Home Blog Page 329
 ਅੰਮ੍ਰਿਤਸਰ, 24 ਅਕਤੂਬਰ | ਵੀਰਵਾਰ ਤੜਕੇ 3.30 ਵਜੇ ਪੁਲਿਸ ਨੇ ਐਨਕਾਊਂਟਰ 'ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖਦੇ ਹੀ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਦਕਿ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵਾਂ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ...
ਜਲੰਧਰ, 23 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲੇ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ, ਸਮੇਂ-ਸਿਰ ਅਦਾਇਗੀ ਅਤੇ ਨਾਲੋ-ਨਾਲ ਲਿਫਟਿੰਗ ਸਬੰਧੀ...
ਗੁਰਦਾਸਪੁਰ/ਬਟਾਲਾ, 23 ਅਕਤੂਬਰ | ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸੇਖਵਾਂ ਦੇ ਐੱਸ. ਆਈ. ਬਲਕਾਰ ਸਿੰਘ ਅਤੇ ਏ. ਐੱਸ. ਆਈ. ਹੈਨਰੀ ਨੇ ਦੱਸਿਆ ਕਿ ਸਾਗਰ ਪੁੱਤਰ ਦਿਲਬਾਗ ਮਸੀਹ ਵਾਸੀ ਕ੍ਰਿਸ਼ਚਨ ਕਾਲੋਨੀ, ਨੌਸ਼ਹਿਰਾ ਮੱਝਾ ਸਿੰਘ ਬੀਤੇ ਕੱਲ ਆਪਣੇ ਦੋ ਦੋਸਤਾਂ ਨਾਲ ਘਰੋਂ ਗਿਆ ਸੀ ਅਤੇ ਦੇਰ ਸ਼ਾਮ ਇਸ ਦੇ...
ਫਰੀਦਕੋਟ, 23 ਅਕਤੂਬਰ | ਜ਼ਿਲੇ ਦੇ ਜੈਤੋ ਤੋਂ ਵਿਧਾਇਕ ਅਮਲੋਕ ਸਿੰਘ ਨੂੰ ਇੱਕ ਸਰਕਾਰੀ ਸਕੂਲ ਵਿਚ ਸਨਮਾਨ ਨਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਵਿਚ ਮੌਜੂਦ ਅਧਿਆਪਕਾਂ ਨੇ ਨਾ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਨਾ ਹੀ ਉਹ ਆਪਣੇ ਕਮਰਿਆਂ ਤੋਂ ਬਾਹਰ ਆਏ। ਇਸ ਤੋਂ ਬਾਅਦ ਮਾਮਲਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੱਕ ਪਹੁੰਚਿਆ। ਇਸ ਮਾਮਲੇ...
ਫਿਰੋਜ਼ਪੁਰ, 23 ਅਕਤੂਬਰ | ਜ਼ਿਲੇ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਲੁਟੇਰਿਆਂ ਨੇ ਬੈਂਕ ਦੀ ਨੌਕਰੀ ਲਈ ਚੰਡੀਗੜ੍ਹ ਤੋਂ ਪੇਪਰ ਦੇ ਕੇ ਆ ਰਹੇ ਨੇਤਰਹੀਣ ਨੌਜਵਾਨ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਹੈ। ਪੀੜਤ ਨੇਤਰਹੀਣ ਨੌਜਵਾਨ ਕਰਨਵੀਰ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਬੈਂਕ ਦੀ ਨੌਕਰੀ ਦਾ ਪੇਪਰ ਦੇ ਕੇ ਵਾਪਸ ਫਿਰੋਜ਼ਪੁਰ ਪਰਤ ਰਿਹਾ...
ਲੁਧਿਆਣਾ, 23 ਅਕਤੂਬਰ | ਜਗਰਾਓਂ ਦੇ ਨਜ਼ਦੀਕ ਬਣੀ ਇਕ ਠਾਠ ਦੇ ਇਕ ਸੇਵਾਦਾਰ ’ਤੇ ਆਪਣੇ ਹੀ 8 ਸਾਲਾ ਮਤਰੇਏ ਪੁੱਤਰ ਨਾਲ ਬਦਫੈਲੀ ਕਰਨ ਦੀ ਲਿਖਤੀ ਸ਼ਿਕਾਇਤ ਮਾਂ ਨੇ ਥਾਣਾ ਸਿਟੀ ਜਗਰਾਓਂ ਨੂੰ ਦਿੱਤੀ ਹੈ। ਪੀੜਤ ਬੱਚੇ ਦੀ ਮਾਂ ਨੇ ਦੱਸਿਆ ਕਿ ਉਸਦੇ ਦੋ ਵਿਆਹ ਹੋਏ ਹਨ ਅਤੇ ਪਹਿਲੇ ਵਿਆਹ ਤੋਂ ਉਸ ਦਾ ਬੇਟਾ ਹੈ ਅਤੇ ਉਸ ਦਾ ਦੂਸਰਾ ਵਿਆਹ ਠਾਠ...
ਲੁਧਿਆਣਾ, 23 ਅਕਤੂਬਰ | ਬੀਤੀ ਰਾਤ ਡੇਢ ਵਜੇ ਦੇ ਕਰੀਬ ਥਾਣਾ ਡਵੀਜ਼ਨ ਨੰਬਰ 2 ਅਧੀਨ ਪੈਂਦੇ ਇਲਾਕੇ ਮਿੰਨੀ ਰੋਜ਼ ਗਾਰਡਨ ਅਤੇ ਅਜੀਤ ਨਗਰ 'ਚ ਸ਼ਰਾਰਤੀ ਅਨਸਰਾਂ ਨੇ ਸੜਕ 'ਤੇ ਖੜ੍ਹੇ ਵਾਹਨਾਂ 'ਤੇ ਪਥਰਾਅ ਕੀਤਾ। ਪੈਦਲ ਜਾ ਰਹੇ ਬਦਮਾਸ਼ ਸੀਸੀਟੀਵੀ 'ਚ ਕੈਦ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਸ਼ਹਿਰ ਦੇ ਅਜੀਤ ਨਗਰ...
ਅੰਮ੍ਰਿਤਸਰ, 23 ਅਕਤੂਬਰ | ਪੰਜਾਬੀ ਵਿਚ ਇੱਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਿਆਸ 'ਚ ਆੜ੍ਹਤੀਏ ਗੁਰਦੀਪ ਸਿੰਘ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਬਿਆਸ ਥਾਣਾ ਸਠਿਆਲਾ ਅਧੀਨ ਪੈਂਦੀ ਦਾਣਾ ਮੰਡੀ ਵਿਚ ਬਾਈਕ ਸਵਾਰ ਹਮਲਾਵਰਾਂ ਵੱਲੋਂ 3-4 ਗੋਲੀਆਂ ਚਲਾਈਆਂ ਗਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਗੁਰਦੀਪ ਸਿੰਘ ਨੂੰ ਗੰਭੀਰ...
ਚੰਡੀਗੜ੍ਹ, 23 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਸੂਬੇ 'ਚ ਠੰਡ ਦੇ ਅਚਾਨਕ ਵਧਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 26 ਅਕਤੂਬਰ ਤੋਂ ਸੂਬੇ ਦਾ ਮੌਸਮ ਬਦਲ ਸਕਦਾ ਹੈ, ਜਿਸ ਕਾਰਨ ਠੰਢ ਵਧੇਗੀ। ਅਜਿਹੇ 'ਚ ਵਿਭਾਗ ਨੇ ਪੰਜਾਬ ਦੇ ਲੋਕਾਂ ਨੂੰ ਗਰਮ ਕੱਪੜੇ ਕੱਢਣ ਦੀ...
ਜਲੰਧਰ, 23 ਅਕਤੂਬਰ | ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਜੇਕਰ ਤੁਸੀਂ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਸਾਵਧਾਨ ਰਹੋ ਕਿਉਂਕਿ ਤੁਹਾਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਅਨੁਸਾਰ ਸ਼ਾਸਤਰੀ ਮਾਰਕੀਟ ਤੋਂ ਰੇਲਵੇ ਸਟੇਸ਼ਨ, ਨਹਿਰੂ ਗਾਰਡਨ ਰੋਡ, ਲਾਡੋਵਾਲੀ ਰੋਡ ਨੂੰ ਪੁਲਿਸ ਨੇ ਬੰਦ ਕਰ ਦਿੱਤਾ ਹੈ। ਜਦੋਂ ਕਿ...
- Advertisement -

MOST POPULAR