ਹੁਸ਼ਿਆਰਪੁਰ
ਹੁਸ਼ਿਆਰਪੁਰ ‘ਚ ਪੰਚਾਇਤੀ ਚੋਣਾਂ ਤੋਂ ਬਾਅਦ ਵਿਗੜੇ ਹਾਲਾਤ, ਹਾਰੇ ਹੋਏ ਉਮੀਦਵਾਰ ਦੇ ਸਮਰਥਕ ਕਰ ਰਹੇ ਲੋਕਾਂ ਨਾਲ ਕੁੱਟਮਾਰ
Admin - 0
ਹੁਸ਼ਿਆਰਪੁਰ, 17 ਅਕਤੂਬਰ | ਪੰਜਾਬ 'ਚ ਪੰਚਾਇਤੀ ਚੋਣਾਂ ਤੋਂ ਬਾਅਦ ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਪਿੰਡ ਚੜੇੜੀਆਂ 'ਚ ਪਿਛਲੇ ਤਿੰਨ ਦਿਨਾਂ ਤੋਂ ਖੁੱਲ੍ਹੇਆਮ ਗੁੰਡਾਗਰਦੀ ਚੱਲ ਰਹੀ ਹੈ, ਜਿਸ ਕਾਰਨ ਪੂਰੇ ਪਿੰਡ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ। ਅਸਲ ਵਿਚ ਪੰਚਾਇਤੀ ਚੋਣਾਂ ਵਿਚ ਹਾਰੇ ਹੋਏ ਉਮੀਦਵਾਰਾਂ ਦੇ ਸਮਰਥਕ ਨਿੱਤ ਦਿਨ ਜਿੱਤਣ ਵਾਲੇ ਉਮੀਦਵਾਰਾਂ ਨੂੰ ਕੁੱਟ ਰਹੇ ਹਨ ਅਤੇ ਧਮਕੀਆਂ...
ਅੰਮ੍ਰਿਤਸਰ
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫਾ ! ਸਹਿਕਾਰੀ ਬੈਂਕ ਤੋਂ ਕਰਜ਼ਾ ਲੈਣ ‘ਤੇ ਇਕ ਮਹੀਨੇ ਲਈ ਲੱਗੇਗੀ ਜ਼ੀਰੋ ਪ੍ਰੋਸੈਸਿੰਗ ਫੀਸ
Admin - 0
ਚੰਡੀਗੜ੍ਹ, 17 ਅਕਤੂਬਰ | ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ।
ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ...
ਅੰਮ੍ਰਿਤਸਰ
ਹੈਰੀਟੇਜ ਸਟਰੀਟ ‘ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਹੋਟਲਾਂ ਵਾਲਿਆਂ ਨੂੰ ਦਿੱਤੀ ਚਿਤਾਵਨੀ
Admin - 0
ਅੰਮ੍ਰਿਤਸਰ, 17 ਅਕਤੂਬਰ | ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਨੂੰ ਨਿਹੰਗ ਸਿੰਘਾਂ ਨੇ ਵੱਡੀ ਚਿਤਾਵਨੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਨਿਹੰਗ ਸਿੰਘਾਂ ਨੇ ਕਾਰਵਾਈ ਕਰਦਿਆਂ ਉਨ੍ਹਾਂ ਹੋਟਲ ਏਜੰਟਾਂ ਨੂੰ ਸਖ਼ਤ ਤਾੜਨਾ ਕੀਤੀ ਹੈ, ਜੋ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸੈਂਕੜੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਗਲਤ ਟਿੱਪਣੀਆਂ ਕਰ ਕੇ ਕਮਰੇ ਕਿਰਾਏ 'ਤੇ ਲੈਣ ਲਈ ਮਜਬੂਰ ਕਰ...
ਲੁਧਿਆਣਾ/ਖੰਨਾ, 17 ਅਕਤੂਬਰ | ਵੀਰਵਾਰ ਸਵੇਰੇ ਖੰਨਾ ਦੇ ਪਿੰਡ ਘੁਡਾਣੀ 'ਚ 2 ਹਮਲਾਵਰਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਨੌਜਵਾਨ ਵੇਰਕਾ ਦੁੱਧ ਦੀ ਡੇਅਰੀ 'ਤੇ ਆਇਆ ਸੀ, ਉਸੇ ਸਮੇਂ ਹਮਲਾਵਰ ਉਥੇ ਆ ਗਏ। ਹਮਲਾਵਰਾਂ ਨੇ ਪਹਿਲਾਂ ਅੱਖਾਂ ਵਿਚ ਮਿਰਚਾਂ ਪਾਈਆਂ ਅਤੇ ਫਿਰ ਤੇਜ਼ਧਾਰ ਹਥਿਆਰਾਂ...
ਕ੍ਰਾਇਮ ਅਤੇ ਨਸ਼ਾ
ਟਿਊਸ਼ਨ ਪੜ੍ਹਨ ਜਾ ਰਹੇ ਵਿਦਿਆਰਥੀ ਦੀ ਹਾਦਸੇ ‘ਚ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
Admin - 0
ਪਟਿਆਲਾ, 17 ਅਕਤੂਬਰ | ਨਾਭਾ ਦੇ ਗਰਿੱਡ ਚੌਕ ਵਿਖੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ (18) ਵਜੋਂ ਹੋਈ ਹੈ, ਜੋ ਆਪਣੇ ਦੋਸਤ ਨਾਲ ਟਿਊਸ਼ਨ ਲਈ ਪਿੰਡ ਪਾਲੀਆ ਤੋਂ ਨਾਭਾ ਆ ਰਿਹਾ ਸੀ ਕਿ ਅਚਾਨਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕਾਰ ਨਾਲ ਟਕਰਾਉਣ...
ਅੰਮ੍ਰਿਤਸਰ
ਅਹਿਮ ਖਬਰ ! ਰੇਲਵੇ ਨੇ ਟਿਕਟ ਬੁਕਿੰਗ ਦੇ ਨਿਯਮਾਂ ‘ਚ ਕੀਤਾ ਬਦਲਾਅ, ਹੁਣ ਇੰਨੇ ਦਿਨ ਪਹਿਲਾਂ ਟਿਕਟ ਬੁੱਕ ਕਰ ਸਕਣਗੇ ਯਾਤਰੀ
Admin - 0
ਪੰਜਾਬ ਡੈਸਕ, 17 ਅਕਤੂਬਰ | ਇਸ ਵਾਰ ਰੇਲ ਯਾਤਰੀਆਂ ਲਈ ਵੱਡੀ ਖਬਰ ਆਈ ਹੈ। ਭਾਰਤੀ ਰੇਲਵੇ ਨੇ ਰੇਲ ਟਿਕਟ ਬੁਕਿੰਗ ਦੇ ਨਿਯਮਾਂ ਵਿਚ ਅਹਿਮ ਬਦਲਾਅ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਟਿਕਟਾਂ ਦੇ ਰਿਜ਼ਰਵੇਸ਼ਨ ਦੇ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਯਾਤਰੀਆਂ ਨੂੰ ਟਿਕਟ ਬੁੱਕ ਕਰਨ ਲਈ 120 ਦਿਨ ਯਾਨੀ 4 ਮਹੀਨੇ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਨਵੇਂ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਹਾਈਕੋਰਟ ਨੇ ਕੇਬਲ ਆਪਰੇਟਰਾਂ ਦੇ ਵਿਵਾਦਿਤ ਮਾਮਲਿਆਂ ਦੀ ਜਾਂਚ CBI ਨੂੰ ਸੌਂਪੀ, ਕਿਹਾ- ਪੰਜਾਬ ਪੁਲਿਸ ‘ਤੇ ਨਹੀਂ ਰਿਹਾ ਭਰੋਸਾ
Admin - 0
ਚੰਡੀਗੜ੍ਹ, 17 ਅਕਤੂਬਰ | ਪੰਜਾਬ ਵਿਚ ਕੇਬਲ ਆਪਰੇਟਰਾਂ ਦੇ ਆਪਸੀ ਝਗੜੇ ਦਾ ਮਾਮਲਾ ਹੁਣ ਸੀਬੀਆਈ ਕੋਲ ਪਹੁੰਚ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਕੁਝ ਸਾਲਾਂ ਤੋਂ ਲਟਕ ਰਹੇ ਪੰਜਾਬ ਦੇ ਵੱਖ-ਵੱਖ ਕੇਬਲ ਆਪਰੇਟਰਾਂ ਦੇ ਝਗੜਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਕਰਨ ਦੇ ਹੁਕਮ ਦਿੱਤੇ ਹਨ।
ਇਸ ਮੌਕੇ ਪੰਜਾਬ ਦੇ ਕੇਬਲ ਆਪਰੇਟਰਾਂ ਦੇ ਆਪਸੀ ਝਗੜੇ ਨੂੰ...
ਲੁਧਿਆਣਾ, 17 ਅਕਤੂਬਰ | ਸਾਈਕਲ ਸਵਾਰ ਨੌਜਵਾਨ ਨੂੰ ਲੁਟੇਰਿਆਂ ਵਲੋਂ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ਸਵਾਰ 2 ਬਦਮਾਸ਼ਾਂ ਨੇ ਕੁੱਟਮਾਰ ਕਰ ਕੇ ਨੌਜਵਾਨ ਤੋਂ ਮੋਬਾਈਲ ਖੋਹ ਲਿਆ। ਸ਼ਰਾਰਤੀ ਅਨਸਰਾਂ ਵੱਲੋਂ ਲੁੱਟ ਦੀ ਇਸ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ।
ਇਹ ਘਟਨਾ ਬੀਤੀ ਰਾਤ ਟਿੱਬਾ ਰੋਡ ਲੁਧਿਆਣਾ ਵਿਖੇ ਵਾਪਰੀ। ਜਦੋਂ ਸਾਈਕਲ 'ਤੇ ਸਵਾਰ ਵਿਅਕਤੀ ਆਪਣੇ ਘਰ ਜਾ ਰਿਹਾ...
ਅੰਮ੍ਰਿਤਸਰ, 17 ਅਕਤੂਬਰ | ਜ਼ਿਲੇ ਦੇ ਰਈਆ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੁੱਤ ਵਲੋਂ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਕਲਯੁਗੀ ਪੁੱਤਰ ਨੇ ਰਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਰਈਆ ਦੇ ਨਾਲ ਲੱਗਦੇ ਪਿੰਡ ਵਡਾਲਾ ਖੁਰਦ ਦੀ ਹੈ, ਜੋ ਕਿ ਖਿਲਚੀਆਂ ਥਾਣੇ ਅਧੀਨ ਆਉਂਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ...
ਨੈਸ਼ਨਲ
ਹਰਿਆਣਾ ‘ਚ ਨਾਇਬ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਮੰਚ ਤੇ PM ਮੋਦੀ, ਅਮਿਤ ਸ਼ਾਹ ਤੇ ਨੱਡਾ ਮੌਜੂਦ
Admin - 0
ਹਰਿਆਣਾ, 17 ਅਕਤੂਬਰ | ਹਰਿਆਣਾ ਵਿਚ ਨਾਇਬ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿਚ ਹੋ ਰਿਹਾ ਹੈ। ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ। ਨਾਇਬ ਸੈਣੀ ਦੇ ਨਾਲ ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਨੇ...









































