Home Blog Page 355
ਲੁਧਿਆਣਾ, 9 ਅਕਤੂਬਰ | ਲੁਧਿਆਣਾ 'ਚ 5 ਸਾਲਾ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ ਗਿਆ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੰਬਲ ਵਿਚ ਲਪੇਟੀ ਹੋਈ ਅਰਧ ਨਗਨ, ਖੂਨ ਨਾਲ ਲੱਥਪੱਥ ਲਾਸ਼ ਨਾਲ ਬਲਾਤਕਾਰ ਕੀਤਾ ਗਿਆ ਜਾਪਦਾ ਸੀ। ਫਿਰ ਉਸ ਨੂੰ ਸੁੱਟ ਦਿੱਤਾ ਗਿਆ। ਇਹ ਘਟਨਾ ਮੰਗਲਵਾਰ ਸਵੇਰੇ 10:30 ਤੋਂ 11:30 ਵਜੇ ਦੇ ਦਰਮਿਆਨ ਮੋਤੀ ਨਗਰ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ  ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਹੈ। ਇਨ੍ਹਾਂ ਯਤਨਾਂ ਵਿਚ ਨਵੇਂ ਹਥਿਆਰਾਂ, ਬਾਡੀ ਕੈਮਰੇ ਅਤੇ ਉੱਨਤ ਵਾਹਨਾਂ ਦੀ ਵਿਵਸਥਾ ਸ਼ਾਮਲ ਹੈ, ਜਿਸ ਦਾ ਉਦੇਸ਼ ਪੁਲਿਸ ਬਲ ਨੂੰ ਸਮਕਾਲੀ ਚੁਣੌਤੀਆਂ ਲਈ ਵਧੇਰੇ ਕੁਸ਼ਲ ਅਤੇ...
ਹੁਸ਼ਿਆਰਪੁਰ, 8 ਅਕਤੂਬਰ | ਕਸਬਾ ਦਸੂਹਾ ਨੇੜੇ ਐਂਬੂਲੈਂਸ ਅਤੇ ਖੜ੍ਹੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਘਟਨਾ 'ਚ ਇਕ ਔਰਤ ਦੀ ਮੌਤ ਹੋ ਗਈ ਹੈ ਅਤੇ ਕਰੀਬ 5 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿੱਚੋਂ ਕੁਝ ਦਸੂਹਾ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਇਸ ਦੌਰਾਨ 2 ਵਿਅਕਤੀਆਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ...
ਲੁਧਿਆਣਾ, 8 ਅਕਤੂਬਰ | ਸਾਡੇ ਸਮਾਜ ਦਾ ਇੱਕ ਵਰਗ ਸ਼ੱਕ ਵਰਗੀ ਭਿਆਨਕ ਬਿਮਾਰੀ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ। ਹੱਸਦੇ-ਖੇਡਦੇ ਪਰਿਵਾਰ ਨੂੰ ਕਦੋਂ ਨਜ਼ਰ ਲੱਗ ਜਾਵੇ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਅਜਿਹੀ ਹੀ ਇੱਕ ਵੱਡੀ ਘਟਨਾ ਸਾਹਨੇਵਾਲ ਥਾਣਾ ਗਿਆਸਪੁਰਾ ਇਲਾਕੇ ਵਿਚ ਵਾਪਰੀ ਹੈ, ਜਿੱਥੇ ਇੱਕ ਪਤੀ ਨੇ ਪਹਿਲਾਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ...
ਅੰਮ੍ਰਿਤਸਰ, 8 ਅਕਤੂਬਰ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਖੋਜ ਬੋਰਡ ਅਤੇ ਸਿੱਖਿਆ ਕਮੇਟੀ ਦੀਆਂ ਤਿੰਨ ਵੱਖ-ਵੱਖ ਅਹਿਮ ਮੀਟਿੰਗਾਂ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮ੍ਰਿਤਸਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈਆਂ। ਇਸ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੀ ਰੂਪ-ਰੇਖਾ ਦੇ ਨਾਲ-ਨਾਲ ਸਿੱਖ ਸਾਹਿਤ ਅਤੇ ਵਿਦਿਅਕ ਅਦਾਰਿਆਂ ਦੀਆਂ ਨਵੀਆਂ ਪ੍ਰਕਾਸ਼ਨਾਵਾਂ...
sucide
ਗੜ੍ਹਸ਼ੰਕਰ, 8 ਅਕਤੂਬਰ | ਬੀਤੀ ਰਾਤ ਗੜ੍ਹਸ਼ੰਕਰ ਬੰਗਾ ਰੋਡ 'ਤੇ ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬਿਕਰਮ ਸਿੰਘ ਪੁੱਤਰ ਧਿਆਨ ਸਿੰਘ ਉਮਰ 17 ਸਾਲ ਵਾਸੀ ਦੇਨੋਵਾਲ ਕਲਾਂ ਆਪਣੇ ਮਾਮੇ ਵਿੱਕੀ ਪੁੱਤਰ ਮਹਿੰਦਰ ਸਿੰਘ ਨਾਲ ਪਲੈਟੀਨਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਪਿੰਡ ਦੇਨੋਵਾਲ ਕਲਾਂ...
ਜਲੰਧਰ, 8 ਅਕਤੂਬਰ | ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੀਪੀਆਰ ਮਾਲ, ਜਲੰਧਰ ਦੇ ਨੇੜੇ ਵਾਹਨਾਂ ਅਤੇ ਜਨਤਕ ਥਾਵਾਂ 'ਤੇ ਸ਼ਰਾਬ ਪਰੋਸਣ 'ਤੇ ਪਾਬੰਦੀ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਦਰਅਸਲ 7 ਅਕਤੂਬਰ  ਨੂੰ ਸ਼ਾਮ 8:00 ਵਜੇ ਤੋਂ 11:00 ਵਜੇ ਤੱਕ ਪੀ.ਪੀ.ਆਰ ਮਾਲ, ਜਲੰਧਰ ਵਿਖੇ ਸ੍ਰੀ ਸਿਰੀਵੇਨੇਲਾ ਆਈ.ਪੀ.ਐਸ., ਏ.ਸੀ.ਪੀ. ਮਾਡਲ ਟਾਊਨ ਦੀ ਨਿਗਰਾਨੀ...
ਨਾਭਾ, 8 ਅਕਤੂਬਰ | ਮਸ਼ਹੂਰ ਗਾਇਕ ਤੇ ਅਦਾਕਾਰ ਐਮੀ ਵਿਰਕ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਐਮੀ ਵਿਰਕ ਲਈ ਇਸ ਸਮੇਂ ਖੁਸ਼ੀ ਦਾ ਮਾਹੌਲ ਹੈ, ਦਰਅਸਲ ਪੰਚਾਇਤੀ ਚੋਣਾਂ ਵਿਚ ਉਨ੍ਹਾਂ ਦੇ ਪਿਤਾ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੁਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ...
ਪਟਿਆਲਾ, 8 ਅਕਤੂਬਰ | ਪਟਿਆਲਾ-ਕੈਥਲ ਹਾਈਵੇ 'ਤੇ ਪੈਂਦੇ ਪਿੰਡ ਕੁੱਲੇ ਮਾਜਰਾ ਬੀੜ ਕੋਲ 2 ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ 'ਚ 2 ਔਰਤਾਂ ਦੀ ਮੌਤ ਅਤੇ 5 ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਘਿਓਰਾ ਨੇ ਦੱਸਿਆ ਕਿ ਉਸ ਦਾ ਜਵਾਈ ਹਰਿੰਦਰ ਸਿੰਘ (38) ਆਪਣੇ ਮਾਤਾ-ਪਿਤਾ ਨਾਲ ਵਿਆਹ ਸਮਾਗਮ 'ਚ ਸ਼ਾਮਲ ਹੋਣ ਉਪਰੰਤ ਸਵਿਫਟ ਕਾਰ 'ਚ...
ਚੰਡੀਗੜ੍ਹ, 8 ਅਕਤੂਬਰ | ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਖਾਸ ਤੌਰ 'ਤੇ ਥੋੜ੍ਹੇ ਸਮੇਂ ਦੇ ਕਾਲਜ ਕੋਰਸਾਂ ਨੂੰ ਪੂਰਾ ਕਰਨ ਵਾਲੇ ਵਿਦਿਆਰਥੀਆਂ ਲਈ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਯੋਗਤਾ ਸਬੰਧੀ ਸਖਤ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕੀਤਾ ਹੈ। 1 ਨਵੰਬਰ, 2024 ਤੋਂ ਬਾਅਦ PGWP ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਕੈਨੇਡਾ ਦੀਆਂ ਸਰਕਾਰੀ ਭਾਸ਼ਾਵਾਂ ਅੰਗਰੇਜ਼ੀ ਜਾਂ ਫ੍ਰੈਂਚ ਵਿਚ ਵਧੇਰੇ ਮੁਹਾਰਤ ਸਾਬਤ...
- Advertisement -

MOST POPULAR