Home Blog Page 32
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ...
ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ 'ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ। ਨਵੇਂ ਰਾਸ਼ਨ ਕਾਰਡ ਬਣਾਉਣ...
ਪੰਜਾਬੀ ਵਿਸ਼ੇ ਦਾ ਸਿਲੇਬਸ ਤਿਆਰ ਕਰਦੀ ਹੈ ਬੀ ਓ ਸੀ 20 ਜੁਲਾਈ -ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬਰਦਾਰ ਅਦਾਰਾ 'ਅਜੀਤ' ਦੇ ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ 6ਵੀਂ ਵਾਰ ਮੈਂਬਰ ਨਿਯੁਕਤ ਕੀਤਾ ਹੈ।ਉਹ ਇਸ ਅਹਿਮ ਅਹੁਦੇ 'ਤੇ 1 ਜੁਲਾਈ 2026 ਤੋਂ...
ਪੰਜਾਬ ਨੇ ਗੰਭੀਰ ਓਪੀਓਇਡ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਮੁਕਤੀ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ। ਮੈਥਾਡੋਨ ਦੀ ਸ਼ੁਰੂਆਤ ਰਾਜ ਦੀ ਨਸ਼ਿਆਂ ਖ਼ਿਲਾਫ਼ ਇਲਾਜ-ਕੇਂਦਰਿਤ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਹੁਣ ਤੱਕ ਰਾਜ ਵਿੱਚ ਇਲਾਜ ਮੁੱਖ ਤੌਰ ’ਤੇ 500 ਤੋਂ ਵੱਧ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (OOAT)...
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਇਹ ਪਹਿਲਾ ਮੈਗਾ ਰੁਜ਼ਗਾਰ...
ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਨ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ ਆਏ ਸੈਕੜੇ ਨੌਜਵਾਨ ਜੰਤਰ-ਮੰਤਰ 'ਤੇ ਇਕੱਠੇ...
ਸ਼ਾਮ ਦਾ ਮੁੱਖ ਆਕਰਸ਼ਣ ਪ੍ਰਸਿੱਧ ਭਜਨ ਗਾਇਕ ਅੰਗਦ ਪ੍ਰਭੂ ਜੀ ਦੀ ਭਗਤੀਮਈ ਪੇਸ਼ਕਾਰੀ ਰਹੀ, ਜਿਨ੍ਹਾਂ ਦੇ ਭਜਨਾਂ ਨੇ ਸੰਗਤ ਨੂੰ ਭਗਵਾਨ ਜਗੰਨਾਥ ਦੇ ਨਾਮ ਦਾ ਕੀਰਤਨ ਕਰਨ ਲਈ ਪ੍ਰੇਰਿਤ ਕੀਤਾ। ਜਲੰਧਰ: ਆਉਣ ਵਾਲੀ ਭਗਵਾਨ ਜਗੰਨਾਥ ਰਥ ਯਾਤਰਾ ਦੇ ਮੱਦੇਨਜ਼ਰ ਐਤਵਾਰ ਨੂੰ ਜਲੰਧਰ ਦੇ ਪੀਪੀਆਰ ਮਾਰਕੀਟ ਵਿੱਚ ਵਿਸ਼ੇਸ਼ 'ਭਜਨ ਕਲੱਬਿੰਗ' ਪ੍ਰੋਗਰਾਮ ਕਰਵਾਇਆ ਗਿਆ। ਇਸ ਭਗਤੀਮਈ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ...
ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ ਭਾਈਚਾਰਿਆਂ ਨੂੰ ਵੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਰਗਰਮ...
ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ ਦੇ ਨਤੀਜੇ ਐਲਾਨੇ ਗਏ ਹਨ। ਇਸ ਸਬੰਧੀ ਵੇਰਵੇ...
- Advertisement -

MOST POPULAR