Home Blog Page 348
ਨਵੀਂ ਦਿੱਲੀ, 2 ਅਕਤੂਬਰ | ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 560 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ 'ਚ ਕੋਕੀਨ ਦੀ ਕੀਮਤ 2000 ਕਰੋੜ ਰੁਪਏ ਤੋਂ ਵੱਧ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਫਿਲਹਾਲ ਨਾਰਕੋ-ਟੇਰਰ ਐਂਗਲ ਦੀ...
ਲੁਧਿਆਣਾ, 2 ਅਕਤੂਬਰ | ਬੁੱਧਵਾਰ ਦੁਪਹਿਰ ਨੂੰ ਇਕ ਘਰ 'ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ, ਜਿਸ ਕਾਰਨ ਘਰ ਦਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਲੋਕਾਂ ਨੇ ਕਿਸੇ ਤਰ੍ਹਾਂ ਇਸ 'ਤੇ ਕਾਬੂ ਪਾਇਆ। ਅੱਗ ਨਾਲ ਨੇੜਲੇ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ। ਟਿੱਬਾ ਰੋਡ 'ਤੇ ਸਥਿਤ ਸੁਤੰਤਰ ਨਗਰ 'ਚ ਬੁੱਧਵਾਰ ਦੁਪਹਿਰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ...
ਚੰਡੀਗੜ੍ਹ. 2 ਅਕਤੂਬਰ | ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਾ ਮਿਲਣ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਦੋ ਦਿਨਾਂ ਵਿੱਚ ਜਵਾਬ ਦਾਖ਼ਲ ਕਰਨ ਦੇ...
ਜਲੰਧਰ, 2 ਅਕਤੂਬਰ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਬੁੱਧਵਾਰ ਨੂੰ ਜਲੰਧਰ ਨੂੰ ਅਪਰਾਧ ਮੁਕਤ ਸ਼ਹਿਰ ਬਣਾਉਣ ਲਈ ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਪੁਲਿਸ ਕਮਿਸ਼ਨਰ ਨੇ ਇੱਕ ਮਹੀਨਾ ਸਹਿਯੋਗ ਮੁਹਿੰਮ ਦੇ ਸਬੰਧ ਵਿਚ ਕਰਵਾਏ ਸਮਾਗਮ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿਚ 850 ਸੰਸਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ। ਇੱਕ ਮਹੀਨੇ ਦੌਰਾਨ...
ਛੱਤੀਸਗੜ੍ਹ, 2 ਅਕਤੂਬਰ | ਕਾਸੇਕੇਰਾ ਪਿੰਡ ‘ਚ ਦੁਬਾਰਾ ਸਬੰਧ ਬਣਾਉਣ ਤੋਂ ਇਨਕਾਰ ਕਰਨ ‘ਤੇ ਪਤੀ ਨੇ ਗੁੱਸੇ ‘ਚ ਆ ਕੇ ਪਤਨੀ ਦਾ ਕਤਲ ਕਰ ਦਿੱਤਾ। ਔਰਤ ਨੇ ਆਪਣੇ ਪਤੀ ਦੇ ਗੁਪਤ ਅੰਗ ‘ਤੇ ਵੀ ਹਮਲਾ ਕੀਤਾ ਸੀ। ਪਤਨੀ ਦੀ ਮੌਤ ਤੋਂ ਬਾਅਦ ਪਤੀ ਸਵੇਰੇ ਉਸ ਦੇ ਅੰਤਿਮ ਸੰਸਕਾਰ ਦੀ ਤਿਆਰੀ ਕਰਨ ਲੱਗਾ ਤਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼...
ਬਠਿੰਡਾ, 2 ਅਕਤੂਬਰ | ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਹੋਰਨਾਂ ਪਿੰਡਾਂ ਵਿਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਉਣ ਵਾਲੀ ਸੰਗਤ ਪੁਲਿਸ ਦੀ ਨੱਕ ਹੇਠ ਪਿੰਡ ਸੰਗਤ ਕਲਾਂ ਵਿਚ ਚਿੱਟੇ ਦਾ ਧੰਦਾ ਚੱਲ ਰਿਹਾ ਹੈ। ਹੁਣ ਤੱਕ ਇਸ ਪਿੰਡ ਦੇ ਕਈ ਨੌਜਵਾਨਾਂ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ। ਅੱਜ ਵੀ ਚਿੱਟੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ...
ਚੰਡੀਗੜ੍ਹ, 2 ਅਕਤੂਬਰ | ਅਕਤੂਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ ਸ਼ੁਰੂ ਹੋ ਗਈਆਂ ਹਨ। 2 ਅਕਤੂਬਰ ਨੂੰ ਗਾਂਧੀ ਜਯੰਤੀ ਅਤੇ 3 ਅਕਤੂਬਰ ਨੂੰ ਅਗਰਸੇਨ ਜੈਅੰਤੀ ਹੋਣ ਕਾਰਨ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਅਜਿਹੀ ਸਥਿਤੀ ਵਿਚ ਸਕੂਲ ਤੇ ਦਫ਼ਤਰ ਬੰਦ ਰਹਿਣਗੇ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਗਵੰਤ ਮਾਨ ਸਰਕਾਰ ਨੇ ਮੰਗਲਵਾਰ...
ਲੁਧਿਆਣਾ, 2 ਅਕਤੂਬਰ | ਮਹਾਨਗਰ 'ਚ ਗਹਿਣਿਆਂ ਦੀ ਦੁਕਾਨ 'ਤੇ ਬੰਦੂਕ ਦੀ ਨੋਕ 'ਤੇ ਲੁੱਟ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਨਕਾਬਪੋਸ਼ ਬਦਮਾਸ਼ਾਂ ਨੇ ਦਿਨ ਦਿਹਾੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬਦਮਾਸ਼ਾਂ ਨੇ ਲੁਧਿਆਣਾ ਦੇ ਕਾਰਾਬੜਾ ਰੋਡ 'ਤੇ ਸਥਿਤ ਸੋਨਿਕਾ ਜਿਊਲਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਜਿਊਲਰ ਮਾਲਕ ਰਾਹੁਲ ਵਰਮਾ ਦੁਕਾਨ...
ਲੁਧਿਆਣਾ, 2 ਅਕਤੂਬਰ | ਸੀ.ਆਈ.ਏ.-2 ਦੀ ਪੁਲਿਸ ਨੇ ਜਾਅਲੀ ਨੰਬਰ ਪਲੇਟਾਂ ਅਤੇ ਜਾਅਲੀ ਆਰ.ਸੀ ਲਗਾ ਕੇ ਲਗਜ਼ਰੀ ਕਾਰਾਂ ਵੇਚਣ ਵਾਲੇ ਦੋ ਕਾਰ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਹੈ। ਬਦਮਾਸ਼ਾਂ ਦਾ ਇੱਕ ਸਾਥੀ ਅਜੇ ਫਰਾਰ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਜਾਅਲੀ ਪੁਲਿਸ ਪਛਾਣ ਪੱਤਰ ਵੀ ਬਰਾਮਦ ਕੀਤਾ ਹੈ। ਦੋਵੇਂ ਮੁਲਜ਼ਮ ਬਿਨਾਂ ਐਨਓਸੀ ਤੋਂ ਦੂਜੇ ਰਾਜਾਂ ਤੋਂ ਕਾਰਾਂ ਲਿਆਉਂਦੇ ਸਨ...
ਜ਼ੀਰਾ, 2 ਅਕਤੂਬਰ | ਕੁਝ ਪਲਾਂ ਦਾ ਗੁੱਸਾ ਕਿਸੇ ਦੀ ਜਾਨ ਵੀ ਲੈ ਸਕਦਾ ਹੈ, ਅਜਿਹਾ ਹੀ ਇੱਕ ਮਾਮਲਾ ਸਿੰਘ ਸਭਾ ਰੋਡ ਜ਼ੀਰਾ ਵਿਚ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਵਿਚਾਲੇ ਹੋਈ ਝੜਪ ਨੇ ਖੂਨੀ ਰੂਪ ਲੈ ਲਿਆ। ਇਸ ਝੜਪ ਦੌਰਾਨ ਘਰ ਦੇ ਮਾਲਕ ਦੀ ਮੌਤ ਹੋ ਗਈ। ਇਥੇ ਪੁੱਤ ਕਪੁੱਤ ਹੋ ਗਏ। ਦੋ ਪੁੱਤਾਂ...
- Advertisement -

MOST POPULAR