Home Blog Page 347
ਜਲੰਧਰ, 14 ਅਕਤੂਬਰ | ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਸਕੂਲਾਂ, ਕਾਲਜਾਂ ਤੇ ਆਈਟੀਆਈਜ਼ ਨੂੰ 16 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜ਼ਿਲੇ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਕੱਢਣ ਲਈ 16...
ਲੁਧਿਆਣਾ, 14 ਅਕਤੂਬਰ | ਖੰਨਾ ਦੇ ਪਿੰਡ ਮਾਜਰਾ ਰਾਹੋਂ ਵਿਚ ਐਤਵਾਰ ਰਾਤ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ (28) ਵਜੋਂ ਹੋਈ ਹੈ। ਕਰਨਵੀਰ ਦੀ ਲਾਸ਼ ਘਰ ਦੇ ਬੰਦ ਕਮਰੇ 'ਚ ਪੱਖੇ ਨਾਲ ਲਟਕਦੀ ਮਿਲੀ। ਦਰਵਾਜ਼ਾ ਤੋੜ ਕੇ ਲਾਸ਼ ਨੂੰ ਬਾਹਰ ਕੱਢਿਆ ਗਿਆ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਨੌਜਵਾਨ...
ਜਲੰਧਰ, 14 ਅਕਤੂਬਰ | ਪੰਜਾਬ ਭਰ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਚਾਇਤੀ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਜਿੱਥੇ ਜਲੰਧਰ ਦੇ ਵੱਖ-ਵੱਖ ਪਿੰਡਾਂ 'ਚ ਸਰਪੰਚਾਂ-ਪੰਚਾਂ ਦੀ ਚੋਣ ਨੂੰ ਲੈ ਕੇ ਲਗਾਤਾਰ ਖਿੱਚੋਤਾਣ ਚੱਲ ਰਹੀ ਹੈ, ਉੱਥੇ ਹੀ ਜਲੰਧਰ ਦੇ ਸ਼ਾਹਕੋਟ 'ਚ ਵੀ ਕਈ ਅਜਿਹੇ ਪਿੰਡ ਹਨ, ਜਿਨ੍ਹਾਂ...
ਬਟਾਲਾ, 14 ਅਕਤੂਬਰ | ਇਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਕਾਰ 'ਤੇ ਐਤਵਾਰ ਰਾਤ ਨੂੰ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਕਾਰ ਨੂੰ ਲੱਗੀ ਅਤੇ ਪ੍ਰਿੰਸੀਪਲ ਵਾਲ-ਵਾਲ ਬਚ ਗਿਆ, ਜਦੋਂ ਕਿ ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਗੋਲੀਬਾਰੀ ਕੀਤੀ ਪਰ ਹਮਲਾਵਰ ਭੱਜਣ ਵਿਚ ਕਾਮਯਾਬ ਹੋ ਗਏ। ਪੁਲਿਸ ਨੇ ਮੌਕੇ ਤੋਂ ਜਾਣਕਾਰੀ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ...
ਚੰਡੀਗੜ੍ਹ, 14 ਅਕਤੂਬਰ | ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ, ਜਿਸ ਕਾਰਨ ਲੋਕ ਸਹਿਮੇ ਹੋਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
 ਜਲੰਧਰ, 14 ਅਕਤੂਬਰ | ਕੁੱਲ੍ਹੜ ਪੀਜ਼ਾ ਕਪਲ ਦੇ ਖਿਲਾਫ ਨਿਹੰਗ ਅੱਜ ਜਲਦੀ ਹੀ ਜਲੰਧਰ ਪਹੁੰਚਣਗੇ। ਹਾਲ ਹੀ ਵਿਚ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਸਮੇਤ ਜੋੜੇ ਦੇ ਰੈਸਟੋਰੈਂਟ ਦੇ ਬਾਹਰ ਇਕੱਠੇ ਹੋਏ। ਨਿਹੰਗ ਬਾਬਾ ਮਾਨ ਸਿੰਘ ਨੇ ਕੱਲ ਯਾਨੀ ਐਤਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਸੋਮਵਾਰ ਨੂੰ ਜਲੰਧਰ ਪਹੁੰਚਣਗੇ। ਜੇ ਕੋਈ ਵੀ ਗੱਲ ਕਰਨਾ ਚਾਹੁੰਦਾ...
ਮੋਹਾਲੀ, 14 ਅਕਤੂਬਰ | ਬਲੌਂਗੀ ਥਾਣਾ ਖੇਤਰ 'ਚ ਦੋਸਤਾਂ ਨਾਲ ਦੁਸਹਿਰਾ ਮੇਲਾ ਦੇਖਣ ਆਏ ਇਕ ਨੌਜਵਾਨ 'ਤੇ ਚਾਕੂ ਅਤੇ ਰਾਡ ਨਾਲ ਹਮਲਾ ਕਰ ਕੇ ਉਸ ਨੂੰ ਲਹੂ-ਲੁਹਾਨ ਕੀਤਾ ਗਿਆ। ਜ਼ਖਮੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੂਰਜ ਵਜੋਂ ਹੋਈ ਹੈ। ਬਲੌਂਗੀ ਥਾਣੇ ਦੀ ਪੁਲਿਸ ਨੇ 6 ਤੋਂ 7 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ...
ਲੁਧਿਆਣਾ, 14 ਅਕਤੂਬਰ | ਬੀਤੀ ਰਾਤ ਭਾਮੀਆ ਰੋਡ 'ਤੇ ਤ੍ਰਿਕੋਣਾ ਪਾਰਕ ਨੇੜੇ ਚੌਪਾਟੀ 'ਤੇ ਤੜਕੇ 3 ਵਜੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਤਿੰਨ ਫਾਸਟ ਫੂਡ ਦੀਆਂ ਰੇਹੜੀਆਂ ਸੜ ਕੇ ਸੁਆਹ ਹੋ ਗਈਆਂ। ਰੇਹੜੀਆਂ ਵਿਚ ਰੱਖੇ ਦੋ ਐਲਪੀਜੀ ਸਿਲੰਡਰ ਵੀ ਫਟ ਗਏ। ਚੌਪਾਟੀ ਵਿਚ ਸਟ੍ਰੀਟ ਫੂਡ ਵੇਚਣ ਵਾਲੇ ਇੱਕ ਵਿਅਕਤੀ ਨੇ ਆਪਣੇ ਗੁਆਂਢੀਆਂ ਦੀਆਂ ਰੇਹੜੀਆਂ ਨੂੰ ਅੱਗ ਲਗਾ ਦਿੱਤੀ...
 ਹੈਲਥ ਡੈਸਕ | ਮੱਛਰ ਕਈ ਬੀਮਾਰੀਆਂ ਦਾ ਕਾਰਨ ਹਨ ਅਤੇ ਇਸ ਤੋਂ ਬਚਣ ਲਈ ਤੁਸੀਂ ਕਈ ਤਰ੍ਹਾਂ ਦੇ ਉਪਾਅ ਵੀ ਕਰਦੇ ਹੋਵੋਗੇ ਪਰ ਜੇਕਰ ਤੁਸੀਂ ਮੱਛਰ ਮਾਰਨ ਲਈ ਕਾਇਲ ਦਾ ਇਸਤੇਮਾਲ ਕਰਦੇ ਹੋ ਤਾਂ ਸੰਭਲ ਜਾਉ। ਇਹ ਮੱਛਰ ਮਾਰ ਕੇ ਤੁਹਾਡੀ ਸੁਰੱਖਿਆ ਤਾਂ ਕਰਦਾ ਹੈ ਪਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਘਰ ਵੀ ਹੈ। ਦੱਸ ਦਈਏ ਕਿ ਇਸ ਕਾਇਲ ਨੂੰ...
ਚੰਡੀਗੜ੍ਹ, 14 ਅਕਤੂਬਰ | ਪੰਜਾਬ ਪੁਲਿਸ ਨੇ ਰਾਜਸਥਾਨ ਵਿਚ ਸੁਭਾਸ਼ ਸਾਹੂ ਦੇ ਕਤਲ ਵਿਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ ਕਿ ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ...
- Advertisement -

MOST POPULAR