Home Blog Page 359
ਚੰਡੀਗੜ੍ਹ, 7 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ 'ਚ ਕੁਝ ਥਾਵਾਂ 'ਤੇ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਦੱਸ ਦੇਈਏ ਕਿ ਮਾਨਸੂਨ...
ਗੁਰਦਾਸਪੁਰ, 6 ਅਕਤੂਬਰ | ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਖੱਦਰ ਨੇੜੇ ਦੇਰ ਸ਼ਾਮ ਅਦਾਲਤ ਵਿਚੋਂ ਤਾਰੀਕ ਭੁਗਤ ਕੇ ਅਪਣੇ ਸਹੁਰੇ ਪਿੰਡ ਪਕੀਵਾ ਜਾ ਰਹੇ ਨੌਜਵਾਨ ਨੂੰ ਮੋਟਰਸਾਈਕਲ ਚਾਲਕਾਂ ਵਲੋਂ ਗੋਲੀ ਮਾਰ ਦਿੱਤੀ ਗਈ। ਇਸ ਸਬੰਧੀ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਜਾਣਕਾਰੀ ਦਿੰਦਿਆਂ ਹੋਇਆਂ ਮਹਿਲਾ ਅਮਰਜੀਤ ਵਾਸੀ ਪਕੀਵਾਂ ਨੇ ਦੱਸਿਆ ਕਿ ਮੇਰਾ ਜਵਾਈ ਵਿਜੇ ਮਸੀਹ ਪੁੱਤਰ ਪ੍ਰੇਮ ਮਸੀਹ ਪਿੰਡ...
 ਜਲੰਧਰ, 6 ਅਕਤੂਬਰ | ਪੂਰੇ ਪਰਿਵਾਰ ਨੇ ਮਿਲ ਕੇ ਇਕ ਵਿਅਕਤੀ ਨਾਲ ਕਰੀਬ 5 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਪੈਟਰੋਲ ਪੰਪ ਖਰੀਦਣ ਕੇ ਦੇਣ ਦਾ ਵਾਅਦਾ ਕਰ ਕੇ ਪੀੜਤ ਤੋਂ ਕਰੀਬ 5 ਕਰੋੜ ਰੁਪਏ ਲੈ ਲਏ ਤੇ ਫਿਰ ਨਾ ਤਾਂ ਪੈਟਰੋਲ ਪੰਪ ਦਿਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ...
ਕਪੂਰਥਲਾ, 6 ਅਕਤੂਬਰ | ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਸ਼ਨੀਵਾਰ ਦੇਰ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਬਾਈਕ 'ਤੇ 5 ਨੌਜਵਾਨ ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਬਾਈਕ ਬੁਰੀ ਤਰ੍ਹਾਂ ਚਕਨਾਚੂਰ ਹੋ ਗਈਆਂ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 3 ਨੌਜਵਾਨ ਗੰਭੀਰ ਜ਼ਖਮੀ ਹਨ।...
ਜਲੰਧਰ/ਨੂਰਮਹਿਲ, 6 ਅਕਤੂਬਰ| ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਪਣੇ ਸਾਥੀਆਂ ਸਮੇਤ ਅੱਜ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਜਿੱਥੇ ਸਵਾਮੀ ਸੱਜਣਾਨੰਦ ਨੇ ਮਹਿੰਦਰ ਭਗਤ ਦਾ ਸਵਾਗਤ ਕੀਤਾ। ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਆਸ਼ੂਤੋਸ਼ ਜੀ ਮਹਾਰਾਜ ਨੇ ਧਰਮ ਦੀ ਵਿਵਸਥਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਉਦਾਰ ਤਰੀਕੇ ਨਾਲ ਬਣਾਇਆ ਸੀ। ਉਨ੍ਹਾਂ ਕਿਹਾ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚੱਲ ਰਹੀ ਮਾਨ ਸਰਕਾਰ ਕਿਸਾਨਾਂ ਅਤੇ ਸ਼ੈਲਰ ਮਾਲਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮਾਨ ਸਰਕਾਰ ਨੇ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਹੈ। ਇਸ ਭਰੋਸੇ ਤੋਂ ਬਾਅਦ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ। ਐਸੋਸੀਏਸ਼ਨ ਨਾਲ...
 ਚੰਡੀਗੜ੍ਹ, 5 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਨੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਅਹਿਮ ਫੈਸਲੇ ਲਏ ਗਏ। ਐਫ.ਸੀ.ਆਈ. ਨੇ ਅਕਤੂਬਰ ਮਹੀਨੇ ਵਿੱਚ 15 ਲੱਖ ਟਨ ਅਨਾਜ ਦੀ ਮੂਵਮੈਂਟ ਕਰਨ ਦਾ ਲਿਖਤੀ ਪਲੈਨ ਸਰਕਾਰ ਨੂੰ ਦਿੱਤਾ ਹੈ। ਦਸੰਬਰ, 2024 ਤੱਕ 40 ਲੱਖ ਟਨ ਅਨਾਜ ਐਫ.ਸੀ.ਆਈ. ਚੁੱਕੇਗੀ। ਮਾਰਚ, 2025 ਤੱਕ 90 ਲੱਖ ਟਨ...
ਫਗਵਾੜਾ, 5 ਅਕਤੂਬਰ | ਹੁਸ਼ਿਆਰਪੁਰ ਰੋਡ ਚੱਕ ਪ੍ਰੇਮਾਂ ਫਾਟਕ ਨੇੜੇ ਟਰਾਲੀ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਭਰਾ-ਭੈਣ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਐਮਰਜੈਂਸੀ ਡਿਊਟੀ 'ਤੇ ਮੌਜੂਦ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ...
ਮੋਹਾਲੀ, 5 ਅਕਤੂਬਰ | ਇਥੇ ਇੱਕ ਵੱਡੀ ਘਟਨਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ਦੇ ਢਕੋਲੀ 'ਚ ਇਕ ਘਰ ਦਾ ਅੱਧਾ ਹਿੱਸਾ ਢਹਿ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ 'ਚ ਵੱਡੀਆਂ ਤਰੇੜਾਂ ਆ ਗਈਆਂ ਅਤੇ ਪਲਕ ਝਪਕਦਿਆਂ ਹੀ ਮਕਾਨ ਮਲਬੇ 'ਚ ਤਬਦੀਲ ਹੋ ਗਿਆ। ਖੁਸ਼ਕਿਸਮਤੀ ਨਾਲ ਇਸ ਦੌਰਾਨ ਪਰਿਵਾਰ ਦਾ ਕੋਈ ਵੀ ਮੈਂਬਰ ਘਰ ਵਿਚ ਮੌਜੂਦ...
ਅੰਮ੍ਰਿਤਸਰ, 5 ਅਕਤੂਬਰ | ਇਥੇ 860 ਗ੍ਰਾਮ ਪੰਚਾਇਤਾਂ ਲਈ ਕਿਸਮਤ ਅਜ਼ਮਾਉਣ ਲਈ 3766 ਸਰਪੰਚਾਂ ਨੇ ਫਾਰਮ ਭਰੇ ਹਨ, ਜਦਕਿ 14842 ਪੰਚਾਂ ਨੇ ਨਾਮਜ਼ਦਗੀਆਂ ਭਰੀਆਂ ਹਨ। ਜ਼ਿਲਾ ਅੰਮ੍ਰਿਤਸਰ ਵਿਚ 10 ਬਲਾਕ ਹਨ ਜੋ ਕਿ ਅਜਨਾਲਾ, ਰਮਦਾਸ, ਚੋਗਾਵਾਂ, ਹਰਸ਼ਾ ਛੀਨਾ, ਅਟਾਰੀ, ਵੇਰਕਾ, ਰਈਆ, ਤਾਰ ਸਿੱਕਾ, ਜੰਡਿਆਲਾ ਗੁਰੂ ਅਤੇ ਮਜੀਠਾ ਹਨ, ਜਿਸ ਵਿਚ ਕੁੱਲ 860 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ...
- Advertisement -

MOST POPULAR