ਅੰਮ੍ਰਿਤਸਰ, 17 ਅਕਤੂਬਰ | ਜ਼ਿਲੇ ਦੇ ਰਈਆ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੁੱਤ ਵਲੋਂ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਕਲਯੁਗੀ ਪੁੱਤਰ ਨੇ ਰਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਰਈਆ ਦੇ ਨਾਲ ਲੱਗਦੇ ਪਿੰਡ ਵਡਾਲਾ ਖੁਰਦ ਦੀ ਹੈ, ਜੋ ਕਿ ਖਿਲਚੀਆਂ ਥਾਣੇ ਅਧੀਨ ਆਉਂਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ...
ਨੈਸ਼ਨਲ
ਹਰਿਆਣਾ ‘ਚ ਨਾਇਬ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਮੰਚ ਤੇ PM ਮੋਦੀ, ਅਮਿਤ ਸ਼ਾਹ ਤੇ ਨੱਡਾ ਮੌਜੂਦ
Admin - 0
ਹਰਿਆਣਾ, 17 ਅਕਤੂਬਰ | ਹਰਿਆਣਾ ਵਿਚ ਨਾਇਬ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿਚ ਹੋ ਰਿਹਾ ਹੈ। ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ। ਨਾਇਬ ਸੈਣੀ ਦੇ ਨਾਲ ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਨੇ...
ਅੰਮ੍ਰਿਤਸਰ
ਵੱਡੀ ਖਬਰ ! SGPC ਨੇ ਰੱਦ ਕੀਤਾ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ, ਕਿਹਾ- ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ
Admin - 0
ਅੰਮ੍ਰਿਤਸਰ, 17 ਅਕਤੂਬਰ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਦ ਕਰ ਦਿੱਤਾ ਹੈ। ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਹੁਣ ਬਹੁਤ ਲੋੜ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਕਿ ਸ਼੍ਰੋਮਣੀ...
ਨੈਸ਼ਨਲ
ਆਸਟ੍ਰੇਲੀਆ ਜਾਣਾ ਹੋਇਆ ਸੋਖਾ ! 18 ਤੋਂ 30 ਸਾਲ ਦੇ ਨੌਜਵਾਨਾਂ ਲਈ ਆਸਟ੍ਰੇਲੀਆ ਦਾ ਨਵਾਂ ਵੀਜ਼ਾ ਪ੍ਰੋਗਰਾਮ ਸ਼ੁਰੂ
Admin - 0
ਨਵੀਂ ਦਿੱਲੀ, 17 ਅਕਤੂਬਰ | ਆਸਟ੍ਰੇਲੀਆ ਵੱਲੋਂ ਭਾਰਤੀਆਂ ਲਈ ਸ਼ੁਰੂ ਕੀਤੇ ਵਰਕਿੰਗ ਹੋਲੀਡੇਅ ਮੇਕਰ ਵੀਜ਼ੇ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਇਸ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫ਼ਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ।
ਇਹ ਦਾਅਵਾ ਆਸਟਰੇਲੀਆ ਦੇ ਪਰਵਾਸ ਬਾਰੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ...
ਕ੍ਰਾਇਮ ਅਤੇ ਨਸ਼ਾ
ਰੁੱਸ ਕੇ ਪੇਕੇ ਗਈ ਪਤਨੀ ਨੂੰ ਛੱਡਣ ਆਏ ਸਹੁਰਿਆਂ ‘ਤੇ ਜਵਾਈ ਨੇ ਚਲਾਈਆਂ ਗੋੋਲੀਆਂ, ਪਤਨੀ ਦੀ ਮੌਤ, 2 ਜ਼ਖਮੀ
Admin - 0
ਬਠਿੰਡਾ, 17 ਅਕਤੂਬਰ | ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ 'ਚ ਜਵਾਈ ਵੱਲੋਂ ਸਹੁਰੇ ਪਰਿਵਾਰ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ 'ਚ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਪਤੀ ਨੇ ਪਤਨੀ ਨੂੰ ਛੱਡਣ ਆਏ ਸਹੁਰੇ 'ਤੇ ਕਥਿਤ ਤੌਰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ ! ਪਾਕਿਸਤਾਨ ਤੋਂ ਪੰਜਾਬ ਭੇਜਿਆ ਗਿਆ ਲੋਡਿਡ ਆਈਡੀ ਬੰਬ ਤੇ ਇਕ ਕਿਲੋ RDX, ਡਰੋਨ ਰਾਹੀਂ ਡਲਿਵਰੀ
Admin - 0
ਫਾਜ਼ਿਲਕਾ, 17 ਅਕਤੂਬਰ | ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ ! ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੌਤ
Admin - 0
ਲੁਧਿਆਣਾ, 17 ਅਕਤੂਬਰ | ਇਥੇ ਬੀਤੀ ਰਾਤ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ। ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।...
ਅੰਮ੍ਰਿਤਸਰ
ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕਿਸਾਨ ਅੱਜ ਕਰਨਗੇ ਫ੍ਰੀ, ਭਲਕੇ ਭਾਜਪਾ ਤੇ ਆਪ ਦੇ ਆਗੂਆਂ ਦੇ ਘਰਾਂ ਬਾਹਰ ਲਾਉਣਗੇ ਪੱਕਾ ਮੋਰਚਾ
Admin - 0
ਚੰਡੀਗੜ੍ਹ, 17 ਅਕਤੂਬਰ | ਪੰਜਾਬ ਵਿਚ ਕਿਸਾਨਾਂ ਵੱਲੋਂ ਅੱਜ (ਵੀਰਵਾਰ) ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਜਲਦੀ ਹੀ ਕਿਸਾਨ ਟੋਲ ਪਲਾਜ਼ਾ ਨੂੰ ਮੁਕਤ ਕਰਨ ਲਈ ਪਹੁੰਚਣਗੇ, ਜਦੋਂਕਿ ਕਿਸਾਨ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਗਾਉਣਗੇ। ਇਸ ਦੌਰਾਨ ਆਪ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ ! ਪਾਕਿਸਤਾਨ ਤੋਂ ਸਰਹੱਦੀ ਖੇਤਰ ‘ਚ ਭੇਜਿਆ ਗਿਆ ਲੋਡਿਡ ਆਈਡੀ ਬੰਬ ਤੇ ਇਕ ਕਿਲੋ RDX, ਡਰੋਨ ਰਾਹੀਂ ਡਲਿਵਰੀ
Admin - 0
ਫਾਜ਼ਿਲਕਾ, 17 ਅਕਤੂਬਰ | ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ...
ਪਟਿਆਲਾ, 17 ਅਕਤੂਬਰ | ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਸ਼ੁਤਰਾਣਾ ਦੀ ਰਹਿਣ ਵਾਲੀ ਇਕ ਔਰਤ ਦਾ ਉਸ ਦੇ ਪਤੀ ਵਲੋਂ ਕਤਲ ਕਰ ਦਿਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਬਾਅਦ ਦੁਪਹਿਰ ਚਾਰ ਵਜੇ ਦੇ ਕਰੀਬ ਵਾਪਰੀ ਇਸ ਘਟਨਾ ਦਾ ਪਤਾ ਲੱਗਣ 'ਤੇ ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਅਤੇ ਥਾਣਾ ਸ਼ੁਤਰਾਣਾ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਮੌਕੇ ਉਤੇ ਪਹੁੰਚ...









































