ਜਲੰਧਰ, 23 ਅਕਤੂਬਰ | ਭਾਰਤੀ ਫੌਜ ਵਿਚ ਅਗਨੀਵੀਰ ਭਰਤੀ ਲਈ ਸਪੋਰਟਸ ਕਾਲਜ ਜਲੰਧਰ ਵਿਖੇ 6 ਤੋਂ 13 ਨਵੰਬਰ ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿਚ ਭਾਗ ਲੈਣ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨੌਜਵਾਨ ਸ਼ਿਰਕਤ ਕਰਨਗੇ। ਅੱਜ ਯਾਨੀ ਬੁੱਧਵਾਰ ਨੂੰ ਭਾਰਤੀ ਫੌਜ, ਜਲੰਧਰ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਨਿਰੀਖਣ ਲਈ ਪਹੁੰਚੇ।
ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਐਸਡੀਐਮ...
ਐਸਏਐਸ ਨਗਰ/ਮੋਹਾਲੀ
ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਲਾਈ ਫਟਕਾਰ, ਕਾਰਵਾਈ ਨਾ ਕਰਨ ‘ਤੇ ਦਿੱਤੀ ਇਹ ਚਿਤਾਵਨੀ
Admin - 0
ਚੰਡੀਗੜ੍ਹ, 23 ਅਕਤੂਬਰ | ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਨਾਲ ਹੀ ਕਿਹਾ ਕਿ ਇਸ ਮਾਮਲੇ 'ਚ ਜ਼ਮੀਨੀ ਪੱਧਰ 'ਤੇ ਕੰਮ ਨਹੀਂ ਹੋਇਆ ਹੈ। ਦੋਵੇਂ ਸਰਕਾਰਾਂ...
ਅੰਮ੍ਰਿਤਸਰ
ਸਿਹਤ ਵਿਭਾਗ ਦੀ ਵੱਡੀ ਕਾਰਵਾਈ ! ਬੀਕਾਨੇਰ ਤੋਂ ਬੱਸ ਰਾਹੀਂ ਪੰਜਾਬ ਆਇਆ ਫੜਿਆ 10 ਕੁਇੰਟਲ ਸਿੰਥੈਟਿਕ ਖੋਆ
Admin - 0
ਅੰਮ੍ਰਿਤਸਰ, 23 ਅਕਤੂਬਰ | ਬੁੱਧਵਾਰ ਸਵੇਰੇ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਨੇ 10 ਕੁਇੰਟਲ ਸਿੰਥੈਟਿਕ ਖੋਆ ਬਰਾਮਦ ਕੀਤਾ ਹੈ। ਬੀਕਾਨੇਰ ਤੋਂ ਬੱਸ ਵਿਚ ਖੋਆ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ।
ਸਿਹਤ ਵਿਭਾਗ ਦੇ ਅਧਿਕਾਰੀ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਫੂਡ ਐਂਡ ਡਰੱਗ ਕਮਿਸ਼ਨਰ ਅਭਿਨਵ ਤ੍ਰਿਖਾ ਦੀਆਂ ਹਦਾਇਤਾਂ 'ਤੇ ਉਨ੍ਹਾਂ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸਿਵਲ ਸਰਜਨ ਡਾ....
ਅੰਮ੍ਰਿਤਸਰ
ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀ ਸੰਗਤ ਲਈ ਖੁਸ਼ਖਬਰੀ ! ਹੁਣ ਫਿਰ ਤੋਂ ਬਿਨਾਂ ਵੀਜ਼ਾ ਕਰ ਸਕੋਗੇ ਗੁਰਦੁਆਰਾ ਸਾਹਿਬ ਦੇ ਦਰਸ਼ਨ
Admin - 0
ਚੰਡੀਗੜ੍ਹ, 23 ਅਕਤੂਬਰ | ਕਰਤਾਰਪੁਰ ਸਾਹਿਬ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਭਾਰਤ ਨਾਲ ਇਕ ਸਮਝੌਤੇ ਦਾ ਨਵੀਨੀਕਰਨ ਕੀਤਾ ਹੈ ਤਾਂ ਜੋ ਭਾਰਤ ਤੋਂ ਸ਼ਰਧਾਲੂ ਵੀਜ਼ਾ ਮੁਕਤ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨ ਕਰ ਸਕਣ। ਸਰਹੱਦ ਪਾਰਲੇ ਸੂਤਰਾਂ ਦੇ ਅਨੁਸਾਰ ਅਸਲ ਵਿਚ 24 ਅਕਤੂਬਰ, 2019 ਨੂੰ ਹਸਤਾਖਰ ਕੀਤੇ ਗਏ ਇਸ ਸਮਝੌਤੇ ਦੀ ਮਿਆਦ ਪੰਜ ਸਾਲਾਂ ਬਾਅਦ 24...
ਲੁਧਿਆਣਾ, 23 ਅਕਤੂਬਰ |ਥਾਣਾ ਮੇਹਰਬਾਨ ਦੀ ਪੁਲਿਸ ਨੇ 13 ਸਾਲ ਦੇ ਬੱਚੇ ਦੇ ਲਾਪਤਾ ਹੋਣ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰੇਖਾ ਰਾਣੀ ਵਾਸੀ ਪਿੰਡ ਨੂਰਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 20 ਅਕਤੂਬਰ ਨੂੰ ਉਸ ਦਾ ਪੁੱਤਰ ਸੂਰਜ ਵਾਜਪਾਈ ਘਰ ਤੋਂ ਗ੍ਰਾਊਂਡ ਵਿਚ ਖੇਡਣ ਲਈ...
ਤਰਨਤਾਰਨ
ਤਰਨਤਾਰਨ ਦੇ ਸਕੂਲ ‘ਚ ਵੜਿਆ ਚੀਤਾ, ਗੁਰਦੁਆਰੇ ਤੋਂ ਹੋ ਰਹੀ ਅਨਾਊਂਸਮੈਂਟ, ਲੋਕਾਂ ‘ਚ ਡਰ ਦਾ ਮਾਹੌਲ
Admin - 0
ਤਰਨਤਾਰਨ, 23 ਅਕਤੂਬਰ | ਪਿੰਡ ਕੰਗ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਕਿ ਇੱਥੇ ਇੱਕ ਚੀਤਾ 2-3 ਦਿਨਾਂ ਤੋਂ ਘੁੰਮ ਰਿਹਾ ਹੈ। ਸੀ.ਸੀ.ਟੀ.ਵੀ ਕੈਮਰੇ 'ਚ ਉਸ ਦਾ ਪ੍ਰਤੀਬਿੰਬ ਦੇਖ ਕੇ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ ਹੈ। ਪਿੰਡ ਦੇ ਸਕੂਲ ਦੇ ਵਿਦਿਆਰਥੀ ਅਤੇ ਸਮੁੱਚਾ ਸਟਾਫ਼ ਗੁਰਦੁਆਰਾ ਸਾਹਿਬ ਵਿਚ ਹੀ ਬੈਠਾ ਹੋਇਆ ਹੈ ਕਿਉਂਕਿ...
ਨੈਸ਼ਨਲ
ਬਜ਼ੁਰਗ ਸੱਸ-ਸਹੁਰੇ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫੈਸਲਾ ! ਨੂੰਹ ਨੂੰ ਸਹੁਰੇ ਘਰ ਤੋਂ ਕੀਤਾ ਜਾ ਸਕਦਾ ਬੇਦਖਲ
Admin - 0
ਨਵੀਂ ਦਿੱਲੀ, 23 ਅਕਤੂਬਰ | ਦਿੱਲੀ ਹਾਈ ਕੋਰਟ ਨੇ ਹਾਲ ਹੀ 'ਚ ਪ੍ਰੋਟੈਕਸ਼ਨ ਫਰਾਮ ਡੋਮੇਸਟਿਕ ਵਾਇਲੈਂਸ ਐਕਟ (ਡੀ.ਵੀ. ਐਕਟ) ਤਹਿਤ ਔਰਤਾਂ ਦੇ ਸਾਂਝੇ ਘਰ 'ਚ ਰਹਿਣ ਦੇ ਅਧਿਕਾਰ 'ਤੇ ਅਹਿਮ ਫੈਸਲਾ ਸੁਣਾਇਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਬੈਂਚ ਨੇ ਕਿਹਾ ਕਿ ਜੇਕਰ ਪਤਨੀ ਖੁਦ ਲਾਭਦਾਇਕ ਨੌਕਰੀ ਕਰ ਰਹੀ ਹੈ ਤਾਂ ਉਸ ਨੂੰ ਸਾਂਝੇ ਸਹੁਰੇ ਘਰ ਤੋਂ ਬੇਦਖਲ ਕੀਤਾ...
ਲੁਧਿਆਣਾ, 23 ਅਕਤੂਬਰ | ਖੰਨਾ ਦੇ ਅਮਲੋਹ ਰੋਡ 'ਤੇ ਸਥਿਤ ਸਕੂਲ 'ਚ ਦੀਵਾਲੀ ਮੇਲੇ ਦੌਰਾਨ ਝੂਲਾ ਟੁੱਟ ਗਿਆ। ਇਸ ਕਾਰਨ ਸਕੂਲ ਵਿਚ ਭਗਦੜ ਮੱਚ ਗਈ। 10 ਤੋਂ ਵੱਧ ਬੱਚੇ ਝੂਲੇ ਵਿਚ ਫਸ ਗਏ ਅਤੇ ਕਈ ਹੇਠਾਂ ਡਿੱਗ ਗਏ। ਇਸ ਕਾਰਨ ਹੰਗਾਮਾ ਹੋ ਗਿਆ। ਬੱਚਿਆਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੇ ਜਲਦਬਾਜ਼ੀ ਵਿਚ ਬੱਚਿਆਂ ਨੂੰ ਹੇਠਾਂ ਉਤਾਰਿਆ।
ਰਾਹਤ ਦੀ ਗੱਲ ਇਹ...
ਕਪੂਰਥਲਾ, 23 ਅਕਤੂਬਰ | ਪਿੰਡ ਝੱਲ ਠੀਕਰੀਵਾਲ ਵਿਚ ਇੱਕ ਕਿਸਾਨ ਦਾ ਸਿਰ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ।
ਇਸ ਮਾਮਲੇ ਵਿਚ ਕਪੂਰਥਲਾ ਪੁਲਿਸ ਨੇ ਰਤਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਬਲਟੋਹਾ, ਤਰਸੇਮ...
ਅੰਮ੍ਰਿਤਸਰ
ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ! ਪੰਜਾਬ ਦੇ ਸਾਰੇ ਬੱਸ ਅੱਡੇ ਅੱਜ ਰਹਿਣਗੇ ਬੰਦ, ਨਹੀਂ ਚਲਣਗੀਆਂ ਬੱਸਾਂ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ, 23 ਅਕਤੂਬਰ | ਪਨਬੱਸ-ਪੀ.ਆਰ.ਟੀ.ਸੀ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਚਿਰੋਕਣੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਜਨਤਕ ਹੋ ਰਹੀਆਂ ਹਨ, ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਇਸੇ ਲੜੀ ਤਹਿਤ 23 ਅਕਤੂਬਰ ਨੂੰ ਸਵੇਰੇ...










































