Home Blog Page 349
ਜਲੰਧਰ, 11 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਤੁਰੰਤ ਖਰੀਦ ਅਤੇ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦਾ ਇੱਕ ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਸ ਲਈ ਜਿੱਥੇ ਕਿਸਾਨਾਂ ਸਮੇਤ ਮਜ਼ਦੂਰਾਂ ਲਈ ਸਹੂਲਤਾਂ ਪੱਖੋਂ...
ਚੰਡੀਗੜ੍ਹ, 12 ਅਕਤੂਬਰ | ਪੰਜਾਬ ਭਾਜਪਾ 'ਚ ਜਲਦ ਹੀ ਵੱਡੇ ਬਦਲਾਅ ਹੋ ਸਕਦੇ ਹਨ। ਪੰਜਾਬ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਇਹ ਵੱਡਾ ਫੇਰਬਦਲ ਹੋ ਸਕਦਾ ਹੈ। ਸੂਤਰਾਂ ਮੁਤਾਬਕ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੂੰ ਇਸ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਦਰਅਸਲ ਪਿਛਲੇ ਕੁਝ...
ਜਲੰਧਰ, 12 ਅਕਤੂਬਰ | ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿਚ ਹੈ। ਦਰਅਸਲ ਇਸ ਜੋੜੇ ਨੂੰ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਚੇਤਾਵਨੀ ਦਿੱਤੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਸ ਵੱਲੋਂ ਦਸਤਾਰ ਸਜਾ ਕੇ ਪੋਸਟ ਕੀਤੀ ਗਈ ਅਸ਼ਲੀਲ ਵੀਡੀਓ ਨੂੰ ਡਿਲੀਟ ਨਾ ਕੀਤਾ ਗਿਆ ਤਾਂ ਉਹ ਦੁਬਾਰਾ ਉਸ ਦੇ ਰੈਸਟੋਰੈਂਟ ਦੇ ਬਾਹਰ ਅਤੇ ਪੁਲਿਸ ਪ੍ਰਸ਼ਾਸਨ...
ਲੁਧਿਆਣਾ, 12 ਅਕਤੂਬਰ| ਬੀਤੀ ਰਾਤ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। 3 ਸਾਲ ਪਹਿਲਾਂ ਉਹ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਤੋਂ ਇੱਥੇ ਕੰਮ ਕਰਨ ਆਇਆ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਢੰਡਾਰੀ ਦੀ ਮੱਕੜ ਕਾਲੋਨੀ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸੈਰ ਸਪਾਟੇ ਦੇ ਪ੍ਰਮੁੱਖ ਕੇਂਦਰ ਵਜੋਂ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁਗਲ, ਸਿੱਖ ਤੇ ਬ੍ਰਿਟਿਸ਼ ਯੁੱਗ ਦੀਆਂ ਇਮਾਰਤਾਂ ਦੁਆਰਾ ਪ੍ਰਦਰਸ਼ਿਤ ਇੱਕ ਅਮੀਰ ਸੱਭਿਆਚਾਰਕ ਤੇ ਇਤਿਹਾਸਕ ਵਿਰਾਸਤ ਦੇ ਨਾਲ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਮਾਨ ਪੰਜਾਬ ਨੂੰ...
ਚੰਡੀਗੜ੍ਹ, 11 ਅਕਤੂਬਰ | ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਦੁਸਹਿਰੇ ਦੇ ਜਸ਼ਨਾਂ ਦੇ ਮੱਦੇਨਜ਼ਰ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ...
ਚੰਡੀਗੜ੍ਹ, 11 ਅਕਤੂਬਰ |  ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 18 ਅਕਤੂਬਰ 2024 ਨੂੰ ਮਾਪੇ-ਅਧਿਆਪਕ ਮੀਟਿੰਗ (PTM) ਹੋਵੇਗੀ। ਇਸ ਮੀਟਿੰਗ ਦਾ ਮਕਸਦ ਮਾਪਿਆਂ ਨੂੰ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਦੇ ਵਿਕਾਸ ਲਈ ਹੋਰ ਯਤਨਾਂ ਬਾਰੇ ਵਿਚਾਰ ਕਰਨਾ ਹੈ। ਇਸ ਮੀਟਿੰਗ ਵਿਚ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਾਲ-ਨਾਲ ਜ਼ੀਰੋ ਡਰਾਪ ਆਊਟ ਨੂੰ ਲਗਾਤਾਰ ਅਪਨਾਉਣ ਦਾ...
ਗੁਰਦਾਸਪੁਰ, 11 ਅਕਤੂਬਰ | ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਤਾਰਾਗੜ੍ਹ ਵਿਖੇ ਸੇਬਾਂ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਹਫੜਾ-ਦਫੜੀ ਮੱਚ ਗਈ। ਟਰੱਕ ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਟਰੱਕ ਚਾਲਕ ਧਿਆਨ ਸਿੰਘ ਅਤੇ ਕਲੀਨਰ ਰਮਨਦੀਪ ਸਿੰਘ ਵਾਸੀ ਵਡਾਲਾ ਬਾਂਗਰ ਨੇ ਦੱਸਿਆ ਕਿ ਉਹ ਸ੍ਰੀਨਗਰ ਤੋਂ ਆਪਣੇ ਟਰੱਕ ਵਿਚ ਸੇਬ ਲੱਦ...
ਅੰਮ੍ਰਿਤਸਰ, 11 ਅਕਤੂਬਰ | ਮਜੀਠਾ ਰੋਡ 'ਤੇ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਤੀ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪਤਨੀ ਦਾ ਕਸੂਰ ਇਹ ਸੀ ਕਿ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਸੀ, ਜਿਸ ਦਾ ਸਿਰਫ਼ ਇੱਕ ਹੱਥ ਸੀ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ...
ਮੁੰਬਈ, 11 ਅਕਤੂਬਰ | ਰਤਨ ਟਾਟਾ ਦੀ ਮੌਤ ਤੋਂ ਬਾਅਦ ਸਮੂਹ ਦੇ ਸਭ ਤੋਂ ਵੱਡੇ ਹਿੱਸੇਦਾਰ 'ਟਾਟਾ ਟਰੱਸਟ' ਦੀ ਕਮਾਨ ਮਤਰੇਏ ਭਰਾ ਨੋਏਲ ਟਾਟਾ ਨੂੰ ਸੌਂਪ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਮੁੰਬਈ 'ਚ ਹੋਈ ਬੈਠਕ 'ਚ ਨੋਏਲ ਦੇ ਨਾਂ 'ਤੇ ਸਹਿਮਤੀ ਬਣੀ। ਨੋਏਲ ਟਾਟਾ ਆਪਣੇ ਪਰਿਵਾਰਕ ਸਬੰਧਾਂ ਅਤੇ ਸਮੂਹ ਦੀਆਂ ਕਈ ਕੰਪਨੀਆਂ ਵਿਚ ਸ਼ਮੂਲੀਅਤ ਕਾਰਨ ਟਾਟਾ ਦੀ ਵਿਰਾਸਤ ਨੂੰ ਅੱਗੇ...
- Advertisement -

MOST POPULAR