Home Blog Page 340
ਲੁਧਿਆਣਾ/ਅੰਮ੍ਰਿਤਸਰ, 7 ਅਕਤੂਬਰ | ਪੰਜਾਬ ਵਿਚ 24 ਘੰਟੇ ਪਾਣੀ ਦੀ ਸਪਲਾਈ ਦਾ ਪ੍ਰਾਜੈਕਟ ਲੰਮੇ ਸਮੇਂ ਤੋਂ ਲਟਕ ਰਿਹਾ ਸੀ ਪਰ ਪਟਿਆਲਾ ਤੋਂ ਬਾਅਦ ਹੁਣ ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਦੋਵਾਂ ਸ਼ਹਿਰਾਂ ਵਿਚ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਟੈਂਡਰ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਮਹੀਨੇ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਇਹ...
ਜਲੰਧਰ, 7 ਅਕਤੂਬਰ | ਪਿਆਜ਼ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਵਿਚਾਲੇ ਆਮ ਲੋਕਾਂ ਲਈ ਰਾਹਤ ਭਰੀ ਖਬਰ, ਹੁਣ ਲੋਕਾਂ ਨੂੰ ਸਿਰਫ 35 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਿਆਜ਼ ਮਿਲੇਗਾ। ਸਸਤੇ ਪਿਆਜ਼ ਦੀ ਇਹ ਸਪਲਾਈ ਖਪਤਕਾਰ ਮਾਮਲੇ ਵਿਭਾਗ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ 8 ਅਕਤੂਬਰ ਦਿਨ ਮੰਗਲਵਾਰ ਨੂੰ ਦਿੱਤੀ ਜਾਵੇਗੀ। ਇਹ ਸਪਲਾਈ ਸਵੇਰੇ...
 ਗੁਰਦਾਸਪੁਰ, 7 ਅਕਤੂਬਰ | ਪਿੰਡ ਫਤਿਹਗੜ੍ਹ ਚੂੜੀਆਂ ਵਿਚ ਇੱਕ ਵਿਅਕਤੀ ਨੇ ਆਪਣੀ ਨੂੰਹ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਅਤੇ ਗੁਆਂਢੀਆਂ ਤੋਂ ਤੰਗ ਆ ਕੇ ਆਪਣੇ ਖੇਤਾਂ ਵਿਚ ਜਾ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਨ੍ਹਾਂ ਨਾਜਾਇਜ਼ ਸਬੰਧਾਂ ਸਬੰਧੀ ਮ੍ਰਿਤਕ ਮਨਜੀਤ ਸਿੰਘ ਦੇ ਭਤੀਜੇ ਅਤੇ ਭਰਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ...
ਲੁਧਿਆਣਾ, 7 ਅਕਤੂਬਰ | ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਫਾਇਨਾਂਸਰ ਹੇਮੰਤ ਸੂਦ ਤੇ ਆਪ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਈਡੀ ਦੇ...
ਨਵੀਂ ਦਿੱਲੀ, 7 ਅਕਤੂਬਰ | ਜੇਕਰ ਤੁਸੀਂ ਇੱਕ ਪੈਨਸ਼ਨਰ ਹੋ ਤਾਂ ਤੁਹਾਡੇ ਲਈ ਇਹ ਜਾਣਨਾ ਬਹੁਤ ਮਹੱਤਵਪੂਰਨ ਹੈ ਕਿ ਆਪਣੀ ਪੈਨਸ਼ਨ ਨੂੰ ਨਿਰੰਤਰ ਬਣਾਈ ਰੱਖਣ ਲਈ ਤੁਹਾਨੂੰ ਹਰ ਸਾਲ ਇੱਕ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਨਾ ਪੈਂਦਾ ਹੈ। ਇਹ ਸਰਟੀਫਿਕੇਟ ਇਹ ਯਕੀਨੀ ਬਣਾਉਂਦਾ ਹੈ ਕਿ ਪੈਨਸ਼ਨਰ ਜ਼ਿੰਦਾ ਹੈ ਅਤੇ ਪੈਨਸ਼ਨ ਲਾਭ ਪ੍ਰਾਪਤ ਕਰਨਾ ਜਾਰੀ ਰੱਖੇਗਾ। ਜੀਵਨ ਪ੍ਰਮਾਣ ਪੱਤਰ ਕੀ ਹੈ? ਜੀਵਨ ਪ੍ਰਮਾਣ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ, 7 ਅਕਤੂਬਰ | ਮਹਿੰਗੀਆਂ ਸਬਜ਼ੀਆਂ ਨੇ ਘਰੇਲੂ ਔਰਤਾਂ ਦਾ ਬਜਟ ਵਿਗਾੜ ਦਿੱਤਾ ਹੈ ਅਤੇ ਟਮਾਟਰ, ਗੋਭੀ ਅਤੇ ਮੂਲੀ ਦੇ ਭਾਅ ਵਧ ਗਏ ਹਨ। ਇਸ ਤੋਂ ਇਲਾਵਾ ਪਿਆਜ਼ ਅਤੇ ਲਸਣ ਦੀਆਂ ਕੀਮਤਾਂ ਵੀ ਮਹਿੰਗੀਆਂ ਹਨ। ਘਰੇਲੂ ਔਰਤਾਂ ਪਿਆਜ਼ ਛਿੱਲਦਿਆਂ ਹੰਝੂ ਵਹਾਉਂਦੀਆਂ ਸਨ, ਹੁਣ ਇਨ੍ਹਾਂ ਦੀਆਂ ਕੀਮਤਾਂ ਸੁਣ ਕੇ ਹੰਝੂ ਵਹਾ ਰਹੀਆਂ ਹਨ ਅਤੇ ਲਸਣ ਦੀ ਕੀਮਤ ਨੇ ਸਬਜ਼ੀਆਂ ਦਾ...
ਲੁਧਿਆਣਾ, 7 ਅਕਤੂਬਰ | ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਸਮੂਹ ਸਕੂਲ ਮੁਖੀਆਂ ਨੂੰ ਪੋਲਿੰਗ ਬੂਥਾਂ ਲਈ ਵਿਸ਼ੇਸ਼ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿਚ ਪੋਲਿੰਗ ਬੂਥ ਬਣਾਏ ਜਾਣਗੇ ਤੇ ਪੋਲਿੰਗ ਪਾਰਟੀਆਂ 14 ਅਕਤੂਬਰ ਨੂੰ ਉੱਥੇ ਪੁੱਜਣਗੀਆਂ। ਹਦਾਇਤਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਪੋਲਿੰਗ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ...
ਚੰਡੀਗੜ੍ਹ, 7 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ 'ਚ ਕੁਝ ਥਾਵਾਂ 'ਤੇ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਦੱਸ ਦੇਈਏ ਕਿ ਮਾਨਸੂਨ...
ਗੁਰਦਾਸਪੁਰ, 6 ਅਕਤੂਬਰ | ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਖੱਦਰ ਨੇੜੇ ਦੇਰ ਸ਼ਾਮ ਅਦਾਲਤ ਵਿਚੋਂ ਤਾਰੀਕ ਭੁਗਤ ਕੇ ਅਪਣੇ ਸਹੁਰੇ ਪਿੰਡ ਪਕੀਵਾ ਜਾ ਰਹੇ ਨੌਜਵਾਨ ਨੂੰ ਮੋਟਰਸਾਈਕਲ ਚਾਲਕਾਂ ਵਲੋਂ ਗੋਲੀ ਮਾਰ ਦਿੱਤੀ ਗਈ। ਇਸ ਸਬੰਧੀ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਜਾਣਕਾਰੀ ਦਿੰਦਿਆਂ ਹੋਇਆਂ ਮਹਿਲਾ ਅਮਰਜੀਤ ਵਾਸੀ ਪਕੀਵਾਂ ਨੇ ਦੱਸਿਆ ਕਿ ਮੇਰਾ ਜਵਾਈ ਵਿਜੇ ਮਸੀਹ ਪੁੱਤਰ ਪ੍ਰੇਮ ਮਸੀਹ ਪਿੰਡ...
- Advertisement -

MOST POPULAR