ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਦੀਵਾਲੀ ਤੋਂ ਪਹਿਲਾਂ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਵਿਭਾਗ ਮੁਤਾਬਕ 24 ਅਕਤੂਬਰ ਤੋਂ ਸੂਬੇ 'ਚ ਮੌਸਮ 'ਚ ਬਦਲਾਅ ਆਵੇਗਾ, ਜਿਸ ਨਾਲ ਠੰਡ ਵਧੇਗੀ। ਅਜਿਹੇ 'ਚ ਲੋਕਾਂ ਨੂੰ ਆਪਣੇ ਗਰਮ ਕੱਪੜੇ ਕੱਢਣ ਦੀ ਸਲਾਹ ਦਿੱਤੀ ਗਈ ਹੈ।
ਵਰਨਣਯੋਗ ਹੈ ਕਿ ਪੰਜਾਬ ਵਿਚ ਹਵਾ...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਅੱਜ ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ ਪੀ.ਟੀ.ਐਮ. 'ਚ ਸ਼ਾਮਲ ਹੋਣਗੇ। ਸਾਰੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪੀਟੀਐਮ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੀ ਭੇਜੇ ਗਏ ਹਨ। ਇਸ ਦੇ ਨਾਲ ਹੀ ਸਿੱਖਿਆ...
ਐਸਏਐਸ ਨਗਰ/ਮੋਹਾਲੀ
ਡੇਰਾ ਮੁੱਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ ! ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਮਾਮਲਿਆਂ ‘ਚ ਲਿਆ ਐਕਸ਼ਨ
Admin - 0
ਚੰਡੀਗੜ੍ਹ, 22 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਦੱਸ ਦਈਏ ਕਿ ਦੇਸ਼ ਦੀ ਸਿਖਰਲੀ ਅਦਾਲਤ ਨੇ ਪਿਛਲੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸ਼ਰਮਨਾਕ ਘਟਨਾ ! ਮਾਨਸਿਕ ਤੌਰ ‘ਤੇ ਕਮਜ਼ੋਰ ਔਰਤ ਦਾ 3 ਦੋਸ਼ੀਆਂ ਨੇ ਕੀਤਾ ਸਮੂਹਿਕ ਬਲਾਤਕਾਰ
Admin - 0
ਲੁਧਿਆਣਾ, 22 ਅਕਤੂਬਰ | ਲੁਧਿਆਣਾ 'ਚ 40 ਸਾਲਾ ਮਾਨਸਿਕ ਤੌਰ 'ਤੇ ਕਮਜ਼ੋਰ ਔਰਤ ਨੂੰ ਤਿੰਨ ਦੋਸ਼ੀਆਂ ਨੇ ਅਗਵਾ ਕਰ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਦੋਸ਼ੀ ਮਹਿਲਾ ਨੂੰ ਇਕ ਹੋਟਲ 'ਚ ਲੈ ਗਏ ਅਤੇ ਉਸ ਨਾਲ ਗੈਂਗਰੇਪ ਕੀਤਾ। ਮੁਲਜ਼ਮ ਔਰਤ ਨੂੰ ਚੀਮਾ ਚੌਕ ਨੇੜੇ ਛੱਡ ਕੇ ਭੱਜ ਗਏ। ਜਦੋਂ ਪਰਿਵਾਰਕ ਮੈਂਬਰਾਂ ਨੇ ਔਰਤ ਦਾ ਪਤਾ ਲਗਾਇਆ ਤਾਂ ਉਸ ਨੇ...
ਜਲੰਧਰ
ਜਲੰਧਰ ਜ਼ਿਲ੍ਹਾ ਪ੍ਰਸਾਸ਼ਨ ਦੇ ਯਤਨਾਂ ਸਦਕਾ ਕਿਸਾਨਾਂ ਦੇ ਦੋ ਧਰਨੇ ਖਤਮ, ਡੀਸੀ ਨੇ ਕਿਹਾ- ਲਿਫਟਿੰਗ ‘ਚ ਲਿਆਂਦੀ ਜਾਵੇਗੀ ਹੋਰ ਤੇਜ਼ੀ
Admin - 0
ਜਲੰਧਰ, 21 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੇ ਆਗੂਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਅਤੇ ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਧਰਨਾ ਸਮਾਪਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਜਲੰਧਰ-1 ਰਣਦੀਪ ਸਿੰਘ ਹੀਰ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜਲੰਧਰ-ਫਗਵਾੜਾ ਹਾਈਵੇਅ ਉਪਰ ਲਗਾਏ ਧਰਨੇ ਵਿੱਚ ਭੇਜ...
ਫਾਜ਼ਿਲਕਾ, 21 ਅਕਤੂਬਰ | ਜਲਾਲਾਬਾਦ ਦੇ ਮੰਡੀ ਰੋਡਾ ਵਾਲੀ ਤੇ ਜੰਡਵਾਲਾ ਭੀਮੇਸ਼ਾਹ ਰੋਡ 'ਤੇ ਦਿੱਲੀ ਤੋਂ ਆਏ ਮਸ਼ਹੂਰ ਯੂਟਿਊਬਰ ਹਰਸ਼ ਪਾਹਵਾ ਦੀ ਕਾਰ ਬੇਕਾਬੂ ਹੋ ਕੇ ਕਰੀਬ 10 ਫੁੱਟ ਹੇਠਾਂ ਖੇਤਾਂ 'ਚ ਜਾ ਡਿੱਗੀ। ਉਥੋਂ ਦੀ ਲੰਘ ਰਹੇ ਵਿਧਾਇਕ ਨੇ ਆਪਣੇ ਕਾਫਲੇ ਨੂੰ ਰੋਕਿਆ ਅਤੇ ਮੌਕੇ 'ਤੇ ਜ਼ਖਮੀ ਨੂੰ ਕਾਰ 'ਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਭੇਜਿਆ।
ਅੱਜ ਜਲਾਲਾਬਾਦ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦਾ ਵੱਡਾ ਫੈਸਲਾ ! ਕੋਰੋਨਾ ਮਹਾਮਾਰੀ ਦੀ ਉਲੰਘਣਾ ਸਬੰਧੀ ਦਰਜ ਸਾਰੇ ਕੇਸ ਹੋਣਗੇ ਰੱਦ
Admin - 0
ਚੰਡੀਗੜ੍ਹ, 21 ਅਕਤੂਬਰ | ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਕੋਰੋਨਾ ਮਹਾਮਾਰੀ ਦੀ ਉਲੰਘਣਾ ਦੇ ਸਬੰਧ ਵਿਚ ਦਰਜ ਕੀਤੇ ਗਏ ਸਾਰੇ ਕੇਸ ਰੱਦ ਕਰ ਦਿੱਤੇ ਜਾਣਗੇ। ਇਹ ਹੁਕਮ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਹਨ। ਇਹ ਮਾਮਲਾ ਆਈਪੀਸੀ ਦੀ ਧਾਰਾ 188 ਤਹਿਤ ਦਰਜ ਕੀਤਾ ਗਿਆ ਸੀ। ਤਿੰਨ ਥਾਵਾਂ 'ਤੇ ਕੋਰੋਨਾ ਦੀ ਉਲੰਘਣਾ ਨਾਲ ਸਬੰਧਤ ਇਕ ਹਜ਼ਾਰ ਤੋਂ...
ਚੰਡੀਗੜ੍ਹ, 21 ਅਕਤੂਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਚੱਲ ਰਹੀ ਖਰੀਦ ਸਬੰਧੀ ਅੱਜ ਆਪਣੇ ਨਿਵਾਸ ਸਥਾਨ 'ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ। ਇਸ ਸਮੇਂ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਚਾਰ ਵੱਡੇ ਫੈਸਲੇ ਲਏ ਗਏ ਹਨ। ਮੰਤਰੀ...
ਕ੍ਰਾਇਮ ਅਤੇ ਨਸ਼ਾ
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬੰਦੂਕ ਦੀ ਨੋਕ ‘ਤੇ ਡੇਅਰੀ ‘ਚੋਂ ਮੱਝਾ ਖੋਲ੍ਹ ਕੇ ਲੈ ਗਏ ਨਿਹੰਗ, ਨੌਕਰ ਨੂੰ ਬਣਾਇਆ ਬੰਧਕ
Admin - 0
ਅੰਮ੍ਰਿਤਸਰ, 21 ਅਕਤੂਬਰ | ਪਿੰਡ ਮੂਲੇਚੱਕ ਨੇੜੇ ਭਾਈ ਵੀਰ ਸਿੰਘ ਕਾਲੋਨੀ ਵਿਚ ਨਿਹੰਗਾਂ ਵੱਲੋਂ ਇੱਕ ਡੇਅਰੀ ਮਾਲਕ ਦੇ ਨੌਕਰ ਨੂੰ ਬੰਧਕ ਬਣਾ ਕੇ 10 ਮੱਝਾਂ ਲੁੱਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਵੀਡੀਓ ਵੀ ਬਣਾਈ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਪੁਲਿਸ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਗਿਆ...
ਗੁਰਦਾਸਪੁਰ, 21 ਅਕਤੂਬਰ | ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਹਿਆਤ 'ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸਕੂਲ ਵੈਨ ਅਤੇ ਪਿਕਅੱਪ ਗੱਡੀ 'ਚ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਪਿਕਅਪ ਗੱਡੀ ਸੜਕ 'ਤੇ ਪਲਟ ਗਈ ਅਤੇ ਗੱਡੀ 'ਚ ਸਵਾਰ 4 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ...










































