ਨਵੀਂ ਦਿੱਲੀ, 25 ਅਕਤੂਬਰ | ਭਾਰਤੀ ਰੇਲਵੇ ਇਸ ਸਾਲ ਦੀਵਾਲੀ ਅਤੇ ਛਠ ਪੂਜਾ ਲਈ 7,000 ਸਪੈਸ਼ਲ ਟਰੇਨਾਂ ਚਲਾਏਗਾ, ਜਿਸ ਨਾਲ ਹਰ ਰੋਜ਼ ਦੋ ਲੱਖ ਵਾਧੂ ਯਾਤਰੀਆਂ ਦੀ ਸਹੂਲਤ ਹੋਵੇਗੀ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਰੇਲਵੇ ਅਧਿਕਾਰੀਆਂ ਮੁਤਾਬਕ ਪਿਛਲੇ ਸਾਲ ਦੀਵਾਲੀ ਅਤੇ ਛਠ ਪੂਜਾ ਦੌਰਾਨ ਤਿਉਹਾਰਾਂ ਦੀ ਭੀੜ ਨੂੰ ਪੂਰਾ ਕਰਨ...
ਜਲੰਧਰ, 25 ਅਕਤੂਬਰ | ਮਸ਼ਹੂਰ ਯੂਨੀਵਰਸਿਟੀ ਦੇ ਕੋਲ ਸਥਿਤ ਲਾਅ ਗੇਟ ਦੇ ਇਲਾਕੇ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਕ ਕਰੀਬ 100 ਲੋਕਾਂ ਨੇ ਖਤਰਨਾਕ ਹਥਿਆਰਾਂ ਨਾਲ ਇਲਾਕੇ 'ਤੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉੱਥੇ ਮੌਜੂਦ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਦੀਆਂ ਤਸਵੀਰਾਂ...
ਐਸਏਐਸ ਨਗਰ/ਮੋਹਾਲੀ
ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅਦਾਲਤ ਨੇ ਭੇਜੇ ਸੰਮਨ
Admin - 0
ਚੰਡੀਗੜ੍ਹ, 25 ਅਕਤੂਬਰ | ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਮੁਸੀਬਤ ਵਿਚ ਫਸ ਗਏ ਹਨ। ਦਰਅਸਲ ਅਦਾਲਤ ਨੇ ਉਨ੍ਹਾਂ ਨੂੰ 10 ਨਵੰਬਰ ਨੂੰ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਹੋਣ ਵਾਲੇ ਪ੍ਰੋਗਰਾਮ ਸਬੰਧੀ ਸੰਮਨ ਭੇਜੇ ਹਨ। ਇਸ ਮਾਮਲੇ 'ਚ ਸਟੇਡੀਅਮ ਦੀ ਵਪਾਰਕ ਵਰਤੋਂ 'ਤੇ ਇਤਰਾਜ਼ ਜਤਾਉਂਦੇ ਹੋਏ ਇਕ ਖਿਡਾਰੀ ਅਤੇ ਇਕ ਵਕੀਲ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।
ਅਦਾਲਤ ਨੇ ਸਤਿੰਦਰ...
ਅੰਮ੍ਰਿਤਸਰ
ਕੈਨੇਡਾ ਦੇ ਨਕਲੀ ਵੀਜ਼ੇ ਬਣਾਉਣ ਵਾਲਾ ਗਿਰੋਹ ਸਰਗਰਮ, ਪੁਲਿਸ ਨੇ ਪਰਦਾਫਾਸ਼ ਕਰ 2 ਔਰਤਾਂ ਸਣੇ 9 ਜਣੇ ਫੜੇ
Admin - 0
ਪੰਜਾਬ ਡੈਸਕ, 25 ਅਕਤੂਬਰ | ਜੇਕਰ ਤੁਸੀਂ ਵੀ ਕੈਨੇਡਾ ਜਾਣ ਦੇ ਚਾਹਵਾਨ ਹੋ ਤਾਂ ਤੁਹਾਡੇ ਲਈ ਅਹਿਮ ਖਬਰ ਹੈ। ਦਰਅਸਲ, ਨੌਜਵਾਨ ਪੀੜ੍ਹੀ ਦੇ ਬਹੁਤ ਸਾਰੇ ਲੋਕ ਆਪਣੇ ਉੱਜਵਲ ਭਵਿੱਖ ਲਈ ਵਿਦੇਸ਼ ਜਾਣ ਦੇ ਸੁਪਨੇ ਦਾ ਨਾਜਾਇਜ਼ ਫਾਇਦਾ ਉਠਾਉਂਦੇ ਹਨ। ਉਹ ਕੁਝ ਰੁਪਏ ਦੀ ਖ਼ਾਤਰ ਬੱਚਿਆਂ ਦਾ ਭਵਿੱਖ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਅਜਿਹੇ ਹੀ ਇੱਕ ਮਾਮਲੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਪੰਜਾਬ ਵਿਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿਚ ਅੱਜ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ...
ਐਸਏਐਸ ਨਗਰ/ਮੋਹਾਲੀ
NIA ਦਾ ਲਾਰੈਂਸ ਗੈਂਗ ‘ਤੇ ਵੱਡਾ ਐਕਸ਼ਨ ! ਗੈਂਗਸਟਰ ਅਨਮੋਲ ਬਿਸ਼ਨੋਈ ‘ਤੇ ਰੱਖਿਆ 10 ਲੱਖ ਦਾ ਇਨਾਮ
Admin - 0
ਚੰਡੀਗੜ੍ਹ, 25 ਅਕਤੂਬਰ | ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ (ਐਨ.ਆਈ.ਏ.) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ...
ਕ੍ਰਾਇਮ ਅਤੇ ਨਸ਼ਾ
ਕੁੱਲ੍ਹੜ ਪੀਜ਼ਾ ਕਪਲ ਦੀ ਸੁਰੱਖਿਆ ਨੂੰ ਲੈ ਕੇ ਫਿਰ ਗੁੱਸੇ ‘ਚ ਆਏ ਨਿਹੰਗ, ਕਿਹਾ- ਅਸੀਂ ਨਹੀਂ ਡਰਦੇ, ਪੱਗ ‘ਤੇ ਦਾਗ ਲਾਉਣ ਵਾਲੇ ਨੂੰ ਨਹੀਂ ਬਖਸ਼ਾਂਗੇ
Admin - 0
ਜਲੰਧਰ, 25 ਅਕਤੂਬਰ | ਕੁੱਲ੍ਹੜ ਪੀਜ਼ਾ ਖਿਲਾਫ ਨਿਹੰਗਾਂ ਨੇ ਫਿਰ ਤੋਂ ਆਪਣਾ ਵਿਰੋਧ ਜ਼ਾਹਿਰ ਕੀਤਾ ਗਿਆ ਹੈ। ਨਿਹੰਗ ਮਾਨ ਸਿੰਘ ਅਕਾਲੀ ਨੇ ਕਿਹਾ ਕਿ ਕੁੱਲ੍ਹੜ ਪੀਜ਼ਾ ਨੇ ਕੱਲ ਹਾਈ ਕੋਰਟ ਪਹੁੰਚ ਕੇ ਸੁਰੱਖਿਆ ਦੀ ਮੰਗ ਕੀਤੀ ਸੀ। ਅਜਿਹੀ ਸਥਿਤੀ ਵਿਚ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਅਕਾਲੀ ਨੇ ਅੱਗੇ ਕਿਹਾ ਕਿ ਜੇਲਾਂ ਸਾਡੇ ਲਈ ਬਣੀਆਂ ਹਨ। ਹਾਈਕੋਰਟ...
ਜਲੰਧਰ
ਡਿਪਟੀ ਕਮਿਸ਼ਨਰ ਨੇ ਕਰਤਾਰਪੁਰ ਖਰੀਦ ਕੇਂਦਰ ਦਾ ਲਿਆ ਜਾਇਜ਼ਾ, ਕਿਹਾ – ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ
Admin - 0
ਜਲੰਧਰ, 24 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਰਤਾਰਪੁਰ ਖਰੀਦ ਕੇਂਦਰ ਦਾ ਦੌਰਾ ਕਰ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ...
ਚੰਡੀਗੜ੍ਹ, 24 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਵਲੋਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨਾ ਲੜਨ ਦੇ ਫ਼ੈਸਲੇ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ ਅਤੇ ਜੇਕਰ ਪਾਰਟੀ ਦੇ ਅੱਜ ਇਹ ਹਾਲਾਤ ਬਣ ਜਾਣ ਕਿ ਪਾਰਟੀ ਚੋਣ...
ਅਬੋਹਰ, 24 ਅਕਤੂਬਰ | ਵੀਰਵਾਰ ਸਵੇਰੇ ਇਕ ਟਰੈਕਟਰ ਟਰਾਲੀ ਅਤੇ ਕੈਂਟਰ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਝੋਨੇ ਨਾਲ ਲੱਦੀ ਟਰੈਕਟਰ ਟਰਾਲੀ ਪਲਟ ਗਈ ਅਤੇ ਟਰੈਕਟਰ 'ਤੇ ਸਵਾਰ ਨੌਜਵਾਨ ਦੀ ਮੌਤ ਹੋ ਗਈ। ਥਾਣਾ ਕਬਰਵਾਲਾ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਪੁਲਿਸ ਨੇ ਮ੍ਰਿਤਕ ਦੇ ਮਾਮੇ ਦੇ ਲੜਕੇ ਦੇ...










































