ਨੈਸ਼ਨਲ
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Admin - 0
ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।
ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਦੇ ਘਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਨਵਾ ਵਿਵਾਦ ਖੜ੍ਹਾ ਹੋ ਗਿਆ ਹੈ। ਮਜੀਠੀਆ ਦੇ ਵਕੀਲ ਅਤੇ Shiromani Gurdwara Parbandhak Committee ਦੇ ਮੈਂਬਰ Bhagwant Singh Sialka ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਸਿਆਲਕਾ ਨੇ ਕਿਹਾ...
ਲੁਧਿਆਣਾ ਦੀ ਇੱਕ ਪਾਨਾ-ਚਾਬੀ ਬਣਾਉਣ ਵਾਲੀ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਗੈਸ ਦੀ ਚਪੇਟ ਵਿੱਚ ਆਉਣ ਨਾਲ ਪਿਓ-ਪੁੱਤ ਸਮੇਤ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਮਜ਼ਦੂਰ ਬੇਹੋਸ਼ ਹੋ ਗਏ। ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਨਾਲ ਫੈਕਟਰੀ ਅੰਦਰ ਹੜਕੰਪ ਮਚ ਗਿਆ। ਪ੍ਰਤੱਖਦਰਸ਼ੀਆਂ...
ਨੈਸ਼ਨਲ
ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ...
Admin - 0
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ...
ਨੈਸ਼ਨਲ
ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
Admin - 0
ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ।
ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ...
ਨੈਸ਼ਨਲ
ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ
Admin - 0
ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ।
'ਸਿੱਖਿਆ ਦਾ ਮਹਾਂ ਜਸ਼ਨ' ਬਾਰੇ ਜਾਣਕਾਰੀ ਸਾਂਝੀ ਕਰਦਿਆਂ...
ਨੈਸ਼ਨਲ
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ
Admin - 0
ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਦੀ ਸ਼ੁਰੂਆਤ ਕੀਤੀ ਹੈ।
28 ਮਈ...
ਨੈਸ਼ਨਲ
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼
Admin - 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ...
ਨੈਸ਼ਨਲ
ਵਿਵਾਦਿਤ ਬਿਆਨ ‘ਤੇ ਬਿੱਟੂ ਨੇ ਮੰਗੀ ਮੁਆਫ਼ੀ, ਕਿਹਾ- ਕਿਸੇ ਭਾਈਚਾਰੇ ਦੀ ਭਾਵਨਾ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ
Admin - 0
ਕੇਂਦਰੀ ਰਾਜ ਮੰਤਰੀ Ravneet Singh Bittu ਨੇ ਆਪਣੇ ਹਾਲੀਆ ਵਿਵਾਦਿਤ ਬਿਆਨ ਨੂੰ ਲੈ ਕੇ ਸਪੱਸ਼ਟੀਕਰਨ ਦਿੰਦਿਆਂ ਜਨਤਕ ਤੌਰ 'ਤੇ ਮੁਆਫ਼ੀ ਮੰਗੀ ਹੈ। ਅੰਮ੍ਰਿਤਸਰ ਹਵਾਈ ਅੱਡੇ 'ਤੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੇ ਕਿਸੇ ਸ਼ਬਦ ਕਾਰਨ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਦਿਲੋਂ ਖੇਦ ਪ੍ਰਗਟ ਕਰਦੇ ਹਨ।
ਬਿੱਟੂ ਨੇ ਕਿਹਾ...










































