Home Blog Page 339
ਫਾਜ਼ਿਲਕਾ, 18 ਅਕਤੂਬਰ | ਅਬੋਹਰ ਦੇ ਪਿੰਡ ਡੰਗਰਖੇੜਾ 'ਚ ਵੀਰਵਾਰ ਰਾਤ ਡੀਜੇ 'ਤੇ ਗੀਤ ਬਦਲਣ ਨੂੰ ਲੈ ਕੇ ਦੋ ਗੁੱਟਾਂ 'ਚ ਖੂਨੀ ਝੜਪ ਹੋ ਗਈ, ਜਿਸ 'ਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਦੱਸਿਆ ਜਾਂਦਾ ਹੈ ਕਿ ਇੱਕ ਨੌਜਵਾਨ ਨੂੰ ਪੁਲੀਸ ਨੇ ਹਿਰਾਸਤ ਵਿਚ ਲਿਆ ਹੈ। ਰਮੇਸ਼...
ਖੰਨਾ, 18 ਅਕਤੂਬਰ | ਕੈਨੇਡਾ 'ਚ ਦਿਲ ਦੇ ਦੌਰੇ ਨਾਲ ਮਰਨ ਵਾਲੇ ਭਾਰਤੀਆਂ ਦੀ ਗਿਣਤੀ ਵਧ ਰਹੀ ਹੈ। ਸੋਸ਼ਲ ਮੀਡੀਆ 'ਤੇ ਕੁਝ ਲੋਕ ਇਸ ਨੂੰ ਕੋਰੋਨਾ ਵੈਕਸੀਨ ਦਾ ਪ੍ਰਭਾਵ ਦੱਸ ਰਹੇ ਹਨ ਤਾਂ ਕੁਝ ਲੋਕ ਆਪਣੇ ਹਿਸਾਬ ਨਾਲ ਅੰਦਾਜ਼ੇ ਲਗਾ ਰਹੇ ਹਨ। ਹੁਣ ਕੈਨੇਡਾ ‘ਚ 31 ਸਾਲਾ ਅਭਿਨੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ...
ਹਰਿਆਣਾ, 18 ਅਕਤੂਬਰ | ਅਮਰੀਕੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਰੇਵਾੜੀ ਦਾ ਇੱਕ ਨੌਜਵਾਨ ਵੀ ਨਿਊਯਾਰਕ ਸਥਿਤ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੈ। ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਨੇ ਨੌਜਵਾਨ ਵਿਕਾਸ ਯਾਦਵ ਦਾ ਮੋਸਟ ਵਾਂਟੇਡ ਪੋਸਟਰ ਜਾਰੀ ਕੀਤਾ ਹੈ, ਜਿਸ 'ਚ ਵਿਕਾਸ ਦੀਆਂ...
ਚੰਡੀਗੜ੍ਹ, 18 ਅਕਤੂਬਰ | ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਡੇਰਾ ਮੁਖੀ ਬਾਬਾ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ, ਨਾਲ ਹੀ...
ਜਲੰਧਰ, 18 ਅਕਤੂਬਰ | ਜਲੰਧਰ ਦੇ ਰਹਿਣ ਵਾਲੇ ਸੂਫੀ ਗਾਇਕ ਬੰਟੀ ਕੱਵਾਲ ਦੇ ਬੇਟੇ ਦੀ ਵੀਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਇਵਾਨ ਦਾ ਬੁੱਧਵਾਰ ਨੂੰ ਹਾਦਸਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਵਾਨ 10ਵੀਂ ਜਮਾਤ ਦਾ ਵਿਦਿਆਰਥੀ ਸੀ। ਇਵਾਨ ਐਕਟਿਵਾ 'ਤੇ ਸਫਰ...
ਚੰਡੀਗੜ੍ਹ, 18 ਅਕਤੂਬਰ | ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲੇ ਵਿਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ ਉਪਰੋਕਤ ਐਲਾਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਇਸ ਦਿਨ ਅੰਮ੍ਰਿਤਸਰ ਜ਼ਿਲੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ...
ਨਵੀਂ ਦਿੱਲੀ, 17 ਅਕਤੂਬਰ | ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸੰਯੁਕਤ ਦਾਖਲਾ ਪ੍ਰੀਖਿਆ (JEE) ਮੇਨਜ਼ 2025 ਦੇ ਪੈਟਰਨ ਨੂੰ ਬਦਲ ਦਿੱਤਾ ਹੈ। ਪੇਪਰ ਦੇ ਸੈਕਸ਼ਨ ਬੀ ਵਿਚ ਵਿਕਲਪਿਕ ਸਵਾਲਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ ਪੰਜ ਸਵਾਲ ਦਿੱਤੇ ਜਾਣਗੇ, ਇਨ੍ਹਾਂ ਸਾਰਿਆਂ ਨੂੰ ਹੱਲ ਕਰਨਾ ਲਾਜ਼ਮੀ ਹੋਵੇਗਾ। ਇਸ ਤੋਂ ਪਹਿਲਾਂ 10 ਸਵਾਲ ਦਿੱਤੇ ਗਏ ਸਨ, ਜਿਨ੍ਹਾਂ ਵਿਚੋਂ ਪੰਜ...
ਬਰਨਾਲਾ, 17 ਅਕਤੂਬਰ | ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ ’ਤੇ ਬਣੇ ਓਵਰਬ੍ਰਿਜ ਉੱਪਰ ਇਕ ਭਿਆਨਕ ਹਾਦਸਾ ਵਾਪਰ ਗਿਆ ਹੈ। ਇਥੇ ਇਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿਚ ਕਾਰ ’ਚ ਸਵਾਰ ਔਰਤ ਸਮੇਤ 2 ਜਣਿਆਂ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਸਲਵਿੰਦਰ ਕੁਮਾਰ ਵਾਸੀ ਗੰਗਾਨਗਰ ਨੇ ਦੱਸਿਆ ਕਿ ਉਹ...
ਜਲੰਧਰ, 18 ਅਕਤੂਬਰ | ਕੈਂਟ ਸਟੇਸ਼ਨ 'ਤੇ ਚੱਲ ਰਹੇ ਵਿਕਾਸ ਕਾਰਜਾਂ ਕਾਰਨ 24 ਅਕਤੂਬਰ ਤੱਕ 61 ਟਰੇਨਾਂ ਦਾ ਸੰਚਾਲਨ ਪ੍ਰਭਾਵਿਤ ਹੋਵੇਗਾ, ਜਿਸ ਕਾਰਨ ਰੇਲਵੇ ਵੱਲੋਂ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਸ਼ਤਾਬਦੀ, ਸ਼ਾਨ-ਏ-ਪੰਜਾਬ ਸਮੇਤ ਲੋਕਲ ਟਰੇਨਾਂ ਜਲੰਧਰ ਤੋਂ ਨਹੀਂ ਚੱਲਣਗੀਆਂ। ਇਸ ਦੇ ਨਾਲ ਹੀ ਕਈ ਲੋਕਲ ਟਰੇਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਕਈ ਟਰੇਨਾਂ ਲੁਧਿਆਣਾ...
ਜਲੰਧਰ, 18 ਅਕਤੂਬਰ | ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ ਗਿਆ। ਇਹ ਜਨਮ ਦਿਨ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਜਲੰਧਰ ਸ਼ਹਿਰੀ ਅੰਮ੍ਰਿਤ ਪਾਲ ਸਿੰਘ ਦੇ ਦਫ਼ਤਰ ਵਿਖੇ ਮਨਾਇਆ ਗਿਆ। ਇਸ ਮੌਕੇ...
- Advertisement -

MOST POPULAR