ਜਲੰਧਰ, 19 ਅਕਤੂਬਰ | ਜ਼ਿਲੇ ਦੇ ਨਕੋਦਰ ਹਾਈਵੇ ਨੇੜੇ ਇਕ ਪ੍ਰਾਈਵੇਟ ਬੱਸ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਕਿ ਕਿਵੇਂ ਬੱਸ ਸਵਾਰੀਆਂ ਨੂੰ ਉਤਾਰ ਰਹੀ ਸੀ ਅਤੇ ਔਰਤ ਦੂਜੇ ਪਾਸਿਓਂ ਪੈਦਲ ਆ ਰਹੀ ਸੀ। ਜਿਵੇਂ ਹੀ ਬੱਸ ਨੇ ਚੱਲਣਾ ਸ਼ੁਰੂ ਕੀਤਾ...
ਚੰਡੀਗੜ੍ਹ, 19 ਅਕਤੂਬਰ | ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਇਕ ਫਲਾਈਟ 'ਚ ਬੰਬ ਹੋਣ ਦੀ ਖਬਰ ਕਾਰਨ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਇੰਡੀਗੋ ਏਅਰਲਾਈਨਜ਼ ਦਾ ਜਹਾਜ਼ ਹੈਦਰਾਬਾਦ ਤੋਂ ਚੰਡੀਗੜ੍ਹ ਏਅਰਪੋਰਟ ਪਹੁੰਚਿਆ ਸੀ। ਅਚਾਨਕ ਬੰਬ ਹੋਣ ਦੀ ਖਬਰ ਫੈਲ ਗਈ, ਜਿਸ ਤੋਂ ਬਾਅਦ ਯਾਤਰੀ ਡਰ ਗਏ। ਇਸ ਸੂਚਨਾ ਤੋਂ ਬਾਅਦ ਸਥਾਨਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਯਾਤਰੀਆਂ...
ਕ੍ਰਾਇਮ ਅਤੇ ਨਸ਼ਾ
ਕੁੱਲ੍ਹੜ ਪੀਜ਼ਾ ਕਪਲ ਨੂੰ ਗੈਂਗਸਟਰ ਅਰਸ਼ ਡੱਲਾ ਦੀ ਧਮਕੀ, ਜੇ ਵੀਡੀਓ ਬਣਾਈ ਤਾਂ ਜਾਨੋਂ ਮਾਰ ਦਿਓ
Admin - 0
ਜਲੰਧਰ, 19 ਅਕਤੂਬਰ | ਕੁੱਲ੍ਹੜ ਪੀਜ਼ਾ ਜੋੜੇ ਨੂੰ ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਨੇ ਦਿੱਤੀ ਧਮਕੀ ਦਿੱਤੀ ਹੈ। ਅਰਸ਼ ਡੱਲਾ ਨੇ ਜੋੜੇ ਨੂੰ ਵੀਡੀਓ ਬਣਾਉਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਆਡੀਓ ਭੇਜ ਕੇ ਧਮਕੀ ਦਿੱਤੀ ਗਈ ਹੈ
ਵਾਇਰਲ ਹੋਈ ਇਕ ਕਥਿਤ ਆਡੀਓ ਵਿਚ ਡੱਲਾ ਆਖ ਰਿਹਾ ਹੈ ਕਿ ਸੋਸ਼ਲ ਮੀਡੀਆ ਉਤੇ ਗਲਤ ਵੀਡੀਓ ਪਾਉਣ ਵਾਲੇ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਵਿਕ ਰਹੇ ਮਿਲਾਵਟੀ ਸਰ੍ਹੋਂ ਦੇ ਤੇਲ ਨੂੰ ਲੈ ਕੇ ਹਾਈਕੋਰਟ ਸਖਤ, 3 ਵੱਡੇ ਬ੍ਰਾਂਡਾਂ ਦੇ ਸੈਂਪਲ ਟੈਸਟ ਕਰਵਾਉਣ ਦੇ ਦਿੱਤੇ ਹੁਕਮ
Admin - 0
ਚੰਡੀਗੜ੍ਹ, 19 ਅਕਤੂਬਰ | ਪੰਜਾਬ ਦੇ ਬਾਜ਼ਾਰਾਂ ਵਿਚ ਵਿਕਣ ਵਾਲੇ ਸਰ੍ਹੋਂ ਦੇ ਤੇਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜ਼ਿਆਦਾਤਰ ਮਿਲਾਵਟੀ ਤੇਲ ਬਾਜ਼ਾਰਾਂ ਵਿਚ ਵਿਕ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਜਿਸਟਰਾਰ ਜਨਰਲ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਖਬਰਾਂ ਮੁਤਾਬਕ ਹਾਈ ਕੋਰਟ ਨੇ ਰਜਿਸਟਰਾਰ ਜਨਰਲ ਨੂੰ ਤਿੰਨ ਵੱਡੇ ਬ੍ਰਾਂਡਾਂ...
ਹੈਲਥ ਡੈਸਕ | ਦੇਸ਼ ਵਿਚ ਨੌਜਵਾਨਾਂ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਦੀ ਦਰ ਦਿਨੋ-ਦਿਨ ਵਧਦੀ ਜਾ ਰਹੀ ਹੈ। ਡਾਕਟਰਾਂ ਅਨੁਸਾਰ ਇਸ ਦਾ ਮੁੱਖ ਕਾਰਨ ਮਾਨਸਿਕ ਬੋਝ, ਮਾੜੀ ਖੁਰਾਕ, ਸਿਗਰੇਟ ਦੀ ਵਰਤੋਂ, ਸ਼ਰਾਬ, ਨਸ਼ੇ ਅਤੇ ਮੋਟਾਪਾ ਮੰਨਿਆ ਜਾਂਦਾ ਹੈ। ਸਮੇਂ ਸਿਰ ਡਾਕਟਰੀ ਇਲਾਜ ਨਾ ਮਿਲਣਾ ਅਤੇ ਸਵੈ-ਇਲਾਜ ਵੀ ਦਿਲ ਦੇ ਮਰੀਜ਼ਾਂ ਨੂੰ ਮੌਤ ਦੇ ਕੰਢੇ 'ਤੇ ਪਹੁੰਚਾ ਰਿਹਾ...
ਕ੍ਰਾਇਮ ਅਤੇ ਨਸ਼ਾ
ਪਿੰਡ ‘ਚ ਵਿਕਦੇ ਨਸ਼ੇ ਤੋਂ ਪ੍ਰੇਸ਼ਾਨ ਟੈਂਕੀ ‘ਤੇ ਚੜ੍ਹਿਆ ਨੌਜਵਾਨ, ਕਾਰਵਾਈ ਨਾ ਹੋਣ ‘ਤੇ ਆਤਮ ਹੱਤਿਆ ਦਿੱਤੀ ਚਿਤਾਨਵੀ
Admin - 0
ਮਾਨਸਾ, 19 ਅਕਤੂਬਰ | ਜ਼ਿਲੇ ਦੇ ਕਸਬਾ ਜੋਗਾ ਵਿਚ ਇੱਕ ਨੌਜਵਾਨ ਪਿੰਡ ਵਿਚ ਖੁੱਲ੍ਹੇਆਮ ਹੋ ਰਹੇ ਨਸ਼ੇ ਦੀ ਵਿਕਰੀ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਗਿਆ ਹੈ ਪਰ ਪੁਲਿਸ ਵੱਲੋਂ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਜ਼ਿਲੇ ਦੇ ਕਸਬਾ ਜੋਗਾ ਵਿਚ ਨਸ਼ਿਆਂ ਦੀ ਖੁੱਲ੍ਹੇਆਮ ਵਿਕਰੀ ਨੂੰ ਰੋਕਣ ਲਈ ਨੌਜਵਾਨਾਂ...
ਸੰਗਰੂਰ
ਬ੍ਰੇਕਿੰਗ : ਹਰਿਆਣਾ ‘ਚ ਪੰਜਾਬ ਦੇ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਖਾਈ ‘ਚ ਡਿੱਗੀ, 15 ਬੱਚਿਆਂ ਸਣੇ ਅਧਿਆਪਕ ਜ਼ਖਮੀ
Admin - 0
ਹਰਿਆਣਾ/ਮਲੇਰਕੋਟਲਾ, 19 ਅਕਤੂਬਰ | ਪੰਚਕੂਲਾ ਵਿਚ ਸ਼ਨੀਵਾਰ ਦੁਪਹਿਰ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਇੱਕ ਖਾਈ ਵਿਚ ਡਿੱਗ ਗਈ। ਹਾਦਸੇ ਵਿਚ ਸਕੂਲ ਸਟਾਫ਼ ਤੋਂ ਇਲਾਵਾ 10 ਤੋਂ 15 ਬੱਚੇ ਜ਼ਖ਼ਮੀ ਹੋ ਗਏ। ਸਾਰੇ ਬੱਚਿਆਂ ਨੂੰ ਇਲਾਜ ਲਈ ਮੋਰਨੀ ਦੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਵਿਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਵੇਂ...
ਲੁਧਿਆਣਾ, 19 ਅਕਤੂਬਰ | ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦਾ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ। ਹਰਪ੍ਰੀਤ ਨੂੰ ਦਿੱਲੀ ਦੇ ਇੱਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹਰਪ੍ਰੀਤ ਸ਼ਿਵਾਲਿਕ ਵੀ ਆਪਣੇ ਪਿਤਾ ਦਰਸ਼ਨ ਸਿੰਘ ਸ਼ਿਵਾਲਿਕ ਦੇ ਨਾਲ ਰਾਜਨੀਤੀ ਵਿਚ ਸਰਗਰਮ ਸੀ। ਉਹ ਅਕਾਲੀ ਦਲ ਦੀਆਂ ਯੂਥ...
ਜਲੰਧਰ, 19 ਅਕਤੂਬਰ | ਕੁੱਲ੍ਹੜ ਪੀਜ਼ਾ ਜੋੜੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਜੋੜੇ ਨੂੰ ਸਕਿਓਰਿਟੀ ਦਿੱਤੀ ਹੈ। ਹਾਈਕੋਰਟ ਨੇ ਸਕਿਓਰਿਟੀ ਦੇਣ ਲਈ ਪੰਜਾਬ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਨਾਲ ਹੀ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਵੀ ਨੋਟਿਸ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ...
ਐਸਏਐਸ ਨਗਰ/ਮੋਹਾਲੀ
SC ਤੋਂ ਨੋਟਿਸ ਜਾਰੀ ਹੋਣ ਮਗਰੋਂ ਰਾਮ ਰਹੀਮ ਦਾ ਪੰਜਾਬ ਸਰਕਾਰ ‘ਤੇ ਹਮਲਾ, ਲਾਏ ਗੰਭੀਰ ਆਰੋਪ
Admin - 0
ਚੰਡੀਗੜ੍ਹ, 19 ਅਕਤੂਬਰ | ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਜਾਰੀ ਨੋਟਿਸ 'ਤੇ ਡੇਰਾ ਮੁਖੀ ਰਾਮ ਰਹੀਮ ਦਾ ਹੋਰ ਪ੍ਰਤੀਕਰਮ ਆਇਆ ਹੈ। ਡੇਰੇ ਦੇ ਮੁੱਖੀ ਵੱਲੋਂ ਕਿਹਾ ਗਿਆ ਕਿ ਡੇਰਾ ਸੁਪਰੀਮ ਕੋਰਟ ਵਿਚ ਆਪਣਾ ਪੱਖ ਪੇਸ਼ ਕਰੇਗਾ। ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸਵਾਲ ਉਠਾਉਂਦੇ ਹੋਏ ਡੇਰੇ ਦੇ ਮੁੱਖੀ ਨੇ ਕਿਹਾ ਕਿ ਇਸ ਪਟੀਸ਼ਨ 'ਚ ਸੁਪਰੀਮ ਕੋਰਟ ਦੇ...










































