Home Blog Page 351
ਪਟਿਆਲਾ, 11 ਅਕਤੂਬਰ | ਸਵੈ ਇੱਛਾ ਨਾਲ ਖ਼ੂਨਦਾਨ ਕਰਨ ਵਾਲਿਆਂ 'ਚ ਪੰਜਾਬ ਦੇਸ਼ ਦੇ ਪਹਿਲੇ ਤਿੰਨ ਸੂਬਿਆ ਵਿਚ ਸ਼ਾਮਲ ਹੈ, ਜੋ ਸੂਬਾ ਵਾਸੀਆਂ ਲਈ ਮਾਣ ਦੀ ਗੱਲ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੌਮੀ ਸਵੈ ਇੱਛਕ ਖ਼ੂਨਦਾਨ ਦਿਵਸ ਮੌਕੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਦੇ...
ਜਲੰਧਰ, 11 ਅਕਤੂਬਰ | ਗੁਰੂ ਨਾਨਕ ਦੇਵ ਯੂਨੀਵਰਸਿਟੀ, ਰਿਜਨਲ ਕੈਂਪਸ ਜਲੰਧਰ ਦੀ ਟੀਮ ਜਿਸ ਵਿਚ ਸਕਸ਼ਮ ਪਰਮਾਰ, ਕਾਰਤਿਕ, ਸਕਸ਼ਮ ਸ਼ਰਮਾ, ਕੇਸ਼ਵ, ਰੁਪਾਲ ਅਤੇ ਸ਼ਿਵਾਂਸ਼ ਸ਼ਾਮਲ ਹਨ, ਨੇ ਇੰਟਰ ਕਾਲਜ ਖੇਡਾਂ ਵਿਚ ਟੀਮ ਮੈਨੇਜਰ ਜਸਜੀਤ ਸਿੰਘ ਦੀ ਅਗਵਾਈ ਹੇਠ ਬੈਡਮਿੰਟਨ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਇਹ ਟੂਰਨਾਮੈਂਟ 9 ਅਕਤੂਬਰ 2024 ਨੂੰ ਦੋਆਬਾ...
ਜਲੰਧਰ, 11 ਅਕਤੂਬਰ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਲੰਧਰ 'ਚ ਜਾਅਲੀ ਡਿਗਰੀ ਵਾਲੇ ਗਿਰੋਹ ਨੂੰ ਫੜਨ ਵਾਲੇ ਪੁਲਿਸ ਥਾਣਾ ਇੰਚਾਰਜ ਅਤੇ ਚੌਕੀ ਇੰਚਾਰਜ ਨੂੰ ਲਾਈਨ 'ਚ ਲਗਾ ਦਿੱਤਾ ਹੈ। ਇਹ ਕਾਰਵਾਈ ਮਾਮਲੇ 'ਚ ਲਾਪ੍ਰਵਾਹੀ ਤੇ ਦੋਸ਼ੀਆਂ ਖਿਲਾਫ ਸਖਤ ਰਵੱਈਆ ਨਾ ਦਿਖਾਉਣ 'ਤੇ ਕੀਤੀ ਗਈ ਹੈ। ਥਾਣਾ ਸਦਰ ਅਤੇ ਚੌਕੀ ਜਲੰਧਰ ਹਾਈਟਸ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ...
 ਲੁਧਿਆਣਾ, 11 ਅਕਤੂਬਰ | ਸ਼ਰਾਬ ਦੇ ਨਸ਼ੇ ਵਿਚ ਇੱਕ ਨੌਜਵਾਨ ਨੇ ਬਲੇਡ ਨਾਲ ਗਲਾ ਵੱਢ ਦਿੱਤਾ। ਦਰਦ ਨਾਲ ਉਸ ਦੀਆਂ ਚੀਕਾਂ ਸੁਣ ਕੇ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਆਏ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਨੌਜਵਾਨ ਫੂਡ ਪਾਈਪ ਦੀ ਬਿਮਾਰੀ ਤੋਂ ਪੀੜਤ ਹੈ। ਜਾਣਕਾਰੀ ਮੁਤਾਬਕ ਸ਼ਿਮਲਾਪੁਰੀ ਦੇ ਪ੍ਰੀਤ ਨਗਰ ਇਲਾਕੇ 'ਚ ਦੇਰ ਰਾਤ...
ਪੰਜਾਬ ਡੈਸਕ, 10 ਅਕਤੂਬਰ | ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਲਗਾਤਾਰ ਵਧ ਰਹੀਆਂ ਤਕਨੀਕੀ ਸਹੂਲਤਾਂ ਨੇ ਸਾਨੂੰ ਬਹੁਤ ਰਾਹਤ ਦਿੱਤੀ ਹੈ ਪਰ ਕੁਝ ਲੋਕ ਇਨ੍ਹਾਂ ਤਕਨੀਕੀ ਸਹੂਲਤਾਂ ਦੀ ਵਰਤੋਂ ਲੋਕਾਂ ਨੂੰ ਮੂਰਖ ਬਣਾਉਣ ਅਤੇ ਪੈਸਾ ਲੁੱਟਣ ਲਈ ਕਰ ਰਹੇ ਹਨ। ਇਹ ਅਸੀਂ ਨਹੀਂ ਬਲਕਿ ਗਲੋਬਲ ਸਾਈਬਰ ਸੁਰੱਖਿਆ ਕੰਪਨੀ McAfee...
ਬਰਨਾਲਾ, 10 ਅਕਤੂਬਰ | ਇਥੋਂ ਦੀ ਇੱਕ ਕੁੜੀ ਓਮਾਨ ਦੇਸ਼ ਵਿੱਚ ਫਸ ਗਈ ਹੈ। ਜਿੱਥੇ ਉਸ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਓਮਾਨ 'ਚ ਫਸੀ ਉਸਦੀ ਬੇਟੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਉਸ ਦੀ ਬੇਟੀ ਮਦਦ ਦੀ ਗੁਹਾਰ ਲਗਾ ਰਹੀ ਹੈ। ਲੜਕੀ ਦੀ ਮਾਂ ਸੁੱਖੀ ਵਾਸੀ ਬਰਨਾਲਾ ਨੇ ਦੱਸਿਆ ਕਿ ਉਸ ਦੀ...
ਚੰਡੀਗੜ੍ਹ | ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੀ 'ਸਕੂਲ ਆਫ਼ ਐਮੀਨੈਂਸ' ਪਹਿਲਕਦਮੀ ਦੀ ਸ਼ੁਰੂਆਤ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਇਸ ਸਾਲ ਜੇਈਈ (ਮੇਨ) ਦੀ ਪ੍ਰੀਖਿਆ ਸਫਲਤਾਪੂਰਵਕ...
ਲੁਧਿਆਣਾ, 10 ਅਕਤੂਬਰ | ਥਾਣਾ ਦਾਖਾ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 3 ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਤਿੰਨ ਔਰਤਾਂ ਕੋਲੋਂ 32 ਕਿਲੋ 630 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਡੀ.ਐਸ.ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਤਿੰਨਾਂ ਔਰਤਾਂ ਦਾ ਆਪਸ ਵਿਚ ਨਣਦ-ਭਾਬੀ ਦਾ ਰਿਸ਼ਤਾ ਹੈ। ਇਨ੍ਹਾਂ 'ਚੋਂ ਦੋ ਨਣਦ ਅਤੇ ਇਕ ਭਾਬੀ ਹੈ। ਇਨ੍ਹਾਂ ਦੀ ਪਛਾਣ ਦਾਖਾ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਪੰਜਾਬ ਲਈ ਵਰਦਾਨ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੜਕ ਹਾਦਸਿਆਂ ਵਿੱਚ ਜਾਨਾਂ ਬਚਾਉਣ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਮੁੱਖ...
ਜਲੰਧਰ, 10 ਅਕਤੂਬਰ | ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਫਿਰ ਵਿਵਾਦਾਂ ਵਿਚ ਹੈ। ਦਰਅਸਲ ਅੱਜ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਜੋੜੇ ਦੀ ਦੁਕਾਨ 'ਤੇ ਕਾਫੀ ਹੰਗਾਮਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 4 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ 'ਤੇ ਮਾੜਾ ਅਸਰ...
- Advertisement -

MOST POPULAR