Home Blog Page 350
ਨਵੀਂ ਦਿੱਲੀ | ਅੱਜ 2 ਅਕਤੂਬਰ, 2024 ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪਿਆ ਹੈ। WTI ਕਰੂਡ ਦੀ ਕੀਮਤ ਅੱਜ 70.98 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਭਾਰਤੀ ਤੇਲ ਕੰਪਨੀਆਂ ਨੇ ਇਸ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ...
ਚੰਡੀਗੜ੍ਹ, 2 ਅਕਤੂਬਰ | ਪੰਜਾਬ ਸਰਕਾਰ ਨੇ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਲੇਬਰ ਚਾਰਜਿਜ਼ ਵਿਚ ਇੱਕ ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ 'ਚ ਸ਼ੁਰੂ ਹੋਈ ਝੋਨੇ ਦੀ ਖਰੀਦ ਨੂੰ ਲੈ ਕੇ ਬੁਲਾਈ ਮੀਟਿੰਗ 'ਚ ਇਹ ਫੈਸਲਾ ਲਿਆ। ਇਹ ਮਜ਼ਦੂਰਾਂ ਦੀ ਮੰਡੀਆਂ ਵਿਚ ਫਸਲਾਂ ਦੀ...
 ਕਪੂਰਥਲਾ, 2 ਅਕਤੂਬਰ | ਜ਼ਿਲੇ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਬੇਚੈਨ ਹੈ। ਪਰਿਵਾਰਕ ਮੈਂਬਰਾਂ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ...
ਚੰਡੀਗੜ੍ਹ, 2 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਛੁੱਟੀ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਾਤਾਂ ਵਿਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵੀ ਕਾਰਵਾਈ...
 ਬਠਿੰਡਾ, 1 ਅਕਤੂਬਰ | ਇੱਕ ਟ੍ਰੈਫਿਕ ਪੁਲਿਸ ਅਧਿਕਾਰੀ ਅਤੇ ਇੱਕ ਕੈਂਟਰ ਡਰਾਈਵਰ ਵਿਚਕਾਰ ਬਹਿਸ ਹੋ ਗਈ। ਇਸ ਤੋਂ ਬਾਅਦ ਮੁਲਾਜ਼ਮ ਨੇ ਹੰਕਾਰ ਦਿਖਾਉਂਦੇ ਹੋਏ ਡਰਾਈਵਰ ਨੂੰ ਥੱਪੜ ਮਾਰ ਦਿੱਤਾ। ਸ਼ਹਿਰ ਦੇ ਫੌਜੀ ਚੌਕ ਨੇੜੇ ਲੰਘ ਰਹੇ ਇੱਕ ਕੈਂਟਰ ਚਾਲਕ ਨੂੰ ਟ੍ਰੈਫਿਕ ਪੁਲਿਸ ਮੁਲਾਜ਼ਮ ਵੱਲੋਂ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਡਰਾਈਵਰ ਨੂੰ...
ਅੰਮ੍ਰਿਤਸਰ, 1 ਅਕਤੂਬਰ | ਪੰਜਾਬ ਵਿਚ ਹਰ ਰੋਜ਼ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੇ ਏਸੀ ਰਿਪੇਅਰ ਕਰ ਰਹੇ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਦੱਸਿਆ ਗਿਆ ਹੈ ਕਿ ਉਕਤ ਨੌਜਵਾਨ ਨੇ ਡਾਕਟਰ ਦੇ ਘਰ ਏ.ਸੀ ਦੀ...
 ਲੁਧਿਆਣਾ, 1 ਅਕਤੂਬਰ | ਲੁਧਿਆਣਾ 'ਚ ਇੱਕ 100 ਸਾਲ ਪੁਰਾਣੀ ਪੰਜ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਇਮਾਰਤ ਦੀ ਹਾਲਤ ਖਸਤਾ ਸੀ। ਕਈ ਵਾਰ ਗੁਆਂਢੀਆਂ ਨੇ ਇਮਾਰਤ ਦੇ ਮਾਲਕ ਨੂੰ ਇਸ ਦੀ ਮੁਰੰਮਤ ਕਰਵਾਉਣ ਲਈ ਕਿਹਾ ਸੀ ਪਰ ਅੱਜ ਇਮਾਰਤ ਡਿੱਗਣ ਨਾਲ ਇੱਕ ਔਰਤ ਅਤੇ ਇੱਕ ਬੱਚਾ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਿੰਸ ਕੁਮਾਰ ਨੇ ਦੱਸਿਆ ਕਿ ਉਹ ਬੰਦਿਆ...
ਮਾਨਸਾ, 1 ਅਕਤੂਬਰ | ਕਸਬਾ ਭੀਖੀ ਵਿਚ ਦੇਰ ਰਾਤ ਇੱਕ ਟਰੱਕ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਡਰਾਈਵਰ ਦੀ ਮੌਤ ਹੋ ਗਈ। ਉਸ ਦੇ ਪਰਿਵਾਰ ਵਾਲਿਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਦੋਸ਼ ਹੈ ਕਿ ਡਰਾਈਵਰ ਦੀ ਹੱਤਿਆ ਤੋਂ ਬਾਅਦ ਟਰੱਕ ਨਾਲ ਹਾਦਸਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ, 1 ਅਕਤੂਬਰ | ਘਰੇਲੂ ਗੈਸ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨੇ ਵੱਡੀ ਕਾਰਵਾਈ ਕੀਤੀ ਹੈ, ਜਿਸ ਦੇ ਤਹਿਤ ਹੁਣ ਖਪਤਕਾਰ ਡੀਏਸੀ ਕੋਡ ਤੋਂ ਬਿਨਾਂ ਘਰੇਲੂ ਗੈਸ ਸਿਲੰਡਰ ਦੀ ਡਲਿਵਰੀ ਨਹੀਂ ਲੈ ਸਕਣਗੇ, ਜਿਸ ਕਾਰਨ ਫਰਜ਼ੀ ਘਰੇਲੂ ਗੈਸ ਕੁਨੈਕਸ਼ਨਾਂ ਦਾ ਪਰਦਾਫਾਸ਼ ਹੋਵੇਗਾ। . ਦਰਅਸਲ ਇੰਡੇਨ ਗੈਸ ਕੰਪਨੀ ਦੁਆਰਾ ਜਾਰੀ ਕੀਤੇ ਟੋਲ ਫ੍ਰੀ ਨੰਬਰਾਂ ਵਿਚ...
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ | ਪੰਜਾਬ 'ਚ ਪੰਚਾਇਤੀ ਚੋਣਾਂ ਦਾ ਪ੍ਰਚਾਰ ਸਿਖਰਾਂ 'ਤੇ ਹੈ। ਹਰ ਉਮੀਦਵਾਰ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਕਈ ਥਾਵਾਂ 'ਤੇ ਚੋਣ ਪ੍ਰਚਾਰ ਦੌਰਾਨ ਕੀਤੇ ਜਾ ਰਹੇ ਵਾਅਦਿਆਂ ਅਤੇ ਕੁਝ ਥਾਵਾਂ 'ਤੇ 2 ਕਰੋੜ ਰੁਪਏ ਤੱਕ ਦੀਆਂ ਬੋਲੀ ਲਗਾਉਣ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ...
- Advertisement -

MOST POPULAR