ਕ੍ਰਾਇਮ ਅਤੇ ਨਸ਼ਾ
ਮਹਿਲਾ SHO ਦਾ ਸਨਸਨੀਖੇਜ਼ ਖੁਲਾਸਾ, ਪੁਲਿਸ ਵਿਭਾਗ ਦੇ ਕਈ ਸੀਨੀਅਰ ਅਫਸਰਾਂ ‘ਤੇ ਲਾਏ ਗੰਭੀਰ ਦੋਸ਼
Admin - 0
ਮੋਗਾ, 25 ਅਕਤੂਬਰ | ਪੰਜਾਬ ਪੁਲਿਸ ਨੇ ਮਹਿਲਾ SHO ਅਰਸ਼ਪ੍ਰਤੀ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਮੋਗਾ ਜ਼ਿਲੇ ਦੇ ਕੋਟ ਈਸੇਖਾਂ ਥਾਣੇ ਦੇ ਐੱਸਐੱਚਓ ਅਰਸ਼ਪ੍ਰੀਤ ਗਰੇਵਾਲ 'ਤੇ ਨਸ਼ਾ ਤਸਕਰਾਂ ਨੂੰ 5 ਲੱਖ ਰੁਪਏ ਲੈ ਕੇ ਛੱਡਣ ਦਾ ਦੋਸ਼ ਹੈ। ਇਸ ਮਾਮਲੇ ਵਿਚ ਉਸ ਦੇ ਨਾਲ 2 ਕਲਰਕਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਇਸ ਮਾਮਲੇ 'ਚ...
ਸ੍ਰੀ ਮੁਕਤਸਰ ਸਾਹਿਬ
ਸਾਵਧਾਨ ! Whats App ‘ਤੇ ਆਏ ਲਿੰਕ ਕਾਰਨ 2 ਕਰੋੜ ਦੀ ਵੱਜੀ ਠੱਗੀ, ਕਿਤੇ ਤੁਹਾਡੇ ਨਾਲ ਨਾ ਹੋ ਜਾਵੇ ਇਹ ਕਾਂਡ
Admin - 0
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ | ਹਲਕਾ ਮਲੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਕਰੀਬ 2 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਸਾਈਬਰ ਕ੍ਰਾਈਮ ਥਾਣੇ 'ਚ ਮਾਮਲਾ ਦਰਜ ਕਰਵਾਇਆ ਹੈ। ਜਾਣਕਾਰੀ ਅਨੁਸਾਰ ਸਰਕਾਰੀ ਨੌਕਰੀ ਕਰਦੇ ਰਮਨਦੀਪ ਗੁਪਤਾ ਨੂੰ ਵਟਸਐਪ ਗਰੁੱਪ 'ਤੇ ਇਕ ਮੈਸੇਜ ਆਇਆ, ਜਿਸ 'ਚ ਉਸ ਨੂੰ ਬਜਾਜ ਵਿਜੇ ਡਿਸਕਸ਼ਨ ਗਰੁੱਪ ਅਤੇ ਵੈੱਬਸਾਈਟ...
ਹੈਲਥ ਐਂਡ ਫਿਟਨੈਸ
ਸੰਗਰੂਰ ਤੋਂ ‘ਆਪ’ ਦੇ ਸਾਂਸਦ ਮੀਤ ਹੇਅਰ ਨੂੰ ਹੋਇਆ ਡੇਂਗੂ, ਕਈ ਦਿਨਾਂ ਤੋਂ ਚੱਲ ਰਹੇ ਬਿਮਾਰ
Admin - 0
ਬਰਨਾਲਾ, 25 ਅਕਤੂਬਰ | ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਤਾਪਮਾਨ ਸਿਖਰਾਂ 'ਤੇ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਸਿਆਸੀ ਮਾਹੌਲ ਵਿਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਗਾਇਬ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਬਿਮਾਰ ਸਨ।
ਆਮ ਆਦਮੀ ਪਾਰਟੀ ਦੇ...
ਜਲੰਧਰ
ਜਲੰਧਰ ‘ਚ ਕਿਸਾਨਾਂ ਨੇ ਧਰਨਾ ਲਾ ਕੇ ਇਹ ਰੋਡ ਕੀਤੇ ਜਾਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ ਨਹੀਂ ਤਾਂ ਜਾਮ ‘ਚ ਫਸੋਗੇ
Admin - 0
ਜਲੰਧਰ, 25 ਅਕਤੂਬਰ | ਪੰਜਾਬ ਵਿਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿਚ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂਆਂ ਨੇ ਜਲੰਧਰ ਦੇ ਮੇਨ ਹਾਈਵੇ ਧਰਨਾ ਲਾ ਕੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਨੇ ਜਲੰਧਰ ਜੰਮੂ ਨੈਸ਼ਨਲ ਹਾਈਵੇ 'ਤੇ ਪੈਂਦੇ ਭੋਗਪੁਰ ਰੋਡ, ਹੁਸ਼ਿਆਰਪੁਰ-ਆਦਮਪੁਰ ਰੋਡ, ਰਾਮਾਂ ਮੰਡੀ...
ਪਟਿਆਲਾ, 25 ਅਕਤੂਬਰ | ਪਟਿਆਲਾ ਕੋਰਟ ਨੇ ਪੰਜਾਬ ਵਿਜੀਲੈਂਸ ਵੱਲੋਂ ਦਰਜ ਐਫਆਈਆਰ ਦੇ ਆਧਾਰ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ.ਐਸ.ਡੀ. ਖਿਲਾਫ ਵਰੰਟ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ...
ਹੈਲਥ ਐਂਡ ਫਿਟਨੈਸ
ਜਲੰਧਰ ਪੁੱਜੇ ਸਿਹਤ ਮੰਤਰੀ, ਘਰਾਂ ਤੇ ਸਰਕਾਰੀ ਇਮਾਰਤਾਂ ‘ਚ ਜਾ ਕੇ ਕੀਤੀ ਇਸ ਚੀਜ਼ ਦੀ ਜਾਂਚ
Admin - 0
ਜਲੰਧਰ, 25 ਅਕਤੂਬਰ | ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਜਲੰਧਰ ਪਹੁੰਚੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਕਈ ਥਾਵਾਂ ’ਤੇ ਘਰਾਂ, ਸਕੂਲਾਂ ਅਤੇ ਸਰਕਾਰੀ ਇਮਾਰਤਾਂ ਦਾ ਨਿਰੀਖਣ ਕੀਤਾ। ਜਿੱਥੇ ਉਨ੍ਹਾਂ ਨੇ ਸਾਰੀਆਂ ਥਾਵਾਂ 'ਤੇ ਪਾਣੀ ਦੀ ਵਿਵਸਥਾ ਨੂੰ ਸਮਝਿਆ ਅਤੇ ਜਾਂਚ ਕੀਤੀ ਕਿ ਕੀ ਡੇਂਗੂ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਜਦੋਂ ਮੰਤਰੀ ਇਕ ਘਰ...
ਕ੍ਰਾਇਮ ਅਤੇ ਨਸ਼ਾ
NIA ਨੂੰ ਮਿਲੀ ਵੱਡੀ ਸਫਲਤਾ ! ਦਿੱਲੀ ਏਅਰਪੋਰਟ ਤੋਂ ਖਾਲਿਸਤਾਨੀ ਅੱਤਵਾਦੀ ਬਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
Admin - 0
ਨਵੀਂ ਦਿੱਲੀ, 25 ਅਕਤੂਬਰ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। NIA ਨੇ ਖਾਲਿਸਤਾਨੀ ਅੱਤਵਾਦੀ ਬਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਬਲਜੀਤ ਸਿੰਘ ਦੁਬਈ ਤੋਂ ਦਿੱਲੀ ਆ ਰਿਹਾ ਸੀ, ਜਿਵੇਂ ਹੀ ਉਹ ਦਿੱਲੀ ਏਅਰਪੋਰਟ 'ਤੇ ਪਹੁੰਚਿਆ ਤਾਂ NIA ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਬਲਜੀਤ ਸਿੰਘ ਗੈਂਗਸਟਰ ਅਰਸ਼ ਡੱਲਾ ਦਾ ਖਾਸਮਖਾਸ ਹੈ। ਬਲਜੀਤ ਸਿੰਘ ਕਈ ਮਾਮਲਿਆਂ...
ਨੈਸ਼ਨਲ
ਸੁਪਰੀਮ ਕੋਰਟ ਦਾ ਆਧਾਰ ਕਾਰਡ ਨੂੰ ਲੈ ਕੇ ਅਹਿਮ ਫੈਸਲਾ, ਕਿਹਾ – ਇਹ ਕਿਸੇ ਦੀ ਉਮਰ ਨਿਰਧਾਰਤ ਕਰਨ ਲਈ ਪ੍ਰਮਾਇਕ ਦਸਤਾਵੇਜ਼ ਨਹੀਂ
Admin - 0
ਨਵੀਂ ਦਿੱਲੀ, 25 ਅਕਤੂਬਰ | ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲੇ 'ਚ ਕਿਹਾ ਹੈ ਕਿ ਆਧਾਰ ਕਾਰਡ 'ਤੇ ਲਿਖੀ ਜਨਮ ਮਿਤੀ ਤੋਂ ਕਿਸੇ ਵਿਅਕਤੀ ਦੀ ਉਮਰ ਦਾ ਪਤਾ ਨਹੀਂ ਲਗਾਇਆ ਜਾ ਸਕਦਾ। ਦੂਜੇ ਸ਼ਬਦਾਂ ਵਿਚ, ਦੇਸ਼ ਦੀ ਸੁਪਰੀਮ ਕੋਰਟ ਦੀ ਨਜ਼ਰ ਵਿਚ ਆਧਾਰ ਕਾਰਡ ਕਿਸੇ ਦੀ ਉਮਰ ਨਿਰਧਾਰਤ ਕਰਨ ਲਈ ਇਕ ਪ੍ਰਮਾਣਿਕ ਦਸਤਾਵੇਜ਼ ਨਹੀਂ ਹੈ।
ਜਸਟਿਸ ਸੰਜੇ ਕਰੋਲ ਅਤੇ ਉੱਜਵਲ...
ਅੰਮ੍ਰਿਤਸਰ
ਬ੍ਰੇਕਿੰਗ : ਜਲੰਧਰ ਪੁੱਜੇ DGP ਗੌਰਵ ਯਾਦਵ, ਅਚਨਚੇਤ ਥਾਣੇ ਦਾ ਕੀਤਾ ਨਿਰੀਖਣ, ਦਿੱਤੇ ਸਖਤ ਨਿਰਦੇਸ਼
Admin - 0
ਜਲੰਧਰ, 25 ਅਕਤੂਬਰ | ਅੱਜ ਜਲੰਧਰ ਵਿਚ ਸੂਬੇ ਦੇ ਡੀਜੀਪੀ ਗੌਰਵ ਯਾਦਵ ਨੇ ਰਾਮਾਮੰਡੀ ਥਾਣੇ ਵਿਚ ਪਹੁੰਚ ਕੇ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਥਾਣੇ ਵਿਚ ਮੌਜੂਦ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਥਾਣੇ ਅੰਦਰ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡੀਜੀਪੀ ਗੌਰਵ ਯਾਦਵ ਨੇ ਥਾਣੇ ਵਿਚ ਮੌਜੂਦ ਅਧਿਕਾਰੀਆਂ ਨੂੰ ਕਾਰਵਾਈ ਕਰਨ ਵਿਚ ਕੋਈ ਲਾਪਰਵਾਹੀ ਨਾ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਕੈਨੇਡਾ ਨੇ ‘ਮੋਸਟ ਵਾਂਟੇਡ’ ਦੀ ਲਿਸਟ ‘ਚੋਂ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਕੱਢਿਆ ਬਾਹਰ
Admin - 0
ਚੰਡੀਗੜ੍ਹ, 25 ਅਕਤੂਬਰ | ਕੈਨੇਡਾ ਸਰਕਾਰ ਨੇ ਭਾਰਤ ਨੂੰ ਲੋੜੀਂਦੇ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ 'ਮੋਸਟ ਵਾਂਟੇਡ' ਸੂਚੀ 'ਚੋਂ ਹਟਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਅਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ 'ਚ ਚੱਲ ਰਿਹਾ ਵਿਵਾਦ ਮੰਨਿਆ ਜਾ ਰਿਹਾ ਹੈ।
ਕੈਨੇਡਾ 'ਚ ਲੁਕੇ ਗੋਲਡੀ ਬਰਾੜ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ...










































