Home Blog Page 337
ਜਲੰਧਰ, 19 ਅਕਤੂਬਰ | ਰਾਧਾ ਸੁਆਮੀ ਦੇ ਭਗਤਾਂ ਲਈ ਖੁਸ਼ਖਬਰੀ ਹੈ। ਜਲੰਧਰ ਨੇੜਲੇ ਪਿੰਡ ਪ੍ਰਤਾਪਪੁਰਾ ਵਿਚ ਕਰੀਬ 3.5 ਏਕੜ ਵਿਚ ਨਵਾਂ ਰਾਧਾ ਸੁਆਮੀ ਸਤਿਸੰਗ ਘਰ ਬਣਨ ਜਾ ਰਿਹਾ ਹੈ। ਇਸ ਦੀ ਚਾਰਦੀਵਾਰੀ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਹ ਕੰਮ ਹੋਰ ਕੋਈ ਨਹੀਂ ਸਗੋਂ ਡੇਰੇ ਦੇ ਸੇਵਾਦਾਰ ਹੀ ਕਰ ਰਹੇ ਹਨ। ਕੈਂਪ ਨੇ ਇਸ ਚਾਰਦੀਵਾਰੀ ਨੂੰ...
ਅੰਮ੍ਰਿਤਸਰ, 19 ਅਕਤੂਬਰ | ਗੁਰਪ੍ਰੀਤ ਸਿੰਘ ਕਤਲਕਾਂਡ ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਮ ਆਉਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੇ ਇਸ ਪਿੱਛੇ ਕੋਈ ਸਾਜਿਸ਼ ਹੋਣ ਦਾ ਦਾਅਵਾ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਦੇ ਇਲਜ਼ਾਮ ਲਾਏ ਹਨ ਕਿ ਸਿਆਸੀ ਸ਼ਹਿ ਦੇ ਉੱਤੇ ਉਨ੍ਹਾਂ ਦੇ ਬੇਟੇ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ 3000 ਕਿਲੋਮੀਟਰ ਦੂਰ ਬੈਠਾ...
ਚੰਡੀਗੜ੍ਹ, 19 ਅਕਤੂਬਰ | ਯੂਟੀ ਪ੍ਰਸ਼ਾਸਨ ਵੱਲੋਂ 4000 ਤੋਂ ਵੱਧ ਘਰਾਂ ’ਤੇ ਸੋਲਰ ਐਨਰਜੀ ਪੈਨਲ ਲਾਉਣ ਦੇ ਹੁਕਮਾਂ ਨੂੰ ਲੈ ਕੇ ਸ਼ਹਿਰ ਵਿਚ ਵਿਆਪਕ ਰੋਸ ਹੈ। ਪ੍ਰਸ਼ਾਸਨ ਨੇ 500 ਵਰਗ ਗਜ ਜਾਂ ਇਸ ਤੋਂ ਵੱਧ ਦੇ ਮਕਾਨਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕਰ ਕੇ ਦੋ ਮਹੀਨਿਆਂ ਅੰਦਰ ਸੋਲਰ ਪੈਨਲ ਨਾ ਲਗਾਉਣ ਦੀ ਸੂਰਤ ਵਿਚ ਜਾਇਦਾਦ ਜ਼ਬਤ ਕਰਨ ਦੀ ਧਮਕੀ...
 ਮੁਕੇਰੀਆਂ, 19 ਅਕਤੂਬਰ | ਜਲੰਧਰ-ਪਠਾਨਕੋਟ ਰੋਡ 'ਤੇ ਮੁਕੇਰੀਆਂ ਨੇੜੇ ਪੰਗਾਲਾ ਵਿਖੇ ਲਗਾਤਾਰ ਦੂਜੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਬੀਤੀ ਰਾਤ ਵੀ ਕਿਸਾਨ ਸੜਕ ’ਤੇ ਧਰਨੇ ’ਤੇ ਬੈਠੇ ਰਹੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅਨਾਜ ਮੰਡੀਆਂ ਵਿਚ ਝੋਨਾ ਨਹੀਂ ਖਰੀਦਿਆ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਦੀ ਇਸ ਹੜਤਾਲ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ ਪਰ...
ਜਲੰਧਰ/ਕਪੂਰਥਲਾ, 19 ਅਕਤੂਬਰ | ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੋਰ ਸਿਹਤ ਵਿਗੜਨ ਕਾਰਨ ਅਮਰੀਕਾ ਵਿਚ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿਚ 20 ਤੋਂ 26 ਅਕਤੂਬਰ ਤੱਕ ਪਿੰਡ ਭੋਰ, ਕਪੂਰਥਲਾ ਵਿਚ ਸਹਿਜ ਪਾਠ ਕਰਵਾਇਆ ਜਾਵੇਗਾ। ਨਿਰਮਲ ਸਿੰਘ ਭੌਰ ਦੀ ਮੌਤ ਕਾਰਨ ਪੂਰੇ ਪਿੰਡ...
ਅੰਮ੍ਰਿਤਸਰ, 19 ਅਕਤੂਬਰ | ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਦਿੱਤੀ। ਜਿਸ ਨੂੰ ਦੇਖਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਵਿਅਕਤੀ ਨੂੰ ਜਦੋ-ਜ਼ਹਿਦ ਬਾਹਰ ਕੱਢਿਆ। ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਵਿਅਕਤੀ ਦਿਮਾਗੀ ਤੌਰ 'ਤੇ ਪਰੇਸ਼ਾਨ...
ਚੰਡੀਗੜ੍ਹ/ਜਲੰਧਰ, 19 ਅਕਤੂਬਰ | ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਅਸਲ ਵਿਚ ਹੁਣ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੀ ਖੈਰ ਨਹੀਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਖਾਸ ਕਰ ਕੇ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਪਹਿਲਕਦਮੀ ਅਧਾਰਤ ਸਵੱਛਤਾ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ...
ਚੰਡੀਗੜ੍ਹ, 19 ਅਕਤੂਬਰ | ਇਸ ਵਾਰ 31 ਅਕਤੂਬਰ ਤੋਂ 1 ਨਵੰਬਰ ਦਰਮਿਆਨ ਦੀਵਾਲੀ ਮਨਾਉਣ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਜਿੱਥੇ ਕਈ ਲੋਕ ਕਹਿ ਰਹੇ ਹਨ ਕਿ ਦੀਵਾਲੀ 31 ਅਕਤੂਬਰ ਨੂੰ ਮਨਾਈ ਜਾਵੇਗੀ, ਉੱਥੇ ਹੀ ਕਈ ਲੋਕ ਕਹਿ ਰਹੇ ਹਨ ਕਿ ਇਹ 1 ਨਵੰਬਰ ਨੂੰ ਮਨਾਈ ਜਾਵੇਗੀ। ਇਸ ਦੌਰਾਨ ਪੰਜਾਬ ਦੇ ਲੋਕ ਵੀ ਭੰਬਲਭੂਸੇ ਵਿਚ ਹਨ ਕਿ ਸੂਬੇ...
ਹੈਲਥ ਡੈਸਕ | ਹਰ ਸਵੇਰ ਤੁਸੀਂ ਚਾਹ ਦੇ ਕੱਪ ਨਾਲ ਸ਼ੁਰੂ ਕਰਦੇ ਹੋ, ਕੀ ਇਹ ਸੱਚਮੁੱਚ ਚਾਹ ਹੈ ਜਾਂ ਜ਼ਹਿਰ? ਇਸ ਦਾ ਅੰਦਾਜ਼ਾ ਤੁਸੀਂ ਆਪ ਹੀ ਲਗਾ ਸਕਦੇ ਹੋ ਕਿਉਂਕਿ ਅੱਜ ਕੱਲ੍ਹ ਬਹੁਤੇ ਬ੍ਰਾਂਡ ਦੀ ਚਾਹ ਪੱਤੀ ਬਾਜ਼ਾਰ ਵਿਚ ਆ ਰਹੀ ਹੈ, ਜੋ ਸਾਡੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਰਹੀ ਹੈ। ਇਸ ਲਈ ਨਕਲੀ ਚਾਹ ਦੀਆਂ ਪੱਤੀਆਂ ਤੋਂ ਸਾਵਧਾਨ...
ਗੁਰਦਾਸਪੁਰ, 18 ਅਕਤੂਬਰ | ਬਟਾਲਾ 'ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਬੇਕਾਬੂ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਇਸ ਹਾਦਸੇ ਵਿਚ ਇੱਕ ਬਾਈਕ ਸਵਾਰ ਵੀ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੇ...
- Advertisement -

MOST POPULAR