Wednesday, November 20, 2024
Home Blog Page 32
ਮਾਨਸਾ, 3 ਅਕਤੂਬਰ | ਅੱਜ ਸਵੇਰੇ ਕਸਬਾ ਭੀਖੀ 'ਚ ਘਰ ਦੀ ਛੱਤ ਡਿੱਗਣ ਕਾਰਨ 19 ਸਾਲ ਦੀ ਲੜਕੀ ਦੀ ਮੌਤ ਹੋ ਗਈ ਤੇ ਘਰ ਦਾ ਸਾਰਾ ਸਾਮਾਨ ਮਲਬੇ ਹੇਠ ਦੱਬ ਕੇ ਟੁੱਟ ਗਿਆ। ਪੀੜਤ ਪਰਿਵਾਰ ਨੇ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਹੈ। ਪਰਿਵਾਰ ਨੇ ਦੱਸਿਆ ਕਿ ਉਹ ਬਹੁਤ ਗਰੀਬ ਹਨ ਅਤੇ ਮਕਾਨ ਬਣਾਉਣ ਲਈ ਸਰਕਾਰ ਵੱਲੋਂ  ਉਨ੍ਹਾਂ ਨੂੰ ਕੋਈ...
ਪਟਿਆਲਾ, 2 ਨਵੰਬਰ | ਦੀਵਾਲੀ ਵਾਲੀ ਰਾਤ ਪਟਿਆਲਾ 'ਚ ਭਿਆਨਕ ਹਾਦਸਾ ਵਾਪਰਿਆ, ਜਿਸ 'ਚ ਗੱਡੀ ਚਲਾ ਰਹੀ 25 ਸਾਲਾ ਕੁੜੀ ਨੂੰ ਧੌਣ ਧੜ ਤੋਂ ਵੱਖ ਹੋਣ ਕਾਰਨ ਖੌਫਨਾਕ ਮੌਤ ਮਿਲੀ। ਮ੍ਰਿਤਕ ਲੜਕੀ ਦਾ ਨਾਮ 'ਤੇ ਸ਼ਵੇਤਾ ਦੱਸਿਆ ਜਾ ਰਿਹਾ ਹੈ। ਉਹ ਸਰਹੰਦ ਸ਼ਹਿਰ 'ਚ ਕੰਮ ਕਰਦੀ ਸੀ, ਜਿੱਥੋਂ ਛੁੱਟੀ ਹੋਣ ਮਗਰੋਂ ਉਹ ਇਕ ਸਾਥੀ ਨਾਲ ਆਪਣੇ ਘਰ ਵਾਪਸ ਪਟਿਆਲਾ...
ਹੁਸ਼ਿਆਰਪੁਰ, 2 ਨਵੰਬਰ | ਚੱਬੇਵਾਲ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਕਤ ਹਲਕੇ ਤੋਂ ਕਾਂਗਰਸ ਨੂੰ 2 ਵੱਡੇ ਝਟਕੇ ਦਿੱਤੇ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅਤੇ ਚੱਬੇਵਾਲ ਕਾਂਗਰਸ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ।...
ਅੰਮ੍ਰਿਤਸਰ, 2 ਨਵੰਬਰ | ਪੰਜਾਬ ਵਿਚ ਵੱਧ ਰਹੇ ਪ੍ਰਦੂਸ਼ਣ ਅਤੇ ਘੱਟ ਵਿਜ਼ੀਬਿਲਟੀ ਕਾਰਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੋਮਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਵਾਲੀਆਂ ਤਿੰਨ ਉਡਾਣਾਂ ਨੂੰ ਖਰਾਬ ਵਿਜ਼ੀਬਿਲਟੀ ਕਾਰਨ ਚੰਡੀਗੜ੍ਹ ਵੱਲ ਮੋੜਨਾ ਪਿਆ। ਇਨ੍ਹਾਂ ਉਡਾਣਾਂ ਵਿਚ ਇੱਕ ਅੰਤਰਰਾਸ਼ਟਰੀ ਉਡਾਣ ਦੇ ਨਾਲ-ਨਾਲ ਦੋ ਘਰੇਲੂ ਉਡਾਣਾਂ ਸ਼ਾਮਲ ਸਨ। ਅੰਮ੍ਰਿਤਸਰ 'ਚ...
ਕਪੂਰਥਲਾ, 2 ਨਵੰਬਰ | ਸਰਕੂਲਰ ਰੋਡ 'ਤੇ ਸਥਿਤ ਪਟਾਕਾ ਮਾਰਕੀਟ 'ਚ ਬੀਤੀ ਰਾਤ 15-20 ਅਣਪਛਾਤੇ ਵਿਅਕਤੀਆਂ ਵੱਲੋਂ ਪਟਾਕਾ ਵਪਾਰੀ 'ਤੇ ਹਮਲਾ ਕਰ ਕੇ ਪੈਸੇ ਲੁੱਟਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਲੋਕਾਂ ਵੱਲੋਂ ਕੀਤੇ ਹਮਲੇ ਵਿਚ ਵਪਾਰੀ ਦਾ ਇੱਕ ਰਿਸ਼ਤੇਦਾਰ ਵੀ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਡੀਐਸਪੀ ਸਬ ਡਵੀਜ਼ਨ ਨੂੰ ਦੇਣ ਤੋਂ...
ਚੰਡੀਗੜ੍ਹ, 2 ਨਵੰਬਰ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿਚ ਕਿਹਾ ਹੈ ਕਿ ਫੌਜ ਵਿੱਚੋਂ ਸੇਵਾਮੁਕਤ ਹੋਣ ਵਾਲੇ ਸ਼ੂਗਰ ਤੋਂ ਪੀੜਤ ਸਿਪਾਹੀ ਨੂੰ ਅਪੰਗਤਾ ਪੈਨਸ਼ਨ ਸਿਰਫ਼ ਇਸ ਆਧਾਰ ’ਤੇ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਉਸ ਨੇ ਮਾੜੀ ਜੀਵਨ ਸ਼ੈਲੀ ਅਪਣਾਈ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਪੈਨਸ਼ਨ ਤੋਂ ਉਦੋਂ ਤੱਕ ਇਨਕਾਰ ਨਹੀਂ ਕੀਤਾ...
ਲੁਧਿਆਣਾ/ਖੰਨਾ, 2 ਨਵੰਬਰ | ਕੇਂਦਰੀ ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰੀ ਸੰਸਥਾਵਾਂ ਦੇ 463 ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਕਰਮਚਾਰੀਆਂ ਨੂੰ ਉੱਚ ਪੇਸ਼ੇਵਰ ਮਿਆਰਾਂ ਨੂੰ ਉਤਸ਼ਾਹਿਤ ਕਰਨ ਲਈ 2024 ਲਈ 'ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ' ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ...
ਚੰਡੀਗੜ੍ਹ, 2 ਨਵੰਬਰ | ਪੰਜਾਬ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਸੂਬੇ ਵਿਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਲਾਗੂ ਹੋਣਗੇ। ਇਸ ਸਬੰਧੀ...
ਲੁਧਿਆਣਾ, 2 ਨਵੰਬਰ | ਬੀਤੀ ਰਾਤ ਇੱਕ ਕਿਸਾਨ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲੇ ਕਿਸਾਨ ਆਗੂ ਦਾ ਨਾਂ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਹੈ। ਥਾਣਾ ਰਾਏਕੋਟ ਦੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਦੋਆਬਾ ਦੇ ਜ਼ਿਲਾ ਪ੍ਰਧਾਨ ਜੱਸੀ ਢੱਟ ਅਤੇ ਜਥੇਬੰਦੀ ਦੇ ਆਗੂ ਦਲਵੀਰ ਸਿੰਘ ਛੀਨਾ ਉਰਫ਼ ਡੀਸੀ ਨੂਰਪੁਰਾ ਸਮੇਤ ਇੱਕ ਦਰਜਨ ਤੋਂ...
ਚੰਡੀਗੜ੍ਹ, 2 ਨਵੰਬਰ | ਪੰਜਾਬ 'ਚ ਅਗਲੇ ਸਾਲ 28 ਸਰਕਾਰੀ ਛੁੱਟੀਆਂ ਹਨ। ਪੰਜਾਬ ਸਰਕਾਰ ਨੇ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਦੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ਸਾਲ ਦੀਆਂ 28 ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਤਰੀਕਾ ਸਣੇ ਦਿੱਤਾ ਗਿਆ ਹੈ । (Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)
- Advertisement -

MOST POPULAR