Home Blog Page 342
ਚੰਡੀਗੜ੍ਹ, 17 ਅਕਤੂਬਰ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਅਗਲੇ ਦਿਨ ਭਾਵ 20 ਅਕਤੂਬਰ ਦਿਨ ਐਤਵਾਰ ਹੋਣ ਕਾਰਨ ਸੂਬੇ ਭਰ ਦੇ ਸਕੂਲ, ਕਾਲਜ, ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਇਸ ਸਬੰਧੀ ਸਰਕਾਰੀ...
ਲੁਧਿਆਣਾ, 17 ਅਕਤੂਬਰ | ਜਨਕਪੁਰੀ ਇਲਾਕੇ ਵਿਚ ਨਸ਼ਾ ਤਸਕਰਾਂ ਤੋਂ ਲੋਕ ਪ੍ਰੇਸ਼ਾਨ ਹਨ। ਬੀਤੀ ਰਾਤ ਇਲਾਕੇ ਦੇ ਕੁਝ ਲੋਕਾਂ ਦੀ ਨਸ਼ਾ ਸਪਲਾਈ ਕਰਨ ਵਾਲਿਆਂ ਨਾਲ ਝੜਪ ਵੀ ਹੋਈ। ਨਸ਼ਾ ਤਸਕਰੀ ਦੇ ਦੋਸ਼ੀ ਲੋਕਾਂ ਨੇ ਪਾਲਤੂ ਕੁੱਤਾ ਵੀ ਰੱਖਿਆ, ਜਿਸ ਨੂੰ ਉਨ੍ਹਾਂ ਨੇ ਰਾਤ ਨੂੰ ਇਲਾਕਾ ਵਾਸੀਆਂ 'ਤੇ ਛੱਡ ਦਿੱਤਾ। ਕੁੱਤੇ ਨੇ ਦੋ ਨੌਜਵਾਨਾਂ ਨੂੰ ਵੱਢ ਲਿਆ। ਲੜਾਈ ਵਿਚ 2...
ਲੁਧਿਆਣਾ, 17 ਅਕਤੂਬਰ | ਇੱਕ ਹਿੰਦੂ ਨੇਤਾ ਦੇ ਘਰ 'ਤੇ 2 ਅਣਪਛਾਤੇ ਲੋਕਾਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਹਿੰਦੂ ਨੇਤਾ ਦੀ ਕਾਰ ਏ-ਸਟਾਰ ਨੂੰ ਨੁਕਸਾਨ ਪਹੁੰਚਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਥਾਣਾ ਹੈਬੋਵਾਲ ਅਤੇ ਚੌਕੀ ਜਗਤਪੁਰੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਵਿਚ ਲੱਗੇ ਸੀਸੀਟੀਵੀ...
ਚੰਡੀਗੜ੍ਹ, 16 ਅਕਤੂਬਰ | ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ...
ਲੁਧਿਆਣਾ, 16 ਅਕਤੂਬਰ | ਵਲਟੋਹਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਲਗਾਤਾਰ ਸਵਾਲ ਚੁੱਕ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਦਿਨ-ਰਾਤ ਯਤਨਸ਼ੀਲ ਹੈ। ਟੋਲ ਪਲਾਜ਼ਿਆਂ ਰਾਹੀਆਂ ਪੰਜਾਬੀਆਂ ਦੀ ਜੇਬ 'ਤੇ ਪੈ ਰਹੇ ਡਾਕੇ ਨੂੰ ਰੋਕਣ ਲਈ CM ਭਗਵੰਤ ਮਾਨ ਨੇ ਮਿਆਦ ਪੂਰੀ ਹੋ ਚੁੱਕੇ 18 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਕਾਰਨ ਪੰਜਾਬੀਆਂ ਦੇ ਲੱਖਾਂ ਰੁਪਏ ਦੀ ਬਚਤ ਹੋਈ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ...
ਜ਼ੀਰਾ, 16 ਅਕਤੂਬਰ | ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਸਤੀ ਮਲਸੀਆਂ ਜ਼ੀਰਾ ਨੇ ਦੱਸਿਆ ਕਿ ਉਸ ਦਾ ਭਰਾ ਗੁਰਪ੍ਰੀਤ...
ਬਠਿੰਡਾ, 16 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੇਟੀ ਦਾ ਵਿਆਹ ਤੈਅ ਹੋ ਗਿਆ ਹੈ। ਇਹ ਜਾਣਕਾਰੀ ਅਕਾਲੀ ਦਲ ਛੱਡ ਕੇ ਆਏ ਵਿਰਸਾ ਸਿੰਘ ਵਲਟੋਹਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਬੇਟੀ ਹਰਕੀਰਤ ਕੌਰ ਦਾ ਵਿਆਹ ਅਗਲੇ ਸਾਲ ਫਰਵਰੀ ਮਹੀਨੇ ਵਿਚ ਤੈਅ ਹੋ ਗਿਆ ਹੈ, ਇਸ ਲਈ ਹੁਣ ਘਰ-ਘਰ...
ਗੁਰਦਾਸਪੁਰ, 16 ਅਕਤੂਬਰ | ਪਿਛਲੇ ਕੁਝ ਸਮੇਂ ਦੌਰਾਨ ਧੋਖੇਬਾਜ਼ਾਂ ਵੱਲੋਂ ਆਨਲਾਈਨ ਧੋਖਾਧੜੀ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸ ਮਾਮਲੇ ਵਿਚ ਦੁੱਖ ਦੀ ਗੱਲ ਇਹ ਹੈ ਕਿ ਜਦੋਂ ਲੋਕਾਂ ਨੂੰ ਇਨ੍ਹਾਂ ਧੋਖੇਬਾਜ਼ਾਂ ਦੇ ਪੁਰਾਣੇ ਤਰੀਕਿਆਂ ਬਾਰੇ ਸਮਝ ਆਉਣ ਲੱਗਦੀ ਹੈ ਤਾਂ ਇਹ ਧੋਖੇਬਾਜ਼ ਕੋਈ ਹੋਰ ਨਵਾਂ ਤਰੀਕਾ ਲੱਭ ਕੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ...
ਨਵੀਂ ਦਿੱਲੀ, 16 ਅਕਤੂਬਰ | ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ (DA) ਵਿਚ 3% ਦਾ ਵਾਧਾ ਕੀਤਾ ਗਿਆ ਹੈ। ਡੀਏ ਵਾਧੇ ਦਾ ਫੈਸਲਾ ਬੁੱਧਵਾਰ (16 ਅਕਤੂਬਰ) ਨੂੰ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ। ਸੂਤਰਾਂ ਦੇ ਹਵਾਲੇ ਨਾਲ ਕੁਝ ਮੀਡੀਆ ਰਿਪੋਰਟਾਂ 'ਚ ਇਹ ਦਾਅਵਾ ਕੀਤਾ ਗਿਆ ਹੈ। ਇਸ ਦਾ ਅਧਿਕਾਰਤ ਐਲਾਨ ਦੁਪਹਿਰ 3 ਵਜੇ ਕੀਤੇ ਜਾਣ ਦੀ ਉਮੀਦ ਹੈ। ਦੀਵਾਲੀ...
- Advertisement -

MOST POPULAR