Home Blog Page 353
ਲੁਧਿਆਣਾ, 10 ਅਕਤੂਬਰ | ਖੰਨਾ 'ਚ ਨੈਸ਼ਨਲ ਹਾਈਵੇ 'ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। ਦੋਰਾਹਾ ਨਹਿਰ ਦੇ ਪੁਲ 'ਤੇ ਇਕ ਟਰੱਕ ਨੇ ਇਕ ਔਰਤ ਤੇ ਉਸ ਦੇ ਇਕ ਸਾਲ ਦੇ ਮਾਸੂਮ ਬੱਚੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਔਰਤ ਦਾ ਪਤੀ ਤੇ ਦੋ ਹੋਰ ਬੱਚੇ ਮੌਤ ਤੋਂ ਬਚ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ...
ਲੁਧਿਆਣਾ, 10 ਅਕਤੂਬਰ | ਬੱਸ ਸਟੈਂਡ ਨੇੜੇ ਸਥਿਤ ਇੱਕ ਗੈਸਟ ਹਾਊਸ 'ਚ ਤੜਕੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੈਸਟ ਹਾਊਸ ਵਿਚ ਕਾਫੀ ਧੂੰਆਂ ਇਕੱਠਾ ਹੋ ਗਿਆ। ਗੈਸਟ ਹਾਊਸ ਦੇ ਕਮਰੇ 'ਚ ਸੌਂ ਰਹੇ ਪ੍ਰੇਮੀ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸਵੇਰੇ ਜਦੋਂ ਮੈਨੇਜਰ ਨੇ ਗੈਸਟ ਹਾਊਸ 'ਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਸ ਨੇ ਅਲਾਰਮ ਕੀਤਾ। ਆਸ-ਪਾਸ...
ਚੰਡੀਗੜ੍ਹ, 9 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅੱਜ ਅਦਾਲਤ ਵਿਚ ਪਾਈਆਂ ਗਈਆਂ ਹਨ, ਉਨ੍ਹਾਂ ਵਿਚ ਅਦਾਲਤ ਨੇ ਚੋਣ ਪ੍ਰਕਿਰਿਆ 14 ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ। ਹਾਲਾਂਕਿ 15...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਹੁਣ ਤੱਕ, 33,500 ਤੋਂ ਵੱਧ ਸ਼ਰਧਾਲੂਆਂ ਨੇ ਇਸ ਪਹਿਲਕਦਮੀ ਦਾ ਲਾਭ ਲਿਆ ਹੈ, ਜੋ ਦੇਸ਼ ਭਰ ਦੇ ਵੱਖ-ਵੱਖ ਤੀਰਥ ਸਥਾਨਾਂ ਲਈ ਮੁਫਤ ਆਵਾਜਾਈ ਪ੍ਰਦਾਨ ਕਰਦਾ ਹੈ।...
ਚੰਡੀਗੜ੍ਹ, 9 ਅਕਤੂਬਰ | ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਣ ਚੋਣ ਅਧਿਕਾਰੀਆਂ ਦੀ ਨਿਯੁਕਤੀ ਸਮੇਤ ਕਈ ਮੁੱਦਿਆਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਚਾਇਤੀ ਚੋਣਾਂ ਵਿਚ ਧਾਂਦਲੀ ਦੇ ਦੋਸ਼ ਲਾਉਂਦਿਆਂ ਕੱਲ ਹਾਈ ਕੋਰਟ ਵਿਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹੁਣ ਹਾਈ ਕੋਰਟ ਨੇ ਅੱਜ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ...
ਚੰਡੀਗੜ੍ਹ, 9 ਅਕਤੂਬਰ | ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੀਖਣ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦੀ ਜਾਂਚ ਕਰਨੀ ਪਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਾਨਾ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪਣੀ ਪਵੇਗੀ।...
ਮੋਗਾ, 9 ਅਕਤੂਬਰ | ਕਸਬਾ ਧਰਮਕੋਟ ਦੇ ਵਸਨੀਕ ਇਕ ਵਿਅਕਤੀ ਨਾਲ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਪੈਸੇ ਦੁੱਗਣੇ ਕਰਨ ਦੇ ਬਹਾਨੇ ਢਾਈ ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਧਰਮਕੋਟ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਕੌਰ ਵਾਸੀ ਧਰਮਕੋਟ ਨੇ ਸ਼ਿਕਾਇਤ ਦਰਜ ਕਰਵਾਈ...
ਡੇਰਾਬੱਸੀ, 9 ਅਕਤੂਬਰ | ਬਰਵਾਲਾ ਮੋਡ 'ਤੇ ਮੀਟ ਮੰਡੀ ਦੇ ਸਾਹਮਣੇ ਟਰੱਕ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਮ੍ਰਿਤਕ ਦੀ ਲਾਸ਼ ਅੱਧੇ ਘੰਟੇ ਤੱਕ ਸੜਕ 'ਤੇ ਪਈ ਰਹੀ। ਪੀ.ਸੀ.ਆਰ. ਮੌਕੇ 'ਤੇ ਵਾਹਨ ਮੌਜੂਦ ਹੋਣ ਦੇ ਬਾਵਜੂਦ ਲਾਸ਼ ਨੂੰ ਥ੍ਰੀ-ਵ੍ਹੀਲਰ 'ਤੇ...
ਚੰਡੀਗੜ੍ਹ, 9 ਅਕਤੂਬਰ | ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 1992 ਬੈਚ ਦੇ ਸੀਨੀਅਰ ਆਈਏਐਸ ਕੇਏਪੀ ਸਿਨਹਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ, ਜਦਕਿ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ, ਉਦੋਂ ਵੀ ਉਹ...
ਲੁਧਿਆਣਾ, 9 ਅਕਤੂਬਰ | ਨਵਰਾਤਰੀ ਦੌਰਾਨ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਅੱਜ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਪਰਿਵਾਰ ਨਾਲ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਇੱਕ ਪਰਿਵਾਰ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਤੋਂ ਬਾਅਦ ਕਾਰ ਵਿਚ ਸਵਾਰ ਹੋ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਸਮਰਾਲਾ ਨੇੜੇ ਸਰਹਿੰਦ ਨਹਿਰ ਕੇਗੜੀ ਪੁਲ...
- Advertisement -

MOST POPULAR