ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਨੂੰ AI ‘ਚ ਜੋੜਨ ਵੱਲ ਧਿਆਨ ਦਿੱਤਾ, ਨੌਜਵਾਨਾਂ ਲਈ ਵਧਣਗੇ ਨੌਕਰੀਆਂ ਦੇ ਮੌਕੇ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉੱਚਾ ਚੁੱਕਣ ਦੇ ਮਕਸਦ ਨਾਲ ਇੱਕ ਅਹਿਮ ਪਹਿਲ ਕੀਤੀ ਹੈ। ਸਰਕਾਰ ਪੰਜਾਬੀ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਪ੍ਰਣਾਲੀਆਂ ਵਿਚ ਜੋੜਨ ਲਈ ਕੇਂਦਰਿਤ ਯਤਨ ਕਰ ਰਹੀ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ਪੁਲਿਸ ਨੇ ਅੰਤਰਰਾਜੀ ਗਨ ਮੋਡੀਊਲ ਦਾ ਕੀਤਾ ਪਰਦਾਫਾਸ਼, 18 ਹਥਿਆਰ, ਕਾਰਤੂਸ ਤੇ ਚਿੱਟਾ ਬਰਾਮਦ
Admin - 0
ਜਲੰਧਰ, 22 ਸਤੰਬਰ | ਕਮਿਸ਼ਨਰੇਟ ਪੁਲਿਸ ਨੇ 2 ਹਫਤਿਆਂ ਦੇ ਲੰਬੇ ਆਪ੍ਰੇਸ਼ਨ 'ਚ ਅੰਤਰਰਾਜੀ ਬੰਦੂਕ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਆਪ੍ਰੇਸ਼ਨ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 17 ਬਦਨਾਮ ਅਪਰਾਧੀ ਗ੍ਰਿਫਤਾਰ ਕੀਤੇ ਹਨ। ਇਨ੍ਹਾਂ ਖਿਲਾਫ 38 ਤੋਂ ਵੱਧ ਅਪਰਾਧਿਕ ਕੇਸ ਦਰਜ ਹਨ।
ਕੀ-ਕੀ ਹੋਇਆ ਜਬਤ
- 18 ਹਥਿਆਰ
- 66 ਕਾਰਤੂਸ
- 1.1 ਕਿਲੋਗ੍ਰਾਮ ਹੈਰੋਇਨ, ਜ਼ਬਤ।
ਕ੍ਰਾਇਮ ਅਤੇ ਨਸ਼ਾ
ਜਲੰਧਰ : ਬਰਫ ਦੇ ਕਾਰਖਾਨੇ ‘ਚੋਂ ਅਮੋਨੀਆ ਗੈਸ ਲੀਕ ਮਾਮਲੇ ‘ਚ ਡੀਸੀ ਨੇ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਹੁਕਮ
Admin - 0
ਜਲੰਧਰ । ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਮਾਮਲੇ 'ਚ ਸਬ ਡਵੀਜ਼ਨ ਮੈਜਿਸਟ੍ਰੇਟ-1 ਜੈਇੰਦਰ 15 ਦਿਨਾਂ 'ਚ ਜਾਂਚ ਕਰ ਕੇ ਰਿਪੋਰਟ ਦੇਣਗੇ ।
ਦੱਸ ਦਈਏ ਕਿ ਅੱਜ ਦੁਪਹਿਰੇ ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ...
ਪੰਜਾਬ
CM ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨੌਜਵਾਨਾਂ ‘ਚ ਸਾਹਿਤ ਨੂੰ ਪ੍ਰਫੁੱਲਿਤ ਕਰਨ ਦੀ ਵੱਡੀ ਪਹਿਲਕਦਮੀ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬੱਚਿਆਂ ਅਤੇ ਨੌਜਵਾਨਾਂ ਵਿਚ ਸਾਹਿਤ ਪ੍ਰਤੀ ਪਿਆਰ ਪੈਦਾ ਕਰਨ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਸਕੂਲ ਲਾਇਬ੍ਰੇਰੀਆਂ ਲਈ ਨਿਰੰਤਰ ਫੰਡਿੰਗ ਦੇ ਨਾਲ ਆਧੁਨਿਕ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਸਾਲ ਜਨਵਰੀ ਵਿਚ ਸੰਗਰੂਰ ਜ਼ਿਲ੍ਹੇ ਵਿਚ 4.62 ਕਰੋੜ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਵੱਡਾ ਹਾਦਸਾ ! ਬਰਫ ਦੇ ਕਾਰਖਾਨੇ ‘ਚੋਂ ਅਮੋਨੀਆ ਗੈਸ ਹੋਈ ਲੀਕ, ਇਕ ਵਿਅਕਤੀ ਦੀ ਮੌਤ
Admin - 0
ਜਲੰਧਰ । ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਹੜਕੰਪ ਮਚ ਗਿਆ। ਫੈਕਟਰੀ ਅੰਦਰ ਫਸੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਹੋ ਗਈ ਹੈ, ਜਦਕਿ ਦੂਜੇ ਸਾਥੀ ਨੂੰ ਬਾਹਰ ਕੱਢ ਲਿਆ ਗਿਆ ਹੈ। ਫੈਕਟਰੀ ਨੇੜਿਓਂ ਲੰਘ ਰਹੇ 2 ਪ੍ਰਵਾਸੀ ਬੇਹੋਸ਼ ਹੋ ਗਏ ਸਨ, ਜਿਨ੍ਹਾਂ ਦੀ ਸਿਹਤ ਹੁਣ ਠੀਕ ਹੈ । ਪੁਲਿਸ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਗਲੀ ‘ਚ ਲੱਗੀ ਮੋਟਰ ਤੋਂ ਪਾਣੀ ਭਰਨ ‘ਤੇ ਕੀਤਾ ਔਰਤ ਦੇ ਘਰ ‘ਤੇ ਹਮਲਾ, ਕੁੱਟਮਾਰ ਕਰ ਕੇ ਭੰਨੀ ਕਾਰ ਤੇ ਬਾਰੀਆਂ
Admin - 0
ਲੁਧਿਆਣਾ | ਜਗਰਾਓਂ ਦੇ ਪਿੰਡ ਝੋਰੜਾਂ 'ਚ ਗਲੀ 'ਚ ਲੱਗੀ ਮੋਟਰ 'ਚੋਂ ਪਾਣੀ ਭਰਨ 'ਤੇ ਕੁਝ ਲੋਕਾਂ ਨੇ ਇਕ ਔਰਤ ਦੇ ਘਰ 'ਚ ਦਾਖਲ ਹੋ ਕੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ਵਿਚ ਖੜ੍ਹੀ ਕਾਰ ਅਤੇ ਬਾਈਕ ਦੀ ਭੰਨ-ਤੋੜ ਕੀਤੀ। ਇਸ ਦੇ ਨਾਲ ਹੀ ਖਿੜਕੀਆਂ ਸਮੇਤ ਹੋਰ ਸਾਮਾਨ ਦੀ ਵੀ ਭੰਨਤੋੜ ਕੀਤੀ ਗਈ।
ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ...
ਐਸਏਐਸ ਨਗਰ/ਮੋਹਾਲੀ
CM ਭਗਵੰਤ ਮਾਨ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
Admin - 0
ਚੰਡੀਗੜ੍ਹ, 21 ਸਤੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ।
ਇੱਕ ਸ਼ੋਕ ਸੰਦੇਸ਼ ਵਿਚ ਮੁੱਖ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਬੁਲੰਦ ! ਚੱਕੀ ਤੇ ਕਰਿਆਨੇ ਦੀ ਦੁਕਾਨ ‘ਚੋਂ 1 ਲੱਖ 20 ਹਜ਼ਾਰ ਕੀਤੇ ਚੋਰੀ
Admin - 0
ਲੁਧਿਆਣਾ | ਸ਼ਹਿਰ 'ਚ ਆਏ ਦਿਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਤਾਜ਼ਾ ਮਾਮਲਾ ਸਾਹਮਣੇ ਆਇਆ ਲੁਧਿਆਣਾ ਦੇ ਕਬੀਰ ਨਗਰ ਤੋਂ, ਜਿੱਥੇ ਕਿ ਚੋਰ ਇਕ ਆਟਾ ਚੱਕੀ ਦਾ ਸ਼ਟਰ ਤੋੜ ਕੇ ਇੱਕ ਲੱਖ 15 ਹਜ਼ਾਰ ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ ।
ਚੋਰਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ, ਜਿਸ ਵਿਚ ਸਾਫ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ‘ਚ ਬਰਫ ਦੇ ਕਾਰਖਾਨੇ ਦੀ ਗੈਸ ਲੀਕ, ਲੋਕਾਂ ‘ਚ ਮਚਿਆ ਹੜਕੰਪ, 4 ਪ੍ਰਵਾਸੀ ਬੇਹੋਸ਼, ਇਲਾਕਾ ਸੀਲ
Admin - 0
ਜਲੰਧਰ | ਡਮੋਰੀਆ ਪੁਲ ਨੇੜੇ ਆਈਸ ਫੈਕਟਰੀ 'ਚ ਗੈਸ ਲੀਕ ਹੋਣ ਕਾਰਨ ਹੜਕੰਪ ਮਚ ਗਿਆ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਫੈਕਟਰੀ ਨੇੜਿਓਂ ਲੰਘ ਰਹੇ ਚਾਰ ਪ੍ਰਵਾਸੀ ਬੇਹੋਸ਼ ਹੋ ਗਏ ਸਨ। ਹਾਲਾਂਕਿ ਉਹ ਹੁਣ ਠੀਕ ਹਨ। ਪੁਲਿਸ ਨੇ ਪੂਰੀ ਸੜਕ ਨੂੰ ਬੰਦ ਕਰ ਦਿੱਤਾ ਹੈ ਅਤੇ ਸਾਰੀ ਆਵਾਜਾਈ ਨੂੰ ਡਮੋਰੀਆ ਪੁਲ 'ਤੇ ਭੇਜਿਆ ਜਾ ਰਿਹਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਦੇ ਉਦਯੋਗਪਤੀ ਨਾਲ ਵੱਜੀ ਇਕ ਕਰੋੜ ਦੀ ਠੱਗੀ, ਪੁਲਿਸ ਮੁਲਾਜ਼ਮ ਬਣ ਠੱਗ ਫੋਨ ‘ਤੇ ਕਰ ਗਏ ਕਾਂਡ
Admin - 0
ਲੁਧਿਆਣਾ | ਪੰਜਾਬ 'ਚ ਲਗਾਤਾਰ ਸਾਈਬਰ ਕ੍ਰਾਈਮ ਦੇ ਮਾਮਲੇ ਵੱਧਦੇ ਜਾ ਰਹੇ ਹਨ । ਠੱਗਾ ਵੱਲੋਂ ਆਏ ਦਿਨ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ । ਮਾਮਲਾ ਸਾਹਮਣੇ ਆਇਆ ਲੁਧਿਆਣਾ ਤੋਂ, ਇਥੋਂ ਦੇ ਵੱਡੇ ਉਦਯੋਪਤੀ ਰਜਨੀਸ਼ ਆਹੂਜਾ ਨਾਲ ਠੱਗਾਂ ਨੇ ਇੱਕ ਕਰੋੜ ਇਕ ਲੱਖ ਰੁਪਏ ਦੀ ਠੱਗੀ ਮਾਰੀ । ਉਦਯੋਪਤੀ ਦੀ ਸ਼ਿਕਾਇਤ 'ਤੇ ਸਾਈਬਰ ਕ੍ਰਾਈਮ ਥਾਣੇ ਦੀ...









































