Home Blog Page 345
ਅੰਮ੍ਰਿਤਸਰ,15 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪੰਜ ਸਿੰਘ ਸਾਹਿਬਾਨ ਨੇ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿਚ ਪਾਰਟੀ ਵਿੱਚੋਂ ਕੱਢਣ ਦੇ ਹੁਕਮ ਦਿੱਤੇ ਹਨ। ਇਹ ਵੀ ਕਿਹਾ ਗਿਆ ਹੈ ਕਿ ਵਲਟੋਹਾ ਨੂੰ 10 ਸਾਲਾਂ ਲਈ ਮੁੜ ਪਾਰਟੀ ਵਿਚ ਸ਼ਾਮਲ ਨਾ ਕੀਤਾ ਜਾਵੇ। ਹੁਕਮ ਜਾਰੀ ਕਰਦਿਆਂ ਸਿੰਘ ਸਾਹਿਬਾਨ ਨੇ ਕਿਹਾ ਕਿ ਵਲਟੋਹਾ ਅੱਜ...
ਬਰਨਾਲਾ, 15 ਅਕਤੂਬਰ | ਪੰਚਾਇਤੀ ਚੋਣਾਂ ਦੀ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਸੀਨੀਅਰ ਕਾਂਸਟੇਬਲ ਲੱਖਾ ਸਿੰਘ (53) ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਿਚ ਤਾਇਨਾਤ ਸੀ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਵੀ ਬਰਨਾਲਾ ਦੇ ਹਸਪਤਾਲ ਪੁੱਜੇ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਾਂਸਟੇਬਲ ਦੀ ਮੌਤ ’ਤੇ ਦੁੱਖ...
ਲੁਧਿਆਣਾ, 15 ਅਕਤੂਬਰ | ਥਾਣਾ ਸਦਰ ਦੇ ਐੱਸਐੱਚਓ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ ਜਤਿੰਦਰ ਸਿੰਘ ਉਰਫ਼ ਕਾਕੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਸਰਾਭਾ ਨਗਰ ਥਾਣੇ ਦੇ ਐੱਸਐੱਚਓ ਨੀਰਜ...
 ਲੁਧਿਆਣਾ, 15 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਕਈ ਥਾਈਂ ਲੜਾਈ-ਝਗੜੇ ਦੀਆਂ ਖਬਰਾਂ ਆ ਰਹੀਆਂ ਹਨ । ਹੁਣ ਜਾਣਕਾਰੀ ਮਿਲ ਰਹੀ ਹੈ ਕਿ ਲੁਧਿਆਣਾ ਦੇ 2 ਪਿੰਡਾਂ ‘ਚ ਸਰਪੰਚੀ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਵੋਟਾਂ ਵਾਲੇ ਦਿਨ ਹੀ ਚੋਣਾਂ ਰੱਦ ਹੋਈਆਂ ਹਨ। ਚੋਣ ਕਮਿਸ਼ਨ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।...
sucide
ਜਲੰਧਰ, 15 ਅਕਤੂਬਰ | ਪੰਚਾਇਤੀ ਚੋਣਾਂ ਦੌਰਾਨ ਦੁਖਦ ਖ਼ਬਰ ਸਾਹਮਣੇ ਆਈ ਹੈ। ਜਲੰਧਰ ਜ਼ਿਲੇ ਦੇ ਬਲਾਕ ਆਦਮਪੁਰ ਦੇ ਪਿੰਡ ਅਰਜਨਵਾਲ ਵਿਚ ਪੰਚਾਇਤੀ ਚੋਣਾਂ ਲਈ ਡਿਊਟੀ ਦੌਰਾਨ ਸਕੂਲ ਅਧਿਆਪਕ ਅਮਰਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿੰਡ ਢਡਿਆਲ (ਜਲੰਧਰ) ਦੇ ਸਕੂਲ ਵਿਚ ਪੜ੍ਹਾਉਂਦੇ ਸਨ ਅਤੇ ਫਾਜ਼ਿਲਕਾ ਜ਼ਿਲੇ ਦੇ ਵਸਨੀਕ ਸਨ।
sucide
ਲੁਧਿਆਣਾ, 15 ਅਕਤੂਬਰ | ਪੰਸਾਰੀ ਚੌਕ ਨੇੜੇ ਆਪਣੇ ਨਾਨਕੇ ਘਰ ਆਈ ਨਵ-ਵਿਆਹੀ ਅੰਜਲੀ (19) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਇਕ ਐੱਸਐੱਚਓ ਕਰਨੈਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ ਪਰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੇ ਸੋਮਿਆਂ ਦੀ ਸਾਂਭ ਸੰਭਾਲ ਅਤੇ ਬਦਲਵੇਂ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਚੁੱਕ ਰਹੀ ਹੈ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰਾਂ ਤੋਂ ਦੂਰ ਜਾਣ ਵਿਚ ਮਦਦ ਕਰਨਾ ਹੈ, ਖਾਸ ਤੌਰ 'ਤੇ ਜਿਨ੍ਹਾਂ ਵਿਚ ਝੋਨੇ ਦੀ ਖੇਤੀ ਦਾ ਦਬਦਬਾ...
ਤਰਨਤਾਰਨ, 15 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਹੈ। ਘਟਨਾ ਤਰਨਤਾਰਨ ਦੇ ਪਿੰਡ ਸੋਹਲ ਸੈਣ ਭਗਤ ਦੀ ਹੈ, ਜਿੱਥੇ ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ ਪੋਲਿੰਗ ਸਟੇਸ਼ਨ ਦੇ ਬਾਹਰ ਲਾਈਨ 'ਚ ਖੜ੍ਹੇ ਹੋਣ ਨੂੰ ਲੈ ਕੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਇਕ ਗੋਲੀ...
ਲੁਧਿਆਣਾ, 15 ਅਕਤੂਬਰ | ਸਮਰਾਲਾ ਦੇ ਪਿੰਡ ਢਿਲਵਾਂ 'ਚ ਉਸ ਸਮੇਂ ਭਗਦੜ ਮੱਚ ਗਈ, ਜਦੋਂ ਪੋਲਿੰਗ ਬੂਥ 'ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਵਿਚ ਆਈ.ਆਰ.ਬੀ. ਇੱਕ ਪੁਲਿਸ ਮੁਲਾਜ਼ਮ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲੱਖਾ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ...
ਚੰਡੀਗੜ੍ਹ, 15 ਅਕਤੂਬਰ | ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਅੱਜ (ਮੰਗਲਵਾਰ) ਹੋ ਸਕਦਾ ਹੈ ਕਿਉਂਕਿ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਹੈ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚੋਣਾਂ ਦਾ...
- Advertisement -

MOST POPULAR