ਮੀਡੀਆ ਸਾਹਮਣੇ ਵੀਡੀਓਜ਼ ਅਤੇ ਹੋਰ ਸਮੱਗਰੀ ਦਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨਾਲ ਮਿਲਦਾ-ਜੁਲਦਾ ਮਾਸਕ (ਮੁਖੌਟਾ) ਤਿਆਰ ਕਰਵਾਇਆ ਗਿਆ ਸੀ...
ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ‘ਤੇ ਵੱਡਾ ਵਾਰ ਕਰਦਿਆਂ, ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਦੌਰਾਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਹਿਯੋਗੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਹਥਿਆਰ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ 'ਆਪ' ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਬਰਨਾਲਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ,...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ...
ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ। ਬਠਿੰਡਾ ਵਿਖੇ ਸਰਪੰਚ ਮਿਲਣੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਨਾਕਾਮ ਰਹਿਣ ਦੇ ਚਲਦਿਆਂ ਰਾਜਨੀਤਿਕ ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਇੱਕ ਨਕਲੀ ਵੀਡੀਓ ਬਣਾ ਕੇ ਪ੍ਰਸਾਰਿਤ ਕੀਤੀ ਗਈ ਹੈ। ਵਿਰੋਧੀ ਧਿਰ ਉੱਤੇ ਧਰਮ ਦੇ ਨਾਮ 'ਤੇ ਲੋਕਾਂ ਨੂੰ ਗੁਮਰਾਹ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ ਨਵੇਂ ਭਰਤੀ ਹੋਏ 665 ਉਮੀਦਵਾਰਾਂ...
- Advertisement -

MOST POPULAR