Home Blog Page 323
ਚੰਡੀਗੜ੍ਹ, 26 ਅਕਤੂਬਰ | ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਰਚੇਲ ਗੁਪਤਾ ਨੇ ਸ਼ੁੱਕਰਵਾਰ ਨੂੰ ਥਾਈਲੈਂਡ ਦੇ ਬੈਂਕਾਕ 'ਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ। ਪੇਰੂ ਦੀ ਲੂਸੀਆਨਾ ਫੁਸਟਰ ਨੇ ਐਮਜੀਆਈ ਹਾਲ ਵਿੱਚ ਵਿਸ਼ਵ ਫਾਈਨਲ ਦੌਰਾਨ ਭਾਰਤੀ ਮਹਿਲਾ ਰੇਚਲ ਗੁਪਤਾ ਨੂੰ ਤਾਜ ਪਹਿਨਾਇਆ। ਰੇਚਲ ਭਾਰਤ...
ਨਵੀਂ ਦਿੱਲੀ, 26 ਅਕਤੂਬਰ | ਕੇਂਦਰ ਸਰਕਾਰ ਦੇ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਤਰਸ ਦੇ ਆਧਾਰ ’ਤੇ ਭੱਤੇ ਦੇ ਨਾਂ 'ਤੇ 20 ਫ਼ੀਸਦੀ ਹੋਰ ਪੈਨਸ਼ਨ ਮਿਲੇਗੀ। ਅਮਲਾ ਲੋਕ ਸ਼ਿਕਾਇਤ ਤੇ ਪੈਨਸ਼ਨ ਮੰਤਰਾਲੇ ਤਹਿਤ ਆਉਣ ਵਾਲੇ ਪੈਨਸ਼ਨ ਤੇ ਪੈਨਸ਼ਨਰ ਭਲਾਈ ਵਿਭਾਗ ਨੇ ਹਾਲ ਹੀ ਵਿਚ ਇਸ ਸਬੰਧ 'ਚ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਵਿਭਾਗ ਨੇ ਨਵੇਂ ਦਿਸ਼ਾ-ਨਿਰਦੇਸ਼ ਵੀ...
ਜਲੰਧਰ, 26 ਅਕਤੂਬਰ | ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਨੇ ਹੁਕਮ ਜਾਰੀ ਕੀਤੇ ਹਨ ਕਿ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ 31 ਦਸੰਬਰ ਤੱਕ ਸਾਰੀਆਂ ਸੜਕਾਂ ਨੂੰ ਪੈਚ ਵਰਕ ਆਦਿ ਲਗਾ ਕੇ ਟੋਏ ਮੁਕਤ ਕੀਤਾ ਜਾਵੇ। ਇਸ ਦੇ ਲਈ ਨਿਗਮ ਦੇ ਵੱਖ-ਵੱਖ ਪੱਧਰਾਂ 'ਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਹੁਕਮਾਂ ਵਿਚ ਕਿਹਾ ਗਿਆ ਹੈ...
ਹੁਸ਼ਿਆਰਪੁਰ, 26 ਅਕਤੂਬਰ | ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਢੱਫਰ ਦੇ ਜੰਮਪਲ ਗੁਰਦੀਪ ਸਿੰਘ ਉਰਫ਼ ਭੁੱਲਾ (44) ਪੁੱਤਰ ਸਵਰਗੀ ਬਲਦੇਵ ਸਿੰਘ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਵਿਅਕਤੀ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਤਨਾਮ ਸਿੰਘ...
ਗੁਰਦਾਸਪੁਰ/ਬਟਾਲਾ, 26 ਅਕਤੂਬਰ | ਪਿੰਡ ਸੱਖੋਵਾਲ ਵਿਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਪੁਲਿਸ ਮੁਲਾਜ਼ਮ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ...
ਜਲੰਧਰ, 26 ਅਕਤੂਬਰ | ਪ੍ਰਸ਼ਾਸਨਿਕ ਦਫ਼ਤਰ ਦੀ ਐਚਆਰਸੀ ਸ਼ਾਖਾ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਜਲੰਧਰ ਦਿਹਾਤ ਵਿਚ ਲੋਹੀਆਂ ਖਾਸ ਤੋਂ ਸਾਬਕਾ ਕੌਂਸਲਰ ਦਾ ਪਤੀ ਅਮਨਦੀਪ ਸਿੰਘ ਅਧਿਕਾਰੀ ਦੇ ਦਫ਼ਤਰ ਅੰਦਰ ਸਰਕਾਰੀ ਰਿਕਾਰਡ ਵਾਲਾ ਰਜਿਸਟਰ ਪਾੜ ਕੇ ਉਥੋਂ ਭੱਜ ਗਿਆ। ਇਹ ਘਟਨਾ ਸ਼ੁੱਕਰਵਾਰ ਨੂੰ ਪ੍ਰਬੰਧਕੀ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਕਮਰਾ ਨੰਬਰ 207 'ਚ ਵਾਪਰੀ। ਹਾਲਾਂਕਿ ਰਿਕਾਰਡ ਫਾੜਨ ਵਾਲੇ...
ਹੁਸ਼ਿਆਰਪੁਰ, 26 ਅਕਤੂਬਰ | ਗੜ੍ਹਦੀਵਾਲਾ ਕਸਬਾ ਦਸੂਹਾ ਹੁਸ਼ਿਆਰਪੁਰ ਰੋਡ 'ਤੇ ਅੱਜ ਸਵੇਰੇ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਬੱਚਾ ਅਤੇ ਇਕ ਹੋਰ ਔਰਤ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਟੂਰਿਸਟ ਬੱਸ ਨਾਲ ਟਕਰਾਉਣ ਤੋਂ ਬਾਅਦ ਇਕ ਹੋਰ ਕਾਰ ਨਾਲ ਟਕਰਾ ਗਈ,...
ਚੰਡੀਗੜ੍ਹ, 26 ਅਕਤੂਬਰ | ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ। ਜਦੋਂ ਉਹ ਸੀਆਈਏ ਥਾਣਾ ਖਰੜ ਦੀ ਹਿਰਾਸਤ ਵਿੱਚ ਸੀ। ਇਸ...
ਅੰਮ੍ਰਿਤਸਰ, 26 ਅਕਤੂਬਰ | ਪੰਜਾਬ 'ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ (ਸ਼ਨੀਵਾਰ) ਤੋਂ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ...
ਲੁਧਿਆਣਾ, 26 ਅਕਤੂਬਰ | ਬੀਤੀ ਰਾਤ ਇੱਕ ਮਹਿਲਾ ਕਾਰ ਚਾਲਕ ਨੇ ਗਲੀ ਵਿਚ ਖੇਡ ਰਹੇ ਬੱਚੇ ਨੂੰ ਆਪਣੀ ਕਾਰ ਨਾਲ ਕੁਚਲ ਦਿੱਤਾ। ਔਰਤ ਕਾਰ ਨੂੰ ਪਿੱਛੇ ਕਰ ਰਹੀ ਸੀ। ਉਦੋਂ ਹੀ ਖੇਡਦਾ ਬੱਚਾ ਕਾਰ ਦੇ ਹੇਠਾਂ ਆ ਗਿਆ। ਖੂਨ ਨਾਲ ਲੱਥਪੱਥ ਬੱਚੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦਾ ਇਲਾਜ ਕੀਤਾ ਗਿਆ। ਬੱਚੇ ਦੇ ਸਿਰ 'ਤੇ ਕਰੀਬ 13...
- Advertisement -

MOST POPULAR