Home Blog Page 343
ਬਠਿੰਡਾ, 5 ਅਕਤੂਬਰ | ਜ਼ਿਲੇ ਦੇ ਪਿੰਡ ਸੰਦੋਹਾ ਦਾ ਇੱਕ ਪਰਿਵਾਰ ਉਸ ਸਮੇਂ ਨਸ਼ੇ ਦਾ ਸ਼ਿਕਾਰ ਹੋ ਗਿਆ ਜਦੋਂ ਇੱਕ ਪਿਤਾ ਨੇ ਆਪਣੇ ਪੁੱਤਰ ਦਾ ਕਤਲ ਕਰ ਦਿੱਤਾ। ਇਸ ਮਾਮਲੇ ਸਬੰਧੀ ਥਾਣਾ ਮੌੜ ਦੇ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਸੇਵਕ ਸਿੰਘ ਦੀ ਮਾਤਾ ਮੂਰਤੀ ਕੌਰ ਪਤਨੀ ਹੁਸ਼ਿਆਰ ਸਿੰਘ ਵਾਸੀ ਸੰਦੋਹਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ...
ਸੰਗਰੂਰ, 5 ਅਕਤੂਬਰ | ਬੀਤੀ ਰਾਤ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਭਵਾਨੀਗੜ੍ਹ ਨੇੜੇ ਇਕ ਪੀ.ਆਰ.ਟੀ.ਸੀ. ਦੀ ਬੱਸ ਪਲਟ ਗਈ ਸੀ, ਜਿਸ ਕਾਰਨ 15 ਦੇ ਕਰੀਬ ਯਾਤਰੀਆਂ ਦੇ ਗੰਭੀਰ ਸੱਟਾਂ ਆਈਆਂ ਤੇ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਸੰਗਰੂਰ ਦੇ ਪਿੰਡ ਬਾਦਲ ਕਲਾਂ ਦੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਪਟਿਆਲਾ ਤੋਂ ਬੱਸ ਵਿਚ ਆ...
ਨਵੀਂ ਦਿੱਲੀ, 5 ਅਕਤੂਬਰ | ਅੱਜ ਕਿਸਾਨਾਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ। ਸ਼ਨੀਵਾਰ 5 ਅਕਤੂਬਰ ਨੂੰ ਯਾਨੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 18ਵੀਂ ਕਿਸ਼ਤ ਜਾਰੀ ਕਰਨਗੇ। ਇਹ ਜਾਣਕਾਰੀ PM-KISAN ਦੀ ਅਧਿਕਾਰਤ ਵੈੱਬਸਾਈਟ ‘ਤੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 17ਵੀਂ ਕਿਸ਼ਤ ਜੂਨ 2024 ਵਿਚ ਜਾਰੀ ਕੀਤੀ ਗਈ ਸੀ। ਉਦੋਂ ਪੀਐਮ ਮੋਦੀ ਨੇ ਵਾਰਾਣਸੀ...
ਚੰਡੀਗੜਹ੍, 5 ਅਕਤੂਬਰ | ਕੈਨੇਡਾ ਅੰਤਰਰਾਸ਼ਟਰੀ ਵਿਦਿਆਰਥੀਆਂ, ਵਿਦੇਸ਼ੀ ਕਾਮਿਆਂ ਤੇ ਸਥਾਈ ਨਿਵਾਸੀਆਂ ਦੀ ਵੱਧ ਰਹੀ ਸੰਖਿਆ ਦਾ ਬਿਹਤਰ ਪ੍ਰਬੰਧਨ ਕਰਨ ਲਈ ਆਪਣੀ ਇਮੀਗ੍ਰੇਸ਼ਨ ਪ੍ਰਣਾਲੀ ਵਿਚ ਵਿਆਪਕ ਤਬਦੀਲੀਆਂ ਕਰ ਰਿਹਾ ਹੈ। ਰਿਪੋਰਟਾਂ ਅਨੁਸਾਰ 1 ਨਵੰਬਰ 2024 ਨੂੰ ਕੈਨੇਡਾ ਅਗਲੇ 3 ਸਾਲਾਂ ਲਈ ਆਪਣੀ ਇਮੀਗ੍ਰੇਸ਼ਨ ਪੱਧਰੀ ਯੋਜਨਾ ਦਾ ਐਲਾਨ ਕਰੇਗਾ। ਹਾਲ ਹੀ ਦੇ ਸਾਲਾਂ ਵਿਚ ਅਸਥਾਈ ਨਿਵਾਸੀਆਂ, ਖਾਸ ਕਰ ਕੇ ਅੰਤਰਰਾਸ਼ਟਰੀ ਵਿਦਿਆਰਥੀਆਂ...
ਨਵਾਂ ਸ਼ਹਿਰ, 5 ਅਕਤੂਬਰ | ਬੈਂਕ ਗਾਹਕਾਂ ਲਈ ਬੁਰੀ ਖ਼ਬਰ ਹੈ। 5 ਅਕਤੂਬਰ ਨੂੰ ਕੰਮ ਦਾ ਦਿਨ ਹੋਣ ਦੇ ਬਾਵਜੂਦ ਬੈਂਕ ਸਟਾਫ਼ ਦੀ ਚੋਣ ਰਿਹਰਸਲ ਕਾਰਨ ਇਲਾਕੇ ਦੇ ਲਗਭਗ ਸਾਰੇ ਬੈਂਕ ਸਾਰਾ ਦਿਨ ਬੰਦ ਰਹਿਣਗੇ। ਅੱਜ ਪੰਜਾਬ ਨੈਸ਼ਨਲ ਬੈਂਕ ਪੋਜੇਵਾਲ, ਮਖੂਪੁਰ, ਮਜਾਰੀ ਅਤੇ ਸਡੋਆ ਆਦਿ ਬੰਦ ਰਹਿਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਕਾਮਰੇਡ ਪਰਮਜੀਤ ਰੌੜੀ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਦੀ...
ਲੁਧਿਆਣਾ, 5 ਅਕਤੂਬਰ | ਸ਼ਹਿਰ ਦੇ ਸਦਰ ਇਲਾਕੇ 'ਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਵਿਭਾਗ ਵਿਚ ਵੀ ਹੜਕੰਪ ਮਚ ਗਿਆ। ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਕੂਲ ਨੂੰ ਬੰਦ ਕਰਨ ਦਾ ਐਲਾਨ ਕਰ...
ਗੁਰਦਾਸਪੁਰ, 5 ਅਕਤੂਬਰ | ਜ਼ਿਲੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ 'ਚ ਸਰਪੰਚ ਦੇ ਅਹੁਦੇ ਲਈ 2 ਕਰੋੜ ਦੀ ਬੋਲੀ ਦੇਣ ਵਾਲੇ ਭਾਜਪਾ ਆਗੂ ਆਤਮਾ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਤੇ ਪੰਚਾਇਤੀ ਚੋਣਾਂ ਤੋਂ ਪੈਰ ਪਿੱਛੇ ਖਿਚ ਲਿਆ। ਦੱਸਣਯੋਗ ਹੈ ਕਿ ਕਈ ਪਿੰਡਾਂ ਨੇ ਤਾਂ ਇਸ ਵਾਰ ਚੋਣਾਂ ਤੋਂ ਪਹਿਲਾਂ ਹੀ ਸਰਬਸਮੰਤੀ ਨਾਲ ਪੰਚਾਇਤ ਚੁਣ ਕੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਪੰਜਾਬ ਲਈ ਵਰਦਾਨ ਸਾਬਤ ਹੋ ਰਹੀ ਹੈ। ਸੜਕ ਹਾਦਸਿਆਂ ਵਿਚ ਜਾਨਾਂ ਬਚਾਉਣ ਲਈ CM ਮਾਨ ਵਲੋਂ ਬਣਾਈ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਇਸ ਫੋਰਸ ਕਾਰਨ ਕੁਝ ਮਹੀਨਿਆਂ ਵਿਚ 1000 ਤੋਂ ਵੱਧ ਲੋਕਾਂ ਦੀਆਂ ਜਾਨਾਂ ਬਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇਸ ਫੋਰਸ ਨੇ...
ਮਹਾਰਾਸ਼ਟਰ, 4 ਅਕਤੂਬਰ | ਅਜੀਤ ਪਵਾਰ ਧੜੇ ਦੇ ਵਿਧਾਇਕ ਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨਰਹਰੀ ਝਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ ਸੂਬਾਈ ਸਕੱਤਰੇਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਪਰ ਹੇਠਾਂ ਜਾਲ ਲਾਇਆ ਹੋਣ ਕਾਰਨ ਸੁਰੱਖਿਅਤ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕਥਿਤ ਤੌਰ ਉਤੇ ਸੂਬਾ ਸਰਕਾਰ ਦੇ ਇਸ ਹੈਡ ਕੁਆਰਟਰ ਦੀ ਤੀਜੀ ਮੰਜ਼ਲ ਤੋਂ ਛਾਲ...
ਚੰਡੀਗੜ੍ਹ, 4 ਅਕਤੂਬਰ | ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਬਿਭਵ ਕੁਮਾਰ ਜਲਦੀ ਹੀ ਸੀ.ਐਮ ਦਫਤਰ ਜੁਆਇਨ ਕਰਨਗੇ। ਕੌਣ ਹੈ ਬਿਭਵ ਕੁਮਾਰ? ਅਰਵਿੰਦ ਕੇਜਰੀਵਾਲ ਅਤੇ ਬਿਭਵ ਕੁਮਾਰ ਦੀ ਦੋਸਤੀ ਸਾਲਾਂ ਪੁਰਾਣੀ ਹੈ। 2015 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਣੇ ਬਿਭਵ ਕੁਮਾਰ ਲੰਬੇ...
- Advertisement -

MOST POPULAR