Home Blog Page 302
ਨਵੀਂ ਦਿੱਲੀ, 1 ਨਵੰਬਰ | ਦੀਵਾਲੀ ਤੋਂ ਬਾਅਦ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲਗਾ ਹੈ। 1 ਨਵੰਬਰ ਭਾਵ ਅੱਜ ਤੋਂ ਗੈਸ ਸਿਲੰਡਰ ਦੇ ਰੇਟਾਂ ਚ ਵਧਾ ਹੋਇਆ ਹੈ । 19 ਕਿਲੋ ਦਾ ਕਮਰਸ਼ੀਅਲ ਸਿਲੰਡਰ 62 ਰੁਪਏ ਮਹਿੰਗਾ ਹੋ ਗਿਆ ਹੈ। ਰਾਹਤ ਦੀ ਖਬਰ ਇਹ ਹੈ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤਾਂ ਚ ਆਇਲ ਕੰਪਨੀਆਂ ਨੇ ਕੋਈ ਵਧਾ ਨਹੀਂ...
ਚੰਡੀਗੜ੍ਹ, 1 ਨਵੰਬਰ | ਕੈਨੇਡਾ ਦੀ ਆਰਸੀਐਮਪੀ ਦੀ ਟੀਮ ਨੇ ਕੈਨੇਡਾ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਕਰਨ ਵਾਲੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਦੀ ਪਛਾਣ ਕਰ ਲਈ ਗਈ ਹੈ। ਇਸ ਘਟਨਾ ਨੂੰ ਇਸ ਸਾਲ 2 ਸਤੰਬਰ ਨੂੰ ਅੰਜਾਮ ਦਿੱਤਾ ਗਿਆ ਸੀ। ਬ੍ਰਿਟਿਸ਼ ਕੋਲੰਬੀਆ 'ਚ ਗਾਇਕ ਏਪੀ ਢਿੱਲੋਂ ਦੇ...
sucide
ਰੂਪਨਗਰ/ਨੂਰਪੁਰਬੇਦੀ, 31 ਅਕਤੂਬਰ | ਪਿੰਡ ਐਲਗਰਾਂ ਸਥਿਤ ਭਿੰਡਰ ਸਟੋਨ ਕਰੈਸ਼ਰ ਵਿਖੇ ਡਰਾਇਵਰੀ ਕਰਦੇ 35 ਸਾਲਾ ਵਿਅਕਤੀ ਦੀ ਸਟੋਨ ਕਰੈਸ਼ਰ ਨੇੜੇ ਸਵਾਂ ਨਦੀ ’ਚ ਅਚਾਨਕ ਡੁੱਬਣ ’ਤੇ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਹੀ ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ। ਇਸ ਸਬੰਧ ’ਚ ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਪੁਲਸ ਚੌਕੀ ਕਲਵਾਂ ਦੇ ਇੰਚਾਰਜ ਏ. ਐੱਸ. ਆਈ. ਸਮਰਜੀਤ ਸਿੰਘ...
ਅੰਮ੍ਰਿਤਸਰ, 31 ਅਕਤੂਬਰ | ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਲਫੋਰਨੀਆ ਵਿਖੇ ਯੂਬਾ ਸਿਟੀ ਵਿਚ ਵੀ 1 ਨਵੰਬਰ ਤੋਂ 3 ਨਵੰਬਰ ਤੱਕ ਸਭ ਤੋਂ ਵੱਡੇ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਦੌਰਾਨ ਐਫ.ਬੀ.ਆਈ ਨੇ ਯੂਬਾ ਸਿਟੀ ਨਗਰ ਕੀਰਤਨ...
ਲੁਧਿਆਣਾ, 31 ਅਕਤੂਬਰ | ਸ਼ਿਮਲਾਪੁਰੀ ਇਲਾਕੇ ਵਿਚ ਦੋ ਧਿਰਾਂ ਵਿਚ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੇਤਨ ਨੇ ਮੰਗਲਵਾਰ ਦੇਰ ਰਾਤ ਪਟਾਕੇ ਚਲਾਏ ਤਾਂ ਆਸ-ਪਾਸ ਦੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚ ਲੜਾਈ ਹੋ ਗਈ ਅਤੇ ਇੱਕ ਧਿਰ ਨੇ ਦੂਜੀ ਧਿਰ ’ਤੇ ਗੰਭੀਰ ਦੋਸ਼ ਲਾਏ। ਅਨਮੋਲ ਨੇ ਦੱਸਿਆ ਕਿ ਜਦੋਂ ਮੇਰਾ ਭਰਾ...
ਫ਼ਿਰੋਜ਼ਪੁਰ, 31 ਅਕਤੂਬਰ | ਇਥੇ ਇੱਕ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਸਵਿਫ਼ਟ ਅਤੇ ਆਲਟੋ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ ਅਤੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਆਲਟੋ ਕਾਰ ਫ਼ਿਰੋਜ਼ਪੁਰ ਤੋਂ ਅਤੇ ਸਵਿਫ਼ਟ ਵਜ਼ੀਰਪੁਰ ਵੱਲੋਂ ਆ ਰਹੀ ਸੀ।...
ਲੁਧਿਆਣਾ, 31 ਅਕਤੂਬਰ | ਇਥੇ ਉੱਨ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਇਲਾਕੇ ਦੇ ਲੋਕਾਂ 'ਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਤੁਰੰਤ ਗੋਦਾਮ ਮਾਲਕ ਨੂੰ ਸੂਚਨਾ ਦਿੱਤੀ। ਅੱਗ ਦੀਆਂ ਲਪਟਾਂ ਇੰਨੀਆਂ ਵਧ ਗਈਆਂ ਕਿ ਦੂਰੋਂ ਹੀ ਧੂੰਆਂ ਦਿਖਾਈ ਦੇ ਰਿਹਾ ਸੀ। ਅੱਗ ਲੱਗਣ ਦਾ ਕਾਰਨ ਗੋਦਾਮ ਵਿਚ ਪਟਾਕਿਆਂ ਦਾ ਡਿੱਗਣਾ ਦੱਸਿਆ ਜਾ ਰਿਹਾ ਹੈ। ਖੁਸ਼ਕਿਸਮਤੀ ਇਹ...
ਲੇਖਕ : ਫਿਰੋਜ਼ ਸਾਬਰੀ ਭਾਰਤ ਜਿਸ ਦੀ ਆਬਾਦੀ ਮਰਦਾਂ ਅਤੇ ਔਰਤਾਂ ਵਿਚ ਲਗਭਗ ਬਰਾਬਰ ਵੰਡੀ ਹੋਈ ਹੈ, ਲਿੰਗ ਸਮਾਨਤਾ ਨੂੰ ਪ੍ਰਾਪਤ ਕਰਨ ਵਿਚ ਖਾਸ ਤੌਰ 'ਤੇ ਪੇਂਡੂ ਖੇਤਰਾਂ ਵਿਚ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਬਹੁਤ ਸਾਰੀਆਂ ਔਰਤਾਂ, ਖਾਸ ਤੌਰ 'ਤੇ ਇਹਨਾਂ ਖੇਤਰਾਂ ਵਿਚ ਰੋਜ਼ੀ-ਰੋਟੀ ਅਤੇ ਫੈਸਲੇ ਲੈਣ ਲਈ ਆਪਣੇ ਮਰਦ ਹਮਰੁਤਬਾ 'ਤੇ ਨਿਰਭਰ ਰਹਿੰਦੀਆਂ ਹਨ, ਉਨ੍ਹਾਂ ਨੂੰ ਘਰ...
ਚੰਡੀਗੜ੍ਹ, 30 ਅਕਤੂਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ।...
ਚੰਡੀਗੜ੍ਹ, 30 ਅਕਤੂਬਰ | ਪੰਜਾਬ ਪੁਲਿਸ ਨਸ਼ਾ ਤਸਕਰਾਂ 'ਤੇ ਸਖ਼ਤ ਹੈ। ਇਸ ਸਾਲ ਹੁਣ ਤੱਕ ਪੁਲਿਸ ਨਸ਼ਾ ਤਸਕਰਾਂ ਦੀਆਂ 208 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਚੁੱਕੀ ਹੈ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 153 ਵੱਡੇ...
- Advertisement -

MOST POPULAR