Home Blog Page 315
ਲੁਧਿਆਣਾ, 4 ਨਵੰਬਰ | ਅੱਜ ਲੋਕਾਂ ਨੇ ਸਟਰੀਟ ਲਾਈਟਾਂ ਚੋਰੀ ਕਰਨ ਵਾਲੇ ਦੋਸ਼ੀ ਨੂੰ ਫੜ ਲਿਆ। ਜਦੋਂ ਚੋਰ ਫੜਿਆ ਗਿਆ ਤਾਂ ਉਸ ਨੇ ਅਚਾਨਕ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਨੇ ਦੋ ਗੋਲੀਆਂ ਚਲਾਈਆਂ। ਇੱਕ ਗੋਲੀ ਇਲਾਕੇ ਦੇ ਇੱਕ ਵਸਨੀਕ ਨੂੰ ਲੱਗੀ, ਜਦੋਂ ਕਿ ਦੂਜੀ ਗੋਲੀ ਇੱਕ ਨੌਜਵਾਨ ਦੇ ਪੇਟ ਵਿਚ ਲੱਗੀ। ਉਕਤ ਨੌਜਵਾਨ ਦਾ ਨਿੱਜੀ ਹਸਪਤਾਲ 'ਚ ਇਲਾਜ...
ਜਲੰਧਰ, 4 ਨਵੰਬਰ | ਗੜ੍ਹਾ 'ਚ 18 ਸਾਲ ਦੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਨੌਜਵਾਨ ਉਸ ਦੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਵੱਲੋਂ ਕੀਤੀ ਕੁੱਟਮਾਰ ਅਤੇ ਉਸ ਤੋਂ ਬਾਅਦ ਉਸ ਨੂੰ ਰੱਖੜੀ ਬੰਨ੍ਹਣ ਕਾਰਨ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼...
sucide
ਲੁਧਿਆਣਾ, 4 ਨਵੰਬਰ | ਇਥੇ ਇੱਕ ਵਿਅਕਤੀ ਦੀ ਲਾਸ਼ 23 ਦਿਨਾਂ ਤੱਕ ਦਰੱਖਤ ਨਾਲ ਲਟਕਦੀ ਰਹੀ। ਪਰਿਵਾਰ ਵਾਲਿਆਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਇਕ ਰਾਹਗੀਰ ਨੇ ਸੜਕ ਤੋਂ 10 ਮਿੰਟ ਦੀ ਦੂਰੀ 'ਤੇ ਇਕ ਜੰਗਲੀ ਖੇਤਰ ਵਿਚ ਜ਼ਮੀਨ ਤੋਂ ਲਗਭਗ 15 ਫੁੱਟ ਉੱਚੇ ਦਰੱਖਤ 'ਤੇ ਇਕ ਲਾਸ਼ ਲਟਕਦੀ ਦੇਖੀ। ਲੋਕਾਂ ਨੇ...
ਲੁਧਿਆਣਾ, 4 ਨਵੰਬਰ | ਕੱਲ ਭਾਈ ਦੂਜ ਦਾ ਤਿਉਹਾਰ ਮਨਾ ਕੇ ਸਹੁਰੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ 1 ਸਾਲ ਦੀ ਬੱਚੀ ਨੂੰ ਕਰੇਨ ਨੇ ਕੁਚਲ ਦਿੱਤਾ। ਹਸਪਤਾਲ 'ਚ ਔਰਤ ਤੇ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਂ-ਧੀ ਦੀਆਂ ਲਾਸ਼ਾਂ ਨੂੰ ਇੱਕ ਨਿੱਜੀ ਹਸਪਤਾਲ ਵਿਚ ਰੱਖਿਆ ਗਿਆ ਹੈ। ਪੁਲਿਸ ਨੇ ਬੀਤੀ ਰਾਤ ਕਰੇਨ ਚਾਲਕ ਨੂੰ...
ਬਟਾਲਾ, 3 ਨਵੰਬਰ | ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਕਲਾਨੌਰ 'ਚ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜੇ ਤਾਂ 75 ਸਾਲ ਪੁਰਾਣੀ ਗੰਢਾਂ ਖੋਲ੍ਹ ਰਹੇ ਹਾਂ ਜਿਸ...
ਫਤਿਹਗੜ੍ਹ ਸਾਹਿਬ, 3 ਨਵੰਬਰ | ਸਰਹਿੰਦ ਰੇਲਵੇ ਸਟੇਸ਼ਨ ਨੇੜੇ ਰੇਲਗੱਡੀ 'ਚ ਧਮਾਕਾ ਹੋਇਆ ਹੈ, ਜਿਸ 'ਚ ਟਰੇਨ ਦੇ ਪਿਛਲੇ ਹਿੱਸੇ 'ਚ ਜਨਰਲ ਬੋਗੀ 'ਚ ਧਮਾਕਾ ਹੋਣ ਕਾਰਨ 4 ਯਾਤਰੀ ਜ਼ਖਮੀ ਹੋ ਗਏ। ਬੋਗੀ ਵਿਚ ਧੂੰਆਂ ਸੀ। ਬੋਗੀ ਵਿਚ ਰੌਲਾ ਪੈ ਗਿਆ। ਟਰੇਨ ਦੀ ਰਫਤਾਰ ਧੀਮੀ ਸੀ, ਇਸ ਲਈ ਯਾਤਰੀ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਕਿਸੇ ਨੇ ਛਾਲ ਮਾਰ ਦਿੱਤੀ...
ਜਲੰਧਰ, 3 ਨਵੰਬਰ | ਜਲੰਧਰ 'ਚ ਸ਼ਨੀਵਾਰ ਤੱਕ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ ਲਗਭਗ 1267 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਜ਼ਿਲਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਦਿੱਤੀ। ਡੀਸੀ ਅਗਰਵਾਲ ਨੇ ਵੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਸ਼ਨੀਵਾਰ ਤੱਕ 594523 ਮੀਟ੍ਰਿਕ...
ਗੁਰਦਾਸਪੁਰ, 3 ਅਕਤੂਬਰ | ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਂਬਲਾ ਵਿਚ ਇਕ ਕਿਸਾਨ ਦੀ ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਕਿਸਾਨ ਦੀ ਮੌਤ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਦਿੰਦਿਆਂ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਜਗਜੀਤ ਸਿੰਘ ਬਹੁਤ...
ਮਾਨਸਾ, 3 ਅਕਤੂਬਰ | ਅੱਜ ਸਵੇਰੇ ਕਸਬਾ ਭੀਖੀ 'ਚ ਘਰ ਦੀ ਛੱਤ ਡਿੱਗਣ ਕਾਰਨ 19 ਸਾਲ ਦੀ ਲੜਕੀ ਦੀ ਮੌਤ ਹੋ ਗਈ ਤੇ ਘਰ ਦਾ ਸਾਰਾ ਸਾਮਾਨ ਮਲਬੇ ਹੇਠ ਦੱਬ ਕੇ ਟੁੱਟ ਗਿਆ। ਪੀੜਤ ਪਰਿਵਾਰ ਨੇ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਹੈ। ਪਰਿਵਾਰ ਨੇ ਦੱਸਿਆ ਕਿ ਉਹ ਬਹੁਤ ਗਰੀਬ ਹਨ ਅਤੇ ਮਕਾਨ ਬਣਾਉਣ ਲਈ ਸਰਕਾਰ ਵੱਲੋਂ  ਉਨ੍ਹਾਂ ਨੂੰ ਕੋਈ...
ਪਟਿਆਲਾ, 2 ਨਵੰਬਰ | ਦੀਵਾਲੀ ਵਾਲੀ ਰਾਤ ਪਟਿਆਲਾ 'ਚ ਭਿਆਨਕ ਹਾਦਸਾ ਵਾਪਰਿਆ, ਜਿਸ 'ਚ ਗੱਡੀ ਚਲਾ ਰਹੀ 25 ਸਾਲਾ ਕੁੜੀ ਨੂੰ ਧੌਣ ਧੜ ਤੋਂ ਵੱਖ ਹੋਣ ਕਾਰਨ ਖੌਫਨਾਕ ਮੌਤ ਮਿਲੀ। ਮ੍ਰਿਤਕ ਲੜਕੀ ਦਾ ਨਾਮ 'ਤੇ ਸ਼ਵੇਤਾ ਦੱਸਿਆ ਜਾ ਰਿਹਾ ਹੈ। ਉਹ ਸਰਹੰਦ ਸ਼ਹਿਰ 'ਚ ਕੰਮ ਕਰਦੀ ਸੀ, ਜਿੱਥੋਂ ਛੁੱਟੀ ਹੋਣ ਮਗਰੋਂ ਉਹ ਇਕ ਸਾਥੀ ਨਾਲ ਆਪਣੇ ਘਰ ਵਾਪਸ ਪਟਿਆਲਾ...
- Advertisement -

MOST POPULAR