ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਸਿੱਖ ਕਰਮਚਾਰੀਆਂ ਦੀ ਕਿਰਪਾਨ ‘ਤੇ ਪਾਬੰਦੀ ਲਾਉਣ ‘ਤੇ ਭੜਕਿਆ ਅੱਤਵਾਦੀ ਪੰਨੂ, ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
Admin - 0
ਚੰਡੀਗੜ੍ਹ, 8 ਨਵੰਬਰ | ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੇ ਅੱਤਵਾਦੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਹਵਾਈ ਅੱਡੇ ਦੇ ਅੰਦਰ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਪਹਿਨਣ 'ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਨੇ ਇਸ...
ਅੰਮ੍ਰਿਤਸਰ
ਹਾਈਕੋਰਟ ਦਾ ਵੱਡਾ ਫੈਸਲਾ ! ਬਿਨਾਂ ਹੈਲਮੇਟ ਸਿੱਖ ਔਰਤਾਂ ਨਹੀਂ ਚਲਾ ਸਕਦੀਆਂ ਦੋਪਹੀਆ ਵਾਹਨ, ਹੈਲਮੇਟ ਪਾਉਣਾ ਲਾਜ਼ਮੀ
Admin - 0
ਚੰਡੀਗੜ੍ਹ, 8 ਨਵੰਬਰ | ਹਾਈਕੋਰਟ ਨੇ ਇਕ ਵੱਡਾ ਫੈਸਲਾ ਲੈਂਦਿਆਂ ਸਿੱਖ ਔਰਤਾਂ ਲਈ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਾਉਣਾ ਲਾਜ਼ਮੀ ਕਰ ਦਿੱਤੀ ਹੈ। ਇਹ ਹੁਕਮ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਲਾਗੂ ਹੋਣਗੇ। ਸੜਕ ਹਾਦਸਿਆਂ ਨੂੰ ਦੇਖਦੇ ਹੋਏ ਹਾਈਕੋਰਟ ਨੇ ਇਹ ਫੈਸਲਾ ਲਿਆ ਹੈ।
ਦੱਸ ਦਈਏ ਕਿ 6 ਸਾਲ ਵੀ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਸਿੱਖ ਔਰਤਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਕਰ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਪਤੀ ਨੂੰ ਨਾਜਾਇਜ਼ ਸਬੰਧਾਂ ਦੀ ਮਿਲੀ ਖੌਫਨਾਕ ਸਜ਼ਾ, ਪਤਨੀ ਨੇ ਇੰਝ ਕੀਤਾ ਕਤਲ
Admin - 0
ਲੁਧਿਆਣਾ, 8 ਨਵੰਬਰ | ਬੀਤੀ ਸ਼ਾਮ ਇੱਕ ਪਤਨੀ ਨੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਸ ਦੀ ਲਾਸ਼ ਖਾਲੀ ਪਲਾਟ ਵਿਚ ਸੁੱਟ ਦਿੱਤੀ। ਇੱਕ ਰਾਹਗੀਰ ਨੇ ਪਲਾਟ ਵਿਚ ਲਾਸ਼ ਪਈ ਦੇਖ ਕੇ ਰੌਲਾ ਪਾ ਦਿੱਤਾ। ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪੁੱਜੀ। ਪੁਲਿਸ ਨੇ ਦੇਰ ਰਾਤ ਲਾਸ਼ ਨੂੰ...
ਅੰਮ੍ਰਿਤਸਰ, 8 ਨਵੰਬਰ | ਸੀਨੀਅਰ ਵਕੀਲ ਨੇ ਆਪਣੀ ਹੀ ਪਤਨੀ ਦਾ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਉਹ ਮਰਨ ਤੱਕ ਉਸ ਦੇ ਸਿਰ 'ਤੇ ਮਾਰਦਾ ਰਿਹਾ। ਕਤਲ ਤੋਂ ਬਾਅਦ ਉਸ ਨੇ ਖੁਦ ਪੁਲਿਸ ਨੂੰ ਸੂਚਿਤ ਕੀਤਾ ਅਤੇ ਜਾਂਚ ਲਈ ਬੁਲਾਇਆ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਹ ਵਾਰ-ਵਾਰ ਉਹੀ ਗੱਲ ਦੁਹਰਾਉਂਦਾ ਰਿਹਾ-ਉਸ ਨੂੰ ਉਸ...
ਅੰਮ੍ਰਿਤਸਰ
ਬ੍ਰੇਕਿੰਗ : ਅੰਮ੍ਰਿਤਸਰ ‘ਚ ਇੰਟਰਨੈਸ਼ਨਲ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਗ੍ਰਿਫਤਾਰ, ਇੱਕ ਗਲਾਕ ਸਣੇ 4 ਪਿਸਤੌਲ ਬਰਾਮਦ
Admin - 0
ਅੰਮ੍ਰਿਤਸਰ, 8 ਨਵੰਬਰ | ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਦੋਸ਼ੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਚਲੀਆਂ ਗੋਲੀਆਂ, ਲੱਤ ‘ਤੇ ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ
Admin - 0
ਲੁਧਿਆਣਾ, 8 ਨਵੰਬਰ | ਰਾਤ ਕਰੀਬ 12 ਵਜੇ ਪੁਲਿਸ ਟੀਮ ਨਾਲ ਇੱਕ ਬਦਮਾਸ਼ ਦਾ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਦੋਸ਼ੀ ਦੀ ਲੱਤ 'ਚ ਗੋਲੀ ਲੱਗੀ ਸੀ। ਜ਼ਖਮੀ ਹਾਲਤ 'ਚ ਅਪਰਾਧੀ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ। ਜ਼ਖਮੀ ਅਪਰਾਧੀ ਦਾ ਨਾਂ ਅਮਿਤ ਕੁਮਾਰ ਦੱਸਿਆ ਜਾ ਰਿਹਾ ਹੈ। ਅਮਿਤ ਟਿੱਬਾ ਰੋਡ...
ਜਲੰਧਰ, 8 ਨਵੰਬਰ | ਆਦਮਪੁਰ ਨੇੜੇ ਪਤਾਰਾ ਵਿਖੇ ਵੀਰਵਾਰ ਦੇਰ ਸ਼ਾਮ ਛਿੰਝ ਮੇਲੇ ਦੇ ਪ੍ਰਬੰਧਕਾਂ ਦਾ ਇੱਕ ਸੰਗਠਨ ਨਾਲ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਸੰਗਠਨ ਦੇ ਨਾਲ ਆਏ ਇਕ ਵਿਅਕਤੀ ਨੇ ਆਪਣੀ ਰਾਈਫਲ ਨਾਲ ਗੋਲੀਆਂ ਚਲਾ ਦਿੱਤੀਆਂ।
ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਂਚ ਲਈ ਡੀਐਸਪੀ ਆਦਮਪੁਰ ਅਤੇ ਪਤਾਰਾ ਥਾਣੇ ਦੀ ਪੁਲਿਸ...
ਪੰਜਾਬ
ਲੁਧਿਆਣਾ ‘ਚ ਅੱਜ CM ਮਾਨ 10 ਹਜ਼ਾਰ ਤੋਂ ਵਧ ਸਰਪੰਚਾਂ ਨੂੰ ਚੁੱਕਾਉਣਗੇ ਸਹੁੰ, ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ
Admin - 0
ਲੁਧਿਆਣਾ, 8 ਨਵੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਨੂੰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਲਈ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ।
ਇਸ ਸਮਾਗਮ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਗੁੰਡਾਗਰਦੀ ਦਾ ਨੰਗਾ ਨਾਚ ! ਬਦਮਾਸ਼ਾਂ ਨੇ ਘਰ ‘ਤੇ ਕੀਤਾ ਇੱਟਾਂ-ਰੋੜ੍ਹਿਆਂ ਨਾਲ ਹਮਲਾ, ਗਲੀ ‘ਚ ਖੜ੍ਹੇ ਵਾਹਨ ਭੰਨੇ
Admin - 0
ਲੁਧਿਆਣਾ, 7 ਨਵੰਬਰ | ਮਹਾਨਗਰ 'ਚ ਇਕ ਘਰ 'ਤੇ ਸ਼ਰੇਆਮ ਇੱਟਾਂ-ਪੱਥਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੰਗਾਮੇ ਦੀ ਘਟਨਾ ਟਿੱਬਾ ਰੋਡ, ਪੰਜਾਬੀ ਬਾਗ ਤੋਂ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ 'ਚ ਆਏ ਕੁਝ ਨੌਜਵਾਨਾਂ ਨੇ ਗੁੰਡਾਗਰਦੀ ਕੀਤੀ ਅਤੇ ਇਕ ਘਰ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ।
ਇਸ ਦੌਰਾਨ ਇਲਾਕੇ ਵਿਚ ਖੜ੍ਹੇ ਐਕਟਿਵਾ, ਮੋਟਰਸਾਈਕਲ ਤੇ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ ਦੇ ਡੀ.ਸੀ. ਦਾ ਪੀ.ਏ. ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ, ਕੰਪਿਊਟਰ ਆਪਰੇਟਰ ਵੀ ਫੜਿਆ
Admin - 0
ਤਰਨਤਾਰਨ, 7 ਨਵੰਬਰ | ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਰਨਤਾਰਨ ਵਿਚ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰ...










































