Home Blog Page 357
ਚੰਡੀਗੜ੍ਹ, 28 ਸਤੰਬਰ | ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਉਮੀਦਵਾਰ ਨੂੰ ਐਨਓਸੀ ਨਹੀਂ ਮਿਲ ਪਾਉਂਦੀ ਤਾਂ ਉਹ ਸਵੈ-ਹਲਫ਼ਨਾਮਾ ਦੇ ਕੇ ਨਾਮਜ਼ਦਗੀ ਫਾਰਮ ਭਰ ਸਕਦਾ ਹੈ। ਇਸ ਕਾਰਨ ਉਨ੍ਹਾਂ ਦੀ ਨਾਮਜ਼ਦਗੀ ਰੱਦ ਨਹੀਂ ਹੋਵੇਗੀ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅਕਸਰ ਪੰਚਾਇਤੀ ਚੋਣਾਂ ਵਿਚ ਨਾਮਜ਼ਦਗੀਆਂ ਨਾਮਜ਼ਦਗੀਆਂ ਦੇ ਨਾਲ ਐਨਓਸੀ ਸਰਟੀਫਿਕੇਟ ਨੱਥੀ ਨਾ...
ਤਾਮਿਲਨਾਡੂ, 28 ਸਤੰਬਰ | ਥੇਨੀ ਜ਼ਿਲੇ ਦੇ ਅੰਦੀਪੱਟੀ ਖੇਤਰ ਦੇ ਕੋਲ ਸ਼ਨੀਵਾਰ ਨੂੰ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ 15 ਵਿਦਿਆਰਥੀਆਂ ਤੇ 2 ਅਧਿਆਪਕਾਂ ਸਮੇਤ 17 ਲੋਕ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ। ਥੇਨੀ ਦੇ ਪੁਲਿਸ ਸੁਪਰਡੈਂਟ ਸ਼ਿਵ ਪ੍ਰਸਾਦ ਅਨੁਸਾਰ...
ਫਾਜ਼ਿਲਕਾ, 28 ਸਤੰਬਰ | ਅਰਨੀਵਾਲਾ 'ਚ ਪਿਤਾ ਤੇ ਭਰਾ 'ਚ ਹੋਈ ਲੜਾਈ ਦੌਰਾਨ ਭਰਾ ਨੇ ਛੋਟੀ ਭੈਣ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਭੈਣ ਦੇ ਹੱਥ ਦੀਆਂ ਦੋ ਉਂਗਲਾਂ ਕੱਟੀਆਂ ਗਈਆਂ ਤੇ ਉਸ ਦੇ ਸਿਰ 'ਤੇ ਵੀ ਸੱਟ ਲੱਗੀ ਹੈ। ਹਸਪਤਾਲ 'ਚ ਦਾਖਲ ਲੜਕੀ ਕਾਜਲ ਨੇ ਦੱਸਿਆ ਕਿ ਉਸ ਦਾ ਭਰਾ ਜਿਵੇਂ ਹੀ ਘਰ 'ਚ ਉਸ ਦੇ...
ਫਾਜ਼ਿਲਕਾ, 28 ਸਤੰਬਰ | ਪੰਜਾਬ 'ਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਪਰ ਕੁਝ ਪਿੰਡ ਅਜਿਹੇ ਵੀ ਸਾਹਮਣੇ ਆਏ ਹਨ, ਜਿੱਥੇ ਫਿਲਹਾਲ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਫਾਜ਼ਿਲਕਾ ਹਲਕੇ ਨਾਲ ਸਬੰਧਤ ਜਲਾਲਾਬਾਦ ਬਲਾਕ ਦੇ ਪਿੰਡਾਂ ਲਾਧੂਕਾ ਅਤੇ ਅੱਚਾ ਡਿੱਕੀ ਦੀਆਂ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਨਹੀਂ ਹੋਣਗੀਆਂ। ਇਨ੍ਹਾਂ ਪਿੰਡਾਂ ਵਿਚ ਵਾਰਡਾਂ ਦੀ ਘਾਟ ਕਾਰਨ ਇਸ ਵਾਰ ਪੰਚਾਇਤੀ ਚੋਣਾਂ ਨਹੀਂ...
ਚੰਡੀਗੜ੍ਹ, 28 ਸਤੰਬਰ | ਕੈਨੇਡਾ ਦੇ ਬਰੈਂਪਟਨ ਸੂਬੇ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਕਾਫੀ ਗਰਮ ਹੈ। ਇਹ ਵੀਡੀਓ ਕੈਨੇਡੀਅਨ ਪੱਤਰਕਾਰ ਨੇ ਸ਼ੇਅਰ ਕੀਤੀ ਹੈ।...
ਲੁਧਿਆਣਾ, 28 ਸਤੰਬਰ | ਜਗਰਾਓਂ ਦੇ ਪਿੰਡ ਹਸਨਪੁਰ 'ਚ ਧੋਖੇਬਾਜ਼ਾਂ ਨੇ ਕੱਪੜੇ ਵੇਚਣ ਦੇ ਬਹਾਨੇ ਘਰ 'ਚ ਦਾਖਲ ਹੋ ਕੇ ਬਜ਼ੁਰਗ ਔਰਤ ਨੂੰ ਨਸ਼ਾ ਦੇ ਕੇ ਬੇਹੋਸ਼ ਕਰ ਦਿੱਤਾ, ਜਿਸ ਤੋਂ ਬਾਅਦ ਲੁਟੇਰੇ ਘਰ 'ਚ ਪਈ ਨਕਦੀ ਅਤੇ ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ ਹੋ ਗਏ। ਪੀੜਤ ਔਰਤ ਦੇ ਲੜਕੇ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।...
ਕੇਰਲ, 28 ਸਤੰਬਰ | ਕਾਰਾਂ ਦੀਆਂ ਖਿੜਕੀਆਂ 'ਤੇ ਕਾਲੇ ਸ਼ੀਸ਼ੇ ਜਾਂ ਪਲਾਸਟਿਕ ਦੀ ਫਿਲਮ ਦੀ ਵਰਤੋਂ ਕਰਨਾ ਭਾਰਤ ਵਿਚ ਹਮੇਸ਼ਾ ਵਿਵਾਦਪੂਰਨ ਮੁੱਦਾ ਰਿਹਾ ਹੈ। ਇਸ ’ਤੇ ਪੁਲਿਸ ਅਕਸਰ ਚਲਾਨ ਕੱਟਦੀ ਸੀ ਤੇ ਦੁਕਾਨਦਾਰ ਵੀ ਅਜਿਹੀਆਂ ਫਿਲਮਾਂ ਲਗਾਉਣ ਤੋਂ ਕੰਨੀ ਕਤਰਾਉਂਦੇ ਸਨ ਪਰ ਕੇਰਲ ਹਾਈ ਕੋਰਟ ਨੇ 12 ਸਤੰਬਰ 2024 ਨੂੰ ਇੱਕ ਅਹਿਮ ਫੈਸਲੇ ਵਿਚ ਕਿਹਾ ਕਿ ਜੇਕਰ ਨਿਰਧਾਰਤ ਨਿਯਮਾਂ...
ਚੰਡੀਗੜ੍ਹ, 28 ਸਤੰਬਰ | ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਉਨ੍ਹਾਂ ਨੂੰ ਨੋਟਿਸ ਜਾਰੀ ਕਰ ਕੇ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ। ਪੰਜਾਬ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਅਧਿਕਾਰੀ...
ਚੰਡੀਗੜ੍ਹ, 28 ਸਤੰਬਰ | ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ ਪੰਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 1 ਲੱਖ...
ਲੁਧਿਆਣਾ, 28 ਸਤੰਬਰ | ਦੁਰਗਾ ਪੂਜਾ, ਦੀਵਾਲੀ ਤੇ ਛੱਠ ਪੂਜਾ ਦੇ  ਲਈ ਰੇਲਵੇ ਵਿਭਾਗ ਵੱਖ-ਵੱਖ ਡਵੀਜ਼ਨਾਂ ਤੋਂ 6 ਹਜ਼ਾਰ ਤੋਂ ਵੱਧ ਵਿਸ਼ੇਸ਼ ਰੇਲ ਗੱਡੀਆਂ ਚਲਾਏਗਾ। ਵਿਭਾਗ ਦਾ ਮੰਨਣਾ ਹੈ ਕਿ ਇਸ ਮੌਸਮ ਦੌਰਾਨ ਬਿਹਾਰ ਅਤੇ ਉੱਤਰ ਪ੍ਰਦੇਸ਼ ਵੱਲ ਜਾਣ ਵਾਲੇ ਯਾਤਰੀਆਂ ਦੀ ਜ਼ਿਆਦਾ ਭੀੜ ਹੁੰਦੀ ਹੈ ਕਿਉਂਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਇਨ੍ਹਾਂ ਰਾਜਾਂ ਦੇ ਲੋਕ ਆਪਣੇ ਘਰਾਂ...
- Advertisement -

MOST POPULAR