Home Blog Page 33
ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। 37.93 ਕਿਲੋਮੀਟਰ ਲੰਬੇ ਇਸ ਪ੍ਰਾਜੈਕਟ ਦਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ...
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਘਿਨਾਉਣੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ।...
ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧ ਕੇ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾ ਰਹੀ ਹੈ। ਗੈਂਗਸਟਰਾਂ ਦੇ ਨੈੱਟਵਰਕਾਂ ਦਾ ਹੋਰ ਰਾਜਾਂ ਤੱਕ ਪਿੱਛਾ ਕਰਨ ਤੋਂ...
ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦੋ ਸੁਤੰਤਰ ਫੋਰੈਂਸਿਕ...
ਜਲੰਧਰ ਵੈਟਰਨਰੀ ਪੋਲੀਕਲੀਨਿਕ ਦੀ ਨੁਹਾਰ ਬਦਲਣ ਲਈ 40.21 ਲੱਖ ਰੁਪਏ ਦੀ ਰਾਸ਼ੀ ਜਾਰੀ ਪਸ਼ੂ ਪਾਲਕਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੀ ਜਾਵੇਗੀ 'ਬਲਿਊ ਕਰਾਸ ਸ਼ਾਪ' ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਸ਼ੂਆਂ ਦੀ ਸਿਹਤ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ: ਨਿਤਿਨ ਕੋਹਲੀ ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਖੇਤਰ...
ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ, ਪਰ ਹੁਣ ਇਹ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਵੱਲ ਲਗਾਤਾਰ ਵਧ ਰਿਹਾ ਹੈ। ਟਾਂਡਾ ਹਲਕੇ ਦੇ ਪਿੰਡ ਭੱਟਲਾਂ ਵਿਖੇ...
ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਇਲਾਜ ਵਿੱਚ ਆਉਣ ਵਾਲੀਆਂ ਆਰਥਿਕ ਰੁਕਾਵਟਾਂ ਨੂੰ ਘਟਾਉਣਾ ਅਤੇ ਲੋਕਾਂ ਨੂੰ ਸਮੇਂ ਸਿਰ ਇਲਾਜ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026' ਦੇ ਪਾਸ ਹੋਣ ਨੂੰ ਹਜ਼ਮ ਕਰ ਪਾ...
- Advertisement -

MOST POPULAR