ਐਸਏਐਸ ਨਗਰ/ਮੋਹਾਲੀ
ਸੰਸਦ ਮੈਂਬਰ ਕੰਗਨਾ ਰਣੌਤ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਕੀਤੀ ਮੰਗ, ਪੰਜਾਬ ‘ਚ ਮਚੀ ਸਿਆਸੀ ਖਲਬਲੀ
Admin - 0
ਚੰਡੀਗੜ੍ਹ, 25 ਸਤੰਬਰ | ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਬਾਰੇ ਵਿਵਾਦਤ ਬਿਆਨ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਖਲਬਲੀ ਮਚ ਗਈ ਹੈ। ਸੰਸਦ ਮੈਂਬਰ ਕੰਗਣਾ ਦੇ ਇਸ ਬਿਆਨ 'ਤੇ ਕਾਂਗਰਸ, ਅਕਾਲੀ ਦਲ ਅਤੇ 'ਆਪ' ਦੇ ਆਗੂਆਂ ਨੇ ਭਾਜਪਾ ਹਾਈਕਮਾਂਡ...
ਚੰਡੀਗੜ੍ਹ | ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਫੈਸਲਿਆਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਢਾਈ ਸਾਲਾਂ ਵਿਚ ਸੂਬੇ ਵਿਚ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਕਰੀਬ 4 ਹਜ਼ਾਰ ਉਦਯੋਗਿਕ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ। ਮੋਹਾਲੀ, ਲੁਧਿਆਣਾ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੱਡਾ ਉਦਯੋਗਿਕ ਵਿਕਾਸ ਹੋ ਰਿਹਾ ਹੈ।
ਇਨਵੈਸਟ ਪੰਜਾਬ ਵੱਲੋਂ ਜਾਰੀ ਅੰਕੜਿਆਂ...
ਜਲੰਧਰ, 23 ਸਤੰਬਰ 2024 | ਪੀ.ਐਸ.ਪੀ.ਸੀ.ਐਲ. ਦੀ ਪਟਿਆਲਾ ਤੋਂ ਆਈ ਟੀਮ ਵਲੋਂ ਰਿਟਾਇਰਡ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦਾ ਰੀਵਿਊ ਕਰਦੇ ਹੋਏ ਪੈਨਸ਼ਨ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉੱਥੇ ਹੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਸਰਵਿਸ ਪੂਰੀ ਹੋਣ ਤੋਂ ਪਹਿਲਾਂ ਕਰਮਚਾਰੀਆਂ ਦੀ ਕਾਗਜ਼ੀ ਕਾਰਵਾਈ ਨੂੰ ਨਿਪਟਾਉਣ ਵੱਲ ਧਿਆਨ ਦਿੱਤਾ ਜਾਵੇ।
ਪਾਵਰਕਾਮ ਨਾਰਥ ਜ਼ੋਨ ਦੇ ਹੈੱਡ ਆਫਿਸ ਸ਼ਕਤੀ ਸਦਨ ਵਿਚ ਹੋਈ...
ਬਿਹਾਰ, 24 ਸਤੰਬਰ | ਨਾਲੰਦਾ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੇ ਬਿਨਾਂ ਹੀ ਉਸ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਸੀ ਪਰ ਪੋਸਟਮਾਰਟਮ ਤੋਂ ਪਹਿਲਾਂ ਹੀ ਅਚਾਨਕ ‘ਮ੍ਰਿਤਕ’ ਸਟਰੈਚਰ ‘ਤੇ ਜ਼ਿੰਦਾ ਹੋ ਗਿਆ। ਇਸ ਨੂੰ ਦੇਖ ਕੇ ਕੁਝ ਸਮੇਂ ਲਈ ਹਫੜਾ-ਦਫੜੀ ਮਚ ਗਈ। ਜਦੋਂ ਉਸ ਵਿਅਕਤੀ ਨੇ ਆਪਣੇ ਆਪ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਲਾਰੈਂਸ ਦੇ ਇੰਟਰਵਿਊ ਦੇ ਮਾਮਲੇ ‘ਚ 4 ਪੁਲਿਸ ਅਫਸਰਾਂ ਨੂੰ ਨੋਟਿਸ ਜਾਰੀ, ਹਾਈਕੋਰਟ ‘ਚ ਪੰਜਾਬ ਸਰਕਾਰ ਦਾ ਜਵਾਬ
Admin - 0
ਚੰਡੀਗੜ੍ਹ, 24 ਸਤੰਬਰ | ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਸਮੇਂ ਦੇ ਐਸਐਸਪੀ, ਐਸਪੀ, ਡੀਐਸਪੀ ਅਤੇ ਤਤਕਾਲੀ ਸੀਆਈਏ ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਸੀ.ਆਈ.ਏ....
ਐਸਏਐਸ ਨਗਰ/ਮੋਹਾਲੀ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ ! ਡੇਰਾ ਮੁੱਖੀ ਖਿਲਾਫ ਹਾਈਕੋਰਟ ਪਹੁੰਚੀ SGPC, ਜਾਣੋ ਕੀ ਹੈ ਮਾਮਲਾ
Admin - 0
ਚੰਡੀਗੜ੍ਹ, 24 ਸਤੰਬਰ | ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸ ਨਾਲ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਆਯੁਸ਼ਮਾਨ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਨੇ ਇਲਾਜ ਕੀਤਾ ਬੰਦ, ਮਾਨ ਸਰਕਾਰ ਨੇ ਕੇਂਦਰ ਤੋਂ ਮੰਗਿਆ ਫੰਡ
Admin - 0
ਚੰਡੀਗੜ੍ਹ, 24 ਸਤੰਬਰ | ਪੰਜਾਬ ਵਿਚ ਪ੍ਰਾਈਵੇਟ ਹਸਪਤਾਲ ਆਯੁਸ਼ਮਾਨ ਸਕੀਮ ਤਹਿਤ ਫੰਡ ਜਾਰੀ ਨਾ ਹੋਣ ਕਾਰਨ ਲੋਕਾਂ ਦਾ ਇਲਾਜ ਨਹੀਂ ਕਰ ਰਹੇ ਹਨ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਿਹਤ ਵਿਭਾਗ ਦੀ ਟੀਮ ਦਿੱਲੀ ਭੇਜੀ। ਟੀਮ ਨੇ ਇਹ ਮਾਮਲਾ ਦਿੱਲੀ ਵਿਚ ਕੇਂਦਰ ਸਰਕਾਰ ਕੋਲ ਉਠਾਇਆ ਤਾਂ ਜੋ ਇਸ ਸਕੀਮ ਤਹਿਤ ਫੰਡ ਜਲਦੀ ਜਾਰੀ ਕੀਤੇ ਜਾ ਸਕਣ।
ਇਸ ਸਬੰਧੀ ਪੰਜਾਬ ਦੇ ਸਿਹਤ...
ਐਸਏਐਸ ਨਗਰ/ਮੋਹਾਲੀ
ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ ! MBBS ‘ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਕੀਤੀ ਖਾਰਜ, ਹਾਈਕੋਰਟ ਦਾ ਫ਼ੈਸਲਾ ਰੱਖਿਆ ਬਰਕਰਾਰ
Admin - 0
ਚੰਡੀਗੜ੍ਹ, 24 ਸਤੰਬਰ | MBBS ਵਿਚ ਐਨਆਰਆਈ ਕੋਟੇ ਤਹਿਤ ਦਾਖ਼ਲਿਆਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਜਾਰੀ ਰੱਖਿਆ ਹੈ। ਜਿਸ ਵਿਚ ਰਿਸ਼ਤੇਦਾਰਾਂ ਨੂੰ ਐਨ.ਆਰ.ਆਈ ਕੋਟੇ ਰਾਹੀਂ...
ਕ੍ਰਾਇਮ ਅਤੇ ਨਸ਼ਾ
ਸਪਾ ਸੈਂਟਰਾਂ ਦੀ ਆੜ ‘ਚ ਚਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਛਾਪਾ ਮਾਰ ਕੇ 9 ਔਰਤਾਂ ਸਣੇ 11 ਲੋਕ ਫੜੇ
Admin - 0
ਫਗਵਾੜਾ, 24 ਸਤੰਬਰ | ਥਾਣਾ ਸਿਟੀ ਦੀ ਪੁਲਿਸ ਨੇ ਸਪਾ ਸੈਂਟਰਾਂ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਹੇਠ 2 ਵੱਖ-ਵੱਖ ਮਾਮਲਿਆਂ ਵਿਚ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ 9 ਔਰਤਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ
ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸਐਚਓ ਜਤਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ...
ਕ੍ਰਾਇਮ ਅਤੇ ਨਸ਼ਾ
ਚੋਰ ਹੋਣ ਦੇ ਸ਼ੱਕ ‘ਚ ਨੌਜਵਾਨ ਦੀਆਂ ਤੋੜੀਆਂ ਲੱਤਾਂ, ਹਮਲਾਵਾਰਾਂ ਨੇ ਕੁੱਟ-ਕੁੱਟ ਕਰਤਾ ਅੱਧ ਮਰਿਆ
Admin - 0
ਫਾਜ਼ਿਲਕਾ, 24 ਸਤੰਬਰ | ਬੀਤੀ ਰਾਤ ਅਬੋਹਰ ਦੇ ਪਿੰਡ ਬੁਰਜਮੁਹਾਰ ਦੇ ਵਸਨੀਕ ਇੱਕ ਨੌਜਵਾਨ 'ਤੇ ਉਸੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਡੰਡਿਆਂ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸ਼ਵਿੰਦਰ ਪੁੱਤਰ ਕੁਲਦੀਪ...









































