ਫਿਲੌਰ, 24 ਅਕਤੂਬਰ | ਡੇਰਾ ਸਤਿਸੰਗ ਬਿਆਸ ਦੀ ਸ਼ਾਖਾ ਫਿਲੌਰ ਦੇ ਪਿੰਡ ਪ੍ਰਤਾਪਪੁਰਾ ਵਿਚ 3.5 ਏਕੜ ਵਿਚ ਖੋਲ੍ਹੇ ਗਏ ਸਤਿਸੰਗ ਘਰ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਗਿਆ ਹੈ। ਸੇਵਾਦਾਰ ਮਿਸਤਰੀ ਅਤੇ ਸੰਗਤ ਨੇ 12 ਘੰਟਿਆਂ ਵਿਚ ਸਤਿਸੰਗ ਘਰ ਦੀ ਚਾਰਦੀਵਾਰੀ ਨੂੰ ਇੱਕ ਪਾਸੇ ਤੋਂ ਮੁਕੰਮਲ ਕਰ ਕੇ ਰਿਕਾਰਡ ਬਣਾਇਆ ਸੀ ਅਤੇ ਜਲਦੀ ਹੀ ਹੈੱਡਕੁਆਰਟਰ ਤੋਂ ਹਫ਼ਤੇ ਵਿਚ 2...
ਹੁਸ਼ਿਆਰਪੁਰ
ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ! ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਭਾਜਪਾ ‘ਚ ਹੋਏ ਸ਼ਾਮਲ
Admin - 0
ਹੁਸ਼ਿਆਰਪੁਰ, 24 ਅਕਤੂਬਰ | ਇਥੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿਚ ਘਿਰਿਆ ਹੋਇਆ ਹੈ, ਅਜਿਹੇ ਵਿਚ ਠੰਡਲ ਦਾ ਜਾਣਾ ਪਾਰਟੀ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਠੰਡਲ ਭਾਜਪਾ 'ਚ ਸ਼ਾਮਲ ਹੋ ਜਾਣਗੇ ਅਤੇ ਇਸ ਲਈ...
ਐਸਏਐਸ ਨਗਰ/ਮੋਹਾਲੀ
ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ Ex-MLA ਗਹਿਰੀ ਦਾ ਪਹਿਲਾ ਬਿਆਨ, ‘ਮੈਂ ਸਿਆਸਤ ਦਾ ਸ਼ਿਕਾਰ ਹੋਈ, ਮੈਨੂੰ ਫਸਾਇਆ ਜਾ ਰਿਹਾ’
Admin - 0
ਮੁਹਾਲੀ, 24 ਅਕਤੂਬਰ | ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਨਾਜਾਇਜ਼ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕੋਈ ਕਸੂਰ ਜਾਂ ਦੋਸ਼ ਨਹੀਂ ਹੈ। ਉਹ ਸਿਆਸਤ ਦਾ ਸ਼ਿਕਾਰ ਹੋਈ ਹੈ। ਇਹ ਗੱਲ ਉਨ੍ਹਾਂ ਅੱਜ (ਵੀਰਵਾਰ) ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਮੀਡੀਆ ਦੇ ਸਾਹਮਣੇ ਕਹੀ।...
ਚੰਡੀਗੜ੍ਹ, 24 ਅਕਤੂਬਰ | ਪੰਜਾਬ ਦੇ ਲੋਕਾਂ ਲਈ ਪ੍ਰਦੂਸ਼ਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ, ਜਿਸ ਤੋਂ ਬਾਅਦ ਸੂਬੇ 'ਚ ਪ੍ਰਦੂਸ਼ਣ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ ਅਤੇ ਅੰਮ੍ਰਿਤਸਰ, ਮੰਡੀ ਗੋਬਿੰਦਗੜ੍ਹ ਵਿਚ ਪ੍ਰਦੂਸ਼ਣ ਦਾ ਪੱਧਰ ਹਵਾ ਗੁਣਵੱਤਾ ਸੂਚਕ ਅੰਕ 200...
ਐਸਏਐਸ ਨਗਰ/ਮੋਹਾਲੀ
CBSE ਦੇ ਵਿਦਿਆਰਥੀਆਂ ਲਈ ਵੱਡੀ ਖਬਰ ! ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਜਾਣੋ ਸ਼ਡਿਊਲ
Admin - 0
ਚੰਡੀਗੜ੍ਹ, 24 ਅਕਤੂਬਰ | ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੇ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ CBSE ਨੇ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਇਹ ਡੇਟਸ਼ੀਟ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.nic.in 'ਤੇ ਜਾਰੀ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸੀਬੀਐਸਈ 10ਵੀਂ ਅਤੇ 12ਵੀਂ ਬੋਰਡ 2025 ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ...
ਐਸਏਐਸ ਨਗਰ/ਮੋਹਾਲੀ
ਕੈਨੇਡਾ ‘ਚ ਕੰਮ ਕਰ ਰਹੇ ਭਾਰਤੀਆਂ ‘ਤੇ ਵੱਡਾ ਸੰਕਟ, PM ਟਰੂਡੋ ਨੇ ਵਿਦੇਸ਼ੀਆਂ ਕਾਮਿਆਂ ਨੂੰ ਘਟਾਉਣ ਦਾ ਕੀਤਾ ਐਲਾਨ
Admin - 0
ਪੰਜਾਬ ਡੈਸਕ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦੇ ਐਲਾਨ ਨੇ ਭਾਰਤੀ ਪ੍ਰਵਾਸੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਇੱਕ ਪੋਸਟ ਵਿਚ ਲਿਖਿਆ, "ਅਸੀਂ ਕੈਨੇਡਾ ਵਿੱਚ ਅਸਥਾਈ ਵਿਦੇਸ਼ੀ ਕਰਮਚਾਰੀਆਂ ਦੀ ਗਿਣਤੀ ਨੂੰ ਘਟਾਉਣ ਜਾ ਰਹੇ ਹਾਂ।"
ਅਸੀਂ ਕੰਪਨੀਆਂ ਲਈ ਇਹ ਸਾਬਤ ਕਰਨ ਲਈ ਸਖ਼ਤ ਨਿਯਮ ਪੇਸ਼ ਕਰ...
ਮੋਹਾਲੀ, 24 ਅਕਤੂਬਰ | ਇਕ ਤੇਜ਼ ਰਫਤਾਰ ਕਾਰ ਨੇ ਮਸ਼ਹੂਰ ਫਿਲਮ ਨਿਰਮਾਤਾ ਨਰੇਸ਼ ਸਿੰਗਲਾ ਦੀ ਜਾਨ ਲੈ ਲਈ। ਇਸ ਘਟਨਾ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਜਦੋਂ ਉਹ ਐਕਟਿਵਾ 'ਤੇ ਆਪਣੇ ਘਰ ਜਾ ਰਿਹਾ ਸੀ ਤਾਂ ਉਕਤ ਹਾਦਸਾ ਪਿੰਡ ਖਾਨਪੁਰ ਕੋਲ ਵਾਪਰਿਆ। ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਐਕਟਿਵਾ ਸਵਾਰ ਨੂੰ ਕੁਚਲਦੀ ਹੋਈ ਪਲਟ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸਵਾਰੀਆਂ ਕਾਰ ‘ਚ ਬਿਠਾਉਣ ਨੂੰ ਲੈ ਕੇ ਆਪਸ ‘ਚ ਲੜੇ ਟੈਕਸੀ ਚਾਲਕ, ਚੱਲੇ ਇੱਟਾਂ-ਰੋੜੇ
Admin - 0
ਲੁਧਿਆਣਾ, 24 ਅਕਤੂਬਰ | ਦੇਰ ਰਾਤ ਲੁਧਿਆਣਾ ਵਿਚ ਹੰਗਾਮਾ ਹੋ ਗਿਆ। ਸ਼ੇਰਪੁਰ ਚੌਕ ਵਿਖੇ ਹੋਈ ਲੜਾਈ ਤੋਂ ਬਾਅਦ ਜਦੋਂ ਦੋਵੇਂ ਧਿਰਾਂ ਮੈਡੀਕਲ ਚੈੱਕਅਪ ਲਈ ਸਿਵਲ ਹਸਪਤਾਲ ਪਹੁੰਚੀਆਂ ਤਾਂ ਉਹ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋ ਗਈਆਂ। ਮਾਮਲਾ ਇਸ ਹੱਦ ਤੱਕ ਵੱਧ ਗਿਆ ਕਿ ਸਿਵਲ ਹਸਪਤਾਲ ਦੀ ਪੁਲਿਸ ਚੌਕੀ ਦੇ ਬਾਹਰ ਦੋਵੇਂ ਧੜੇ ਆਪਸ ਵਿਚ ਲੜ ਪਏ। ਇੱਕ ਧਿਰ ਨੇ ਪੁਲਿਸ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਓਵਰ ਸਪੀਡ ਵਾਹਨ ਚਲਾਉਣ ਵਾਲਿਆਂ ਦੀ ਨਹੀਂ ਹੁਣ ਖੈਰ, ਟ੍ਰੈਫਿਕ ਪੁਲਿਸ ਨੇ ਲਿਆ ਆਹ ਐਕਸ਼ਨ
Admin - 0
ਲੁਧਿਆਣਾ, 24 ਅਕਤੂਬਰ | ਡਰਾਈਵਰਾਂ ਲਈ ਅਹਿਮ ਖਬਰ ਹੈ। ਦਰਅਸਲ ਲੁਧਿਆਣਾ ਜ਼ਿਲੇ 'ਚ ਹਵਾ ਦੀ ਰਫਤਾਰ ਨਾਲ ਵਾਹਨ ਚਲਾਉਣ ਵਾਲੇ ਲੋਕਾਂ 'ਤੇ ਸ਼ਿਕੰਜਾ ਕੱਸਣ ਲਈ ਹੁਣ ਟ੍ਰੈਫਿਕ ਪੁਲਿਸ ਨੇ ਚਲਾਨਾਂ ਦੀ ਗਿਣਤੀ ਵਧਾ ਦਿੱਤੀ ਹੈ। ਟ੍ਰੈਫਿਕ ਪੁਲਿਸ ਵੱਲੋਂ ਰੋਜ਼ਾਨਾ ਔਸਤਨ 30 ਤੋਂ 35 ਚਲਾਨ ਓਵਰ ਸਪੀਡ ਨਾਲ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਦੇ ਕੀਤੇ ਜਾ ਰਹੇ ਹਨ। ਜਦੋਂ ਕਿ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ, ਬਿਹਾਰ ਤੋਂ ਲਿਆਂਦੇ 5 ਨਾਜਾਇਜ਼ ਅਸਲੇ ਵੀ ਬਰਾਮਦ
Admin - 0
ਜਲੰਧਰ, 24 ਅਕਤੂਬਰ | ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ...










































