ਕ੍ਰਾਇਮ ਅਤੇ ਨਸ਼ਾ
ਲੁਧਿਆਣਾ : 30 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਦੇ ਬਦਲੇ ਰੰਗ, ਪਤੀ ਨਾਲ ਰਹਿਣ ਤੋਂ ਕੀਤਾ ਇਨਕਾਰ, ਨੰਬਰ ਕੀਤਾ ਬਲਾਕ
Admin - 0
ਲੁਧਿਆਣਾ, 21 ਅਕਤੂਬਰ | ਜਗਰਾਉਂ 'ਚ ਪੁਲਿਸ ਨੇ ਧੋਖਾਧੜੀ ਦੇ ਮਾਮਲੇ 'ਚ ਭਗੌੜੇ 3 ਦੋਸ਼ੀਆਂ 'ਚੋਂ ਇਕ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਵਾਸੀ ਪਿੰਡ ਗਹਿਲ ਬਰਨਾਲਾ ਵਜੋਂ ਹੋਈ ਹੈ।
ਥਾਣਾ ਹਠੂਰ ਦੇ ਏਐਸਆਈ ਮਨੋਹਰ ਲਾਲ ਨੇ ਦੱਸਿਆ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਥਾਣਾ ਹਠੂਰ ਵਿਚ ਸਿਕੰਦਰ ਸਿੰਘ ਵਾਸੀ ਬੁਰਜ ਦੀ ਸ਼ਿਕਾਇਤ ’ਤੇ ਤਰਨਪ੍ਰੀਤ ਕੌਰ,...
ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ (22 ਅਕਤੂਬਰ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ. (ਅਧਿਆਪਕ-ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਹੋਣ ਜਾ ਰਹੇ ਪੀ.ਟੀ.ਐਮ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ। ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ...
ਅੰਮ੍ਰਿਤਸਰ
ਦੀਵਾਲੀ ਤੋਂ ਪਹਿਲਾਂ ਸਿਹਤ ਮੰਤਰੀ ਦੀ ਚਿਤਾਵਨੀ ! ਜੇ ਕੋਈ ਨਕਲੀ ਮਠਿਆਈ ਬਣਾਉਂਦਾ ਫੜਿਆ ਗਿਆ, ਬਖਸ਼ਿਆ ਨਹੀਂ ਜਾਵੇਗਾ
Admin - 0
ਚੰਡੀਗੜ੍ਹ, 21 ਅਕਤੂਬਰ | ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ, ਉੱਥੇ ਹੀ ਨਕਲੀ ਮਠਿਆਈਆਂ ਕਾਰਨ ਬਿਮਾਰੀਆਂ ਦਾ ਵੀ ਡਰ ਬਣਿਆ ਹੋਇਆ ਹੈ। ਇਸ ਦੌਰਾਨ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਨਕਲੀ ਮਠਿਆਈਆਂ ਬਣਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਸਿਹਤ ਮੰਤਰੀ ਨੇ ਕਿਹਾ ਹੈ ਕਿ ਜੇਕਰ ਕੋਈ ਨਕਲੀ ਮਠਿਆਈ,...
ਤਰਨਤਾਰਨ, 21 ਅਕਤੂਬਰ | ਪੱਟੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸਰਪੰਚੀ ਚੋਣਾਂ ਨੂੰ ਲੈ ਕੇ ਰੰਜਿਸ਼ ਕਾਰਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਘਰ ਦੀ ਭੰਨਤੋੜ ਕੀਤੀ ਗਈ।
ਇਸ ਦੌਰਾਨ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਜਗਰੂਪ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖ਼ਮੀ...
ਗੁਰਦਾਸਪੁਰ, 21 ਅਕਤੂਬਰ | ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲੇ 'ਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਣ ਵਾਲਿਆਂ 'ਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਮ੍ਰਿਤਕ ਗੁਰਮੀਤ ਸਿੰਘ (38) ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇਕ ਬੇਟੀ ਅਤੇ ਇਕ ਪੁੱਤਰ ਛੱਡ ਗਿਆ ਹੈ।
ਗੁਰਮੀਤ ਸਿੰਘ, ਜੋ ਕਿ ਕਈ ਸਾਲਾਂ ਤੋਂ ਫੌਜ ਦੇ ਸਾਜ਼ੋ-ਸਾਮਾਨ ਦੀ ਢੋਆ-ਢੁਆਈ ਦਾ ਕੰਮ...
ਅੰਮ੍ਰਿਤਸਰ
ਅਹਿਮ ਖਬਰ ! ਪੰਜਾਬ ਦੇ ਸਾਰੇ ਸਕੂਲਾਂ ‘ਚ ਕੱਲ ਹੋਵੇਗੀ ਮੈਗਾ PTM, CM ਮਾਨ ਤੇ ਵਿਧਾਇਕ ਕਰਨਗੇ ਸ਼ਿਰਕਤ
Admin - 0
ਚੰਡੀਗੜ੍ਹ, 21 ਅਕਤੂਬਰ | ਕੱਲ ਪੰਜਾਬ ਦੇ 20 ਹਜ਼ਾਰ ਸਕੂਲਾਂ ਵਿਚ ਮੈਗਾ ਪੀ.ਟੀ.ਐਮ. ਆਯੋਜਿਤ ਕੀਤੀ ਜਾਵੇਗੀ । ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। CM ਭਗਵੰਤ ਮਾਨ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ...
ਹਰਿਆਣਾ, 21 ਅਕਤੂਬਰ | ਹਰਿਆਣਾ 'ਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਹੁਣ ਵਿਧਾਨ ਸਭਾ ਸੈਸ਼ਨ ਦੀ ਤਰੀਕ ਤੈਅ ਹੋ ਗਈ ਹੈ। ਸੈਸ਼ਨ 25 ਅਕਤੂਬਰ ਤੋਂ ਸ਼ੁਰੂ ਹੋਵੇਗਾ। ਸਦਨ ਦੀ ਕਾਰਵਾਈ 2 ਦਿਨ ਤੱਕ ਚੱਲੇਗੀ। ਵਿਧਾਨ ਸਭਾ ਦੇ ਸਭ ਤੋਂ ਸੀਨੀਅਰ ਵਿਧਾਇਕ ਡਾ. ਰਘੁਵੀਰ ਕਾਦਿਆਨ ਨੂੰ ਪ੍ਰੋਟੇਮ ਸਪੀਕਰ ਨਿਯੁਕਤ ਕੀਤਾ ਗਿਆ ਹੈ। ਰਘੁਵੀਰ ਕਾਦਿਆਨ ਵਿਧਾਨ ਸਭਾ ਦੇ ਸਪੀਕਰ ਰਹਿ...
ਲੁਧਿਆਣਾ, 21 ਅਕਤੂਬਰ | ਥਾਣਾ ਦੋਰਾਹਾ ਅਧੀਨ 9 ਸਾਲਾ ਨਾਬਾਲਗ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਬੱਚੇ ਵੀ ਨਾਬਾਲਗ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਦੋਰਾਹਾ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ...
ਤਲਵੰਡੀ ਭਾਈ, 21 ਅਕਤੂਬਰ | ਤਲਵੰਡੀ ਭਾਈ ਦੇ ਹਰਾਜ ਰੋਡ ’ਤੇ ਵਾਪਰੇ ਭਿਆਨਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਬਿੰਦਰ ਸਿੰਘ ਅਤੇ ਕੇਵਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਾਣਾ ਮੰਡੀ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਅੱਜ ਤਲਵੰਡੀ ਭਾਈ ਆਪਣੇ ਪਿੰਡ ਮਾਛੀਬੁਗਰਾ ਤੋਂ ਮੋਟਰਸਾਈਕਲ ’ਤੇ...
ਜਲੰਧਰ, 21 ਅਕਤੂਬਰ | ਜੇਕਰ ਤੁਸੀਂ ਜਲੰਧਰ ਤੋਂ ਲੁਧਿਆਣਾ ਜਾਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਫਗਵਾੜਾ ਦੇ ਸ਼ੂਗਰ ਮਿਲ ਚੌਕ 'ਤੇ ਸੋਮਵਾਰ ਨੂੰ ਕਿਸਾਨ ਅਣਮਿਥੇ ਸਮੇਂ ਲਈ ਧਰਨੇ ਤੇ ਬੈਠ ਗਏ ਹਨ। ਇਸ ਵਜ੍ਹਾ ਨਾਲ ਜਲੰਧਰ-ਲੁਧਿਆਣਾ ਹਾਈਵੇ ਬੰਦ ਹੋ ਗਿਆ ਹੈ। ਪੁਲਿਸ ਰੂਟ ਬਦਲ ਕਰ ਕੇ ਲੋਕਾਂ ਨੂੰ ਨਿਕਾਲ ਰਹੀ ਹੈ। ਹਾਲਾਂਕਿ ਧਰਨੇ ਦੀ ਵਜ੍ਹਾ ਨਾਲ...










































