ਨਵੀਂ ਦਿੱਲੀ, 22 ਅਕਤੂਬਰ | ਦੀਵਾਲੀ ਤੋਂ ਬਾਅਦ ਨਵੰਬਰ 'ਚ ਵੀ ਤਿਉਹਾਰਾਂ ਦੀ ਸੂਚੀ ਲੰਬੀ ਹੋਵੇਗੀ। ਇਸ ਸਮੇਂ ਦੌਰਾਨ ਗੋਵਰਧਨ, ਭਾਈ ਦੂਜ ਤੇ ਛੱਠ ਪੂਜਾ ਵਰਗੇ ਵੱਡੇ ਤਿਉਹਾਰਾਂ ਦੇ ਮੌਕੇ 'ਤੇ ਵੱਖ-ਵੱਖ ਰਾਜਾਂ ਵਿਚ ਬੈਂਕ ਛੁੱਟੀਆਂ ਹੋਣਗੀਆਂ। ਜੇਕਰ ਤੁਹਾਡੇ ਕੋਲ ਬੈਂਕ ਨਾਲ ਸਬੰਧਤ ਕੋਈ ਕੰਮ ਹੈ ਤਾਂ ਇਹ ਜਾਣਨਾ ਜ਼ਰੂਰੀ ਹੈ ਕਿ ਨਵੰਬਰ 2024 ਵਿਚ ਬੈਂਕ ਕਿਹੜੇ ਦਿਨ ਬੰਦ...
ਹੈਲਥ ਐਂਡ ਫਿਟਨੈਸ
ਸਾਵਧਾਨ ! ਮੌਸਮ ਬਦਲਦੇ ਹੀ ਇਨਫਲੂਐਂਜ਼ਾ ਵਾਇਰਸ ਹੋਇਆ ਸਰਗਰਮ, 10 ਸਾਲ ਤੱਕ ਦੇ ਬੱਚਿਆਂ ਨੂੰ ਬਣਾ ਰਿਹਾ ਸ਼ਿਕਾਰ
Admin - 0
ਹੈਲਥ ਡੈਸਕ | ਜਿਵੇਂ ਹੀ ਮੌਸਮ ਬਦਲਿਆ ਹੈ, ਇਨਫਲੂਐਂਜ਼ਾ ਵਾਇਰਸ ਸਰਗਰਮ ਹੋ ਗਿਆ ਹੈ ਅਤੇ 2 ਮਹੀਨੇ ਤੋਂ 10 ਸਾਲ ਤੱਕ ਦੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਅਜਿਹੇ ਬੱਚੇ ਵੱਡੀ ਗਿਣਤੀ ਵਿਚ ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਡਾਕਟਰਾਂ ਕੋਲ ਆ ਰਹੇ ਹਨ। ਇਨਫਲੂਐਂਜ਼ਾ ਵਾਇਰਸ ਦੇ ਲੱਛਣ ਕੋਰੋਨਾ ਵਾਇਰਸ ਵਰਗੇ ਹੀ ਹਨ। ਜੇਕਰ ਮਾਪੇ ਉਕਤ ਵਾਇਰਸ ਨੂੰ ਹਲਕੇ ਨਾਲ...
ਕ੍ਰਾਇਮ ਅਤੇ ਨਸ਼ਾ
ਨਵੇਂ ਵਿਆਹੇ ਜੋੜੇ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਕੁਝ ਦਿਨ ਪਹਿਲਾਂ ਹੀ ਹੋਈ ਸੀ ਲਵ ਮੈਰਿਜ
Admin - 0
ਬਠਿੰਡਾ, 23 ਅਕਤੂਬਰ |ਇਥੇ ਇਕ ਨਵੇਂ-ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲ ਨੇੜੇ ਇਕ ਨਵ-ਵਿਆਹੇ ਜੋੜੇ (ਪਤੀ-ਪਤਨੀ) ਦੀਆਂ ਲਾਸ਼ਾਂ ਮਿਲੀਆਂ ਹਨ। ਪਤੀ-ਪਤਨੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (36) ਅਤੇ ਨੇਹਾ (18) ਵਾਸੀ ਆਦਰਸ਼ ਨਗਰ, ਬਠਿੰਡਾ ਵਜੋਂ ਹੋਈ ਹੈ। ਦੋਵਾਂ ਨੇ ਕੁੱਝ ਦਿਨ ਪਹਿਲਾਂ...
ਚੰਡੀਗੜ੍ਹ, 23 ਅਕਤੂਬਰ | ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ...
ਗੁਰਦਾਸਪੁਰ
ਬ੍ਰੇਕਿੰਗ : ਭਾਜਪਾ ਨੇ ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
Admin - 0
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹਾਲਾਂਕਿ ਅਜੇ ਤੱਕ ਚੱਬੇਵਾਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ...
ਸੰਗਰੂਰ
ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ ! ‘ਆਪ’ ਤੋਂ ਨਾਰਾਜ਼ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਕੀਤਾ ਇਹ ਐਲਾਨ
Admin - 0
ਧੂਰੀ, 22 ਅਕਤੂਬਰ | ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ ਮਚ ਗਈ ਹੈ। ਸਾਬਕਾ ਵਿਧਾਇਕ ਦਲਬੀਰ ਗੋਲਡੀ ਦਾ ਧਮਾਕੇਦਾਰ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਕਿਸੇ ਪਾਰਟੀ ਦਾ ਹਿੱਸਾ ਨਾ ਹੋਣ ਦਾ ਐਲਾਨ ਕੀਤਾ ਹੈ। ਉਹ 6 ਮਹੀਨਿਆਂ ਤੋਂ ਘਰ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ 2027 ਵਿਚ ਧੂਰੀ ਤੋਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ PTM ‘ਚ 27 ਲੱਖ ਮਾਪਿਆਂ ਨੇ ਕੀਤੀ ਸ਼ਿਰਕਤ
Admin - 0
ਨੰਗਲ, 22 ਅਕਤੂਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ।
ਅੱਜ ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ...
ਐਸਏਐਸ ਨਗਰ/ਮੋਹਾਲੀ
ਮੰਡੀਆਂ ‘ਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਭਾਜਪਾ ਦੀ ਖਤਰਨਾਕ ਯੋਜਨਾ, ਕਿਸਾਨ ਅੰਦੋਲਨ ਦਾ ਲੈ ਰਹੀ ਬਦਲਾ : ਸੰਧਵਾਂ
Admin - 0
ਚੰਡੀਗੜ੍ਹ, 22 ਅਕਤੂਬਰ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਭਾਜਪਾ ਦੀ ਮੰਡੀਆਂ ਵਿਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਖ਼ਤਰਨਾਕ ਯੋਜਨਾ ਹੈ। ਭਾਜਪਾ ਪੰਜਾਬ ਦੀ ਖੇਤੀ ਨੂੰ ਅਡਾਨੀ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ...
ਹੁਸ਼ਿਆਰਪੁਰ, 22 ਅਕਤੂਬਰ | ਮੁਕੇਰੀਆਂ ਨੇੜੇ ਮੁਕੇਰੀਆਂ ਹਾਈਡਲ ਨਹਿਰ ਤੋਂ ਇਕ ਕੁੜੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫ਼ੈਲ ਗਈ ਹੈ। ਮ੍ਰਿਤਕਾ ਦੀ ਪਛਾਣ ਸਿਮਰਨ ਵਜੋਂ ਹੋਈ ਹੈ, ਜਿਸ ਦੀ ਉਮਰ ਤਕਰੀਬਨ 21 ਸਾਲ ਸੀ। ਉਹ ਕੁਝ ਮਹੀਨੇ ਬਾਅਦ ਕੈਨੇਡਾ ਜਾਣ ਦੀ ਤਿਆਰੀ 'ਚ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸਿਮਰਨ ਨੇ ਪੜ੍ਹਾਈ...
ਪੰਜਾਬ
ਵੱਡੀ ਖਬਰ ! ਸ਼੍ਰੋਮਣੀ ਅਕਾਲੀ ਦਲ (ਅ) ਨੇ ਬਰਨਾਲਾ ਤੋਂ ਗੋਬਿੰਦ ਸਿੰਘ ਨੂੰ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
Admin - 0
ਬਰਨਾਲਾ, 22 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਗੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਗੋਬਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ। ਸਿਮਰਨਜੀਤ ਸਿੰਘ ਮਾਨ ਨਾਲ ਕਾਫੀ ਸਮਾਂ ਸਿਆਸਤ ਵਿਚ ਸਰਗਰਮ ਰਹੇ। 2022 ਦੀ ਸੰਗਰੂਰ ਲੋਕ ਸਭਾ ਉਪ ਚੋਣ ਦੌਰਾਨ ਸਿਮਰਨਜੀਤ...










































