Home Blog Page 322
ਚੰਡੀਗੜ੍ਹ, 30 ਅਕਤੂਬਰ | ਪੰਜਾਬ 'ਚ ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਵਿਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕਰਨ ਲਈ ਉਤਰੀ ਹੈ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ...
ਅੰਮ੍ਰਿਤਸਰ, 30 ਅਕਤੂਬਰ | ਪੰਜਾਬ ਪੁਲਿਸ ਨੇ ਖਤਰਨਾਕ ਗੈਂਗਸਟਰ ਲੰਡਾ ਹਰੀਕੇ ਦੇ ਸ਼ੂਟਰ ਨੂੰ ਐਨਕਾਊਂਟਰ ਵਿਚ ਮਾਰ ਦਿੱਤਾ ਹੈ। ਡੀ.ਆਈ.ਜੀ. ਬਾਰਡਰ ਰੇਂਜ ਵਿਚ ਬਿਆਸ ਨੇੜੇ ਸਠਿਆਲਾ ਮੰਡੀ ਵਿਚ ਇੱਕ ਏਜੰਟ ਅਤੇ ਸਾਬਕਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਕਤਲੇਆਮ ਵਿਚ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਡੀ.ਆਈ.ਜੀ. ਬਾਰਡਰ ਰੇਂਜ ਸਤਿੰਦਰ ਸਿੰਘ ਨੇ...
ਨਵੀਂ ਦਿੱਲੀ, 26 ਅਕਤੂਬਰ | ਇਨਕਮ ਟੈਕਸ ਵਿਭਾਗ ਨੇ ਸ਼ਨੀਵਾਰ ਨੂੰ ਵੱਡਾ ਫੈਸਲਾ ਲਿਆ ਹੈ, ਜਿਸ ਦੇ ਤਹਿਤ ਕਾਰਪੋਰੇਟਸ ਲਈ ਵੱਡੀ ਖੁਸ਼ਖਬਰੀ ਹੈ। ਇਨਕਮ ਟੈਕਸ ਵਿਭਾਗ ਨੇ ਮੁਲਾਂਕਣ ਸਾਲ 2024-25 ਲਈ ਕਾਰਪੋਰੇਟਸ ਦੁਆਰਾ ਆਈਟੀਆਰ ਫਾਈਲ ਕਰਨ ਦੀ ਸਮਾਂ ਸੀਮਾ 15 ਦਿਨਾਂ ਤੱਕ ਵਧਾ ਦਿੱਤੀ ਹੈ, ਯਾਨੀ ਹੁਣ ਕਾਰਪੋਰੇਟਸ ਨੂੰ ਇਨਕਮ ਟੈਕਸ ਰਿਟਰਨ (ਆਈਟੀਆਰ) ਫਾਈਲ ਕਰਨ ਲਈ ਵਾਧੂ ਸਮਾਂ ਮਿਲ...
sucide
ਦਿੱਲੀ, 26 ਅਕਤੂਬਰ | ਓਖਲਾ ਇਲਾਕੇ 'ਚ 17 ਸਾਲਾ ਵਿਦਿਆਰਥੀ ਨੇ 7 ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਇਹ ਘਟਨਾ ਵੀਰਵਾਰ ਦੁਪਹਿਰ 1:50 ਵਜੇ ਦੀ ਹੈ। ਲੜਕੀ ਓਖਲਾ ਮੇਨ ਬਾਜ਼ਾਰ 'ਚ ਰਹਿੰਦੀ ਸੀ। ਲੜਕੀ 12ਵੀਂ ਪਾਸ ਕਰਕੇ ਜੇਈਈ ਦੀ ਤਿਆਰੀ ਕਰ ਰਹੀ ਸੀ। ਉਸ ਨੇ ਇੱਕ ਸੁਸਾਈਡ ਨੋਟ ਛੱਡਿਆ ਜਿਸ ਵਿਚ ਉਸ ਨੇ ਲਿਖਿਆ ਕਿ...
ਨਵੀਂ ਦਿੱਲੀ, 26 ਅਕਤੂਬਰ | ਅਮਰੀਕਾ ਨੇ ਉਨ੍ਹਾਂ ਭਾਰਤੀ ਨਾਗਰਿਕਾਂ ਨੂੰ ਚਾਰਟਰਡ ਫਲਾਈਟ ਰਾਹੀਂ ਵਾਪਸ ਭੇਜ ਦਿੱਤਾ ਹੈ ਜੋ ਉੱਥੇ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਸਨ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਕਦਮ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੁੱਕਿਆ ਗਿਆ ਹੈ।  DHS ਦੇ ਇੱਕ ਸੀਨੀਅਰ ਅਧਿਕਾਰੀ, ਕ੍ਰਿਸਟੀ ਏ. ਕੈਨੇਗਲੋ ਨੇ ਕਿਹਾ ਕਿ ਭਾਰਤੀ ਨਾਗਰਿਕ...
ਰੂਪਨਗਰ, 26 ਅਕਤੂਬਰ | ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਜ਼ਿਲੇ ਵਿਚ ਡੇਂਗੂ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਇਸੇ ਤਹਿਤ ਰੂਪਨਗਰ ਵਿਚ ਵੀ ਡੇਂਗੂ ਦੇ 61 ਮਰੀਜ਼ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ...
ਅੰਮ੍ਰਿਤਸਰ, 26 ਅਕਤੂਬਰ | ਪਿੰਡ ਮਾਨਾਵਾਲਾ 'ਚ ਲੜਕੇ ਦਾ ਲੜਕੀ ਨਾਲ ਪਿਆਰ ਕਰਨਾ ਪਿਆ ਮਹਿੰਗਾ। ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੇ ਦੇ ਘਰ 'ਤੇ ਹਮਲਾ ਕਰ ਕੇ ਉਸ ਨੂੰ ਅੱਗ ਲਾ ਦਿੱਤੀ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਲੜਕੇ ਦੇ ਪਰਿਵਾਰਕ ਮੈਂਬਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੂੰ ਮਾਨਵਾਲਾ ਕਲਾਂ...
ਚੰਡੀਗੜ੍ਹ, 26 ਅਕਤੂਬਰ | ਦਿਲਜੀਤ ਦੋਸਾਂਝ ਤੇ ਕੋਲਡਪਲੇਅ ਦੇ ਪ੍ਰੋਗਰਾਮ ਤੋਂ ਪਹਿਲਾਂ ਈ.ਡੀ. ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ  ਪੰਜਾਬ ਦੇ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇਅ ਕੰਸਰਟ ਲਈ ਗੈਰ-ਕਾਨੂੰਨੀ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਹੇਰਾਫੇਰੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ...
ਚੰਡੀਗੜ੍ਹ, 26 ਅਕਤੂਬਰ | ਪੰਜਾਬ 'ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਅੱਜ (ਸ਼ਨੀਵਾਰ) ਸੂਬੇ ਦੇ 4 ਹਾਈਵੇ ਬੰਦ ਕਰ ਦਿੱਤੇ ਹਨ। ਕਿਸਾਨ 1 ਵਜੇ ਤੋਂ ਸੜਕਾਂ 'ਤੇ ਬੈਠ ਗਏ। ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ...
ਲੁਧਿਆਣਾ, 26 ਅਕਤੂਬਰ | ਅੱਜ ਬਾਈਕ ਸਵਾਰ ਦੋਸਤਾਂ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਈਕ 'ਤੇ ਪਿੱਛੇ ਬੈਠੇ ਨੌਜਵਾਨ ਦੀ ਲੱਤ ਅਤੇ ਮੋਢੇ 'ਤੇ ਸੱਟਾਂ ਲੱਗੀਆਂ। ਫਿਲਹਾਲ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਟਰੱਕ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।...
- Advertisement -

MOST POPULAR