Home Blog Page 321
ਲੁਧਿਆਣਾ, 31 ਅਕਤੂਬਰ | ਇਥੇ ਉੱਨ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਇਲਾਕੇ ਦੇ ਲੋਕਾਂ 'ਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਤੁਰੰਤ ਗੋਦਾਮ ਮਾਲਕ ਨੂੰ ਸੂਚਨਾ ਦਿੱਤੀ। ਅੱਗ ਦੀਆਂ ਲਪਟਾਂ ਇੰਨੀਆਂ ਵਧ ਗਈਆਂ ਕਿ ਦੂਰੋਂ ਹੀ ਧੂੰਆਂ ਦਿਖਾਈ ਦੇ ਰਿਹਾ ਸੀ। ਅੱਗ ਲੱਗਣ ਦਾ ਕਾਰਨ ਗੋਦਾਮ ਵਿਚ ਪਟਾਕਿਆਂ ਦਾ ਡਿੱਗਣਾ ਦੱਸਿਆ ਜਾ ਰਿਹਾ ਹੈ। ਖੁਸ਼ਕਿਸਮਤੀ ਇਹ...
ਲੇਖਕ : ਫਿਰੋਜ਼ ਸਾਬਰੀ ਭਾਰਤ ਜਿਸ ਦੀ ਆਬਾਦੀ ਮਰਦਾਂ ਅਤੇ ਔਰਤਾਂ ਵਿਚ ਲਗਭਗ ਬਰਾਬਰ ਵੰਡੀ ਹੋਈ ਹੈ, ਲਿੰਗ ਸਮਾਨਤਾ ਨੂੰ ਪ੍ਰਾਪਤ ਕਰਨ ਵਿਚ ਖਾਸ ਤੌਰ 'ਤੇ ਪੇਂਡੂ ਖੇਤਰਾਂ ਵਿਚ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਬਹੁਤ ਸਾਰੀਆਂ ਔਰਤਾਂ, ਖਾਸ ਤੌਰ 'ਤੇ ਇਹਨਾਂ ਖੇਤਰਾਂ ਵਿਚ ਰੋਜ਼ੀ-ਰੋਟੀ ਅਤੇ ਫੈਸਲੇ ਲੈਣ ਲਈ ਆਪਣੇ ਮਰਦ ਹਮਰੁਤਬਾ 'ਤੇ ਨਿਰਭਰ ਰਹਿੰਦੀਆਂ ਹਨ, ਉਨ੍ਹਾਂ ਨੂੰ ਘਰ...
ਚੰਡੀਗੜ੍ਹ, 30 ਅਕਤੂਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ।...
ਚੰਡੀਗੜ੍ਹ, 30 ਅਕਤੂਬਰ | ਪੰਜਾਬ ਪੁਲਿਸ ਨਸ਼ਾ ਤਸਕਰਾਂ 'ਤੇ ਸਖ਼ਤ ਹੈ। ਇਸ ਸਾਲ ਹੁਣ ਤੱਕ ਪੁਲਿਸ ਨਸ਼ਾ ਤਸਕਰਾਂ ਦੀਆਂ 208 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਚੁੱਕੀ ਹੈ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 153 ਵੱਡੇ...
ਬਠਿੰਡਾ, 30 ਅਕਤੂਬਰ | ਬੀਤੀ ਦੇਰ ਰਾਤ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 4 'ਤੇ ਗਲਤ ਰੇਲਗੱਡੀ 'ਤੇ ਸਵਾਰ ਇਕ ਯਾਤਰੀ ਉਤਰਦੇ ਸਮੇਂ ਟਰੇਨ ਦੀ ਚਪੇਟ 'ਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਯਾਤਰੀ ਨੇ ਕੋਟਕਪੂਰਾ ਜਾਣਾ ਸੀ ਪਰ ਉਹ ਗਲਤ ਟਰੇਨ 'ਚ ਸਵਾਰ ਹੋ ਗਿਆ। ਉਸ ਨੂੰ ਗੱਡੀ 'ਤੇ ਚੜ੍ਹਦੇ ਸਮੇਂ ਇਸ ਗਲਤੀ ਦਾ...
ਚੰਡੀਗੜ੍ਹ, 30 ਅਕਤੂਬਰ | ਪੰਜਾਬ ਵਿਚ ਝੋਨੇ ਦੀ ਢਿੱਲੀ ਲਿਫਟਿੰਗ ਨੂੰ ਲੈ ਕੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ‘ਆਪ’ ਆਗੂਆਂ ਤੇ ਸਮਰਥਕਾਂ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਧਰਨਾਕਾਰੀ ਵਰਕਰਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਪੁਲਿਸ ਵੱਲੋਂ...
ਉੱਤਰਾਖੰਡ, 30 ਅਕਤੂਬਰ | ਨੈਨੀਤਾਲ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਸ਼ੇੜੀ ਲੜਕੀ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਕਰੀਬ 20 ਲੋਕ ਐੱਚਆਈਵੀ ਪਾਜ਼ੀਟਿਵ ਹੋ ਗਏ ਹਨ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਨੈਨੀਤਾਲ ਜ਼ਿਲੇ ਦੇ ਰਾਮਨਗਰ ਇਲਾਕੇ ਤੋਂ ਸਾਹਮਣੇ...
ਗੁਰਦਾਸਪੁਰ, 30 ਅਕਤੂਬਰ | ਬਹਿਰਾਮਪੁਰ ਰੋਡ 'ਤੇ ਪਿੰਡ ਰਾਮਪੁਰ ਨੇੜੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਨੇ ਬੇਕਾਬੂ ਹੋ ਕੇ ਦੋ ਔਰਤਾਂ ਅਤੇ ਇੱਕ ਛੋਟੀ ਬੱਚੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 2 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 8 ਸਾਲਾ ਬੱਚੀ ਆਰਵੀ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ...
ਚੰਡੀਗੜ੍ਹ, 30 ਅਕਤੂਬਰ | ਮੰਗਲਵਾਰ ਦਾ ਦਿਨ ਪੀਜੀਆਈ ਚੰਡੀਗੜ੍ਹ ਲਈ ਇਤਿਹਾਸਕ ਦਿਨ ਬਣ ਗਿਆ ਹੈ। ਵਿਦੇਸ਼ੀ ਮੂਲ (ਕੀਨੀਆ) ਦੇ ਦੋ ਸਾਲ ਦੇ ਬੱਚੇ ਲੁੰਡਾ ਕਯੂੰਬਾ, ਜਿਸ ਨੂੰ ਪ੍ਰੌਸਪਰ ਕਿਹਾ ਜਾਂਦਾ ਹੈ, ਦਾ ਅੰਗ ਟਰਾਂਸਪਲਾਂਟ ਪੀਜੀਆਈ ਵਿਚ ਕੀਤਾ ਗਿਆ ਹੈ। ਪਹਿਲੀ ਵਾਰ ਸਭ ਤੋਂ ਘੱਟ ਉਮਰ ਦੇ ਵਿਦੇਸ਼ੀ ਦਾਨੀ ਦੇ ਅੰਗਾਂ ਦਾ ਪੀਜੀਆਈ ਵਿਚ ਸਫਲਤਾਪੂਰਵਕ ਟ੍ਰਾਂਸਪਲਾਂਟ ਕੀਤਾ ਗਿਆ ਹੈ। ਬ੍ਰੇਨ...
ਜਲੰਧਰ, 30 ਅਕਤੂਬਰ | ਨਕੋਦਰ 'ਚ ਇਕ ਔਰਤ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮ ਦੀ ਪਛਾਣ ਕੁਲਵੀਰ ਸਿੰਘ ਪੁੱਤਰ ਸਾਧੂ ਰਾਮ ਵਾਸੀ ਫਾਜ਼ਲਪੁਰ ਵਜੋਂ ਹੋਈ ਹੈ। ਪੀੜਤ ਔਰਤ ਨੇ ਦੱਸਿਆ ਕਿ ਬੀਤੇ ਸੋਮਵਾਰ ਨੂੰ ਮੁਲਜ਼ਮ ਕੁਲਵੀਰ ਸਿੰਘ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਸਬੰਧੀ ਦਿਹਾਤੀ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ, ਜਿਸ...
- Advertisement -

MOST POPULAR