ਅੰਮ੍ਰਿਤਸਰ
ਚਿੰਤਾਜਨਕ ! ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ‘ਚ ਸ਼ਾਮਲ, AQI ਪਹੁੰਚਾ ਖਤਰਨਾਕ ਪੱਧਰ ‘ਤੇ
Admin - 0
ਅੰਮ੍ਰਿਤਸਰ, 2 ਅਕਤੂਬਰ | ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿਚ ਪਹੁੰਚ ਗਿਆ ਹੈ। ਸ਼ਨੀਵਾਰ ਸਵੇਰੇ ਹੋਈ ਆਤਿਸ਼ਬਾਜ਼ੀ ਤੋਂ ਬਾਅਦ ਅੰਮ੍ਰਿਤਸਰ ਦਾ AQI ਗ੍ਰਾਫ-3 ਕੈਟਾਗਰੀ ਵਿਚ ਆ ਗਿਆ ਹੈ। ਇਹ ਦਿੱਲੀ ਦੇ ਪ੍ਰਦੂਸ਼ਣ ਪੱਧਰ ਦੇ ਬਰਾਬਰ ਹੈ। ਚੰਡੀਗੜ੍ਹ ਵੀ ਗ੍ਰਾਫ-3 ਸ਼੍ਰੇਣੀ ਤੋਂ ਸਿਰਫ਼ 3 AQI ਦੂਰ ਹੈ। ਚੰਡੀਗੜ੍ਹ ਦਾ ਸਵੇਰੇ ਔਸਤ AQI 297 ਦਰਜ ਕੀਤਾ ਗਿਆ,...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਅੱਗ ਦਾ ਤਾਂਡਵ ! ਦੀਵਾਲੀ ਦੀ ਰਾਤ ਪੁਲਿਸ ਲਾਈਨ ਸਣੇ 45 ਥਾਵਾਂ ‘ਤੇ ਲੱਗੀ ਅੱਗ
Admin - 0
ਲੁਧਿਆਣਾ, 2 ਅਕਤੂਬਰ | ਬੀਤੀ ਰਾਤ ਦੀਵਾਲੀ ਮੌਕੇ ਪਟਾਕਿਆਂ ਕਾਰਨ ਅੱਗ ਲੱਗਣ ਦੀਆਂ 45 ਘਟਨਾਵਾਂ ਸਾਹਮਣੇ ਆਈਆਂ ਹਨ। ਫਾਇਰ ਅਧਿਕਾਰੀਆਂ ਨੇ ਸਥਾਨਕ ਸਟੇਸ਼ਨ ਦਫ਼ਤਰ ਵਿਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਸੀ। ਉੱਥੋਂ ਅਧਿਕਾਰੀ ਅੱਗ ਲੱਗਣ ਦੀ ਸੂਚਨਾ ਦੇ ਕੇ ਸ਼ਹਿਰ ਦੇ ਸਬ ਸਟੇਸ਼ਨਾਂ ਨੂੰ ਗੱਡੀਆਂ ਭੇਜ ਰਹੇ ਸਨ। ਅੱਗ ਬੁਝਾਉਣ ਲਈ 35 ਤੋਂ ਵੱਧ ਪਾਣੀ ਦੀਆਂ ਗੱਡੀਆਂ ਦੀ ਵਰਤੋਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ 2 ਪਰਿਵਾਰਾਂ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਸੜਕ ਹਾਦਸਿਆਂ ‘ਚ ਹੋਈ ਨੌਜਵਾਨਾਂ ਦੀ ਮੌਤ
Admin - 0
ਲੁਧਿਆਣਾ, 1 ਨਵੰਬਰ | ਜਗਰਾਉਂ ਸ਼ਹਿਰ ਵਿਚ ਦੋ ਵੱਖ-ਵੱਖ ਸੜਕ ਹਾਦਸਿਆਂ ਕਾਰਨ ਦੋ ਪਰਿਵਾਰਾਂ ਵਿਚ ਦੀਵਾਲੀ ਦੀਆਂ ਖੁਸ਼ੀਆਂ ਸੋਗ ਵਿਚ ਬਦਲ ਗਈਆਂ। ਦੋਵਾਂ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ...
ਐਸਏਐਸ ਨਗਰ/ਮੋਹਾਲੀ
ਡੀ.ਏ.ਪੀ. ਤੇ ਹੋਰ ਖਾਦਾਂ ਨਾਲ ਬੇਲੋੜੇ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ‘ਚ ਪੰਜਾਬ ਸਰਕਾਰ, ਬਣਾਈਆਂ 5 ਟੀਮਾਂ
Admin - 0
ਚੰਡੀਗੜ੍ਹ, 1 ਨਵੰਬਰ | ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ. ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ...
ਕ੍ਰਾਇਮ ਅਤੇ ਨਸ਼ਾ
ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ ; ਇਕ ਨੌਜਵਾਨ ਜ਼ਖਮੀ, ਜੂਏ ਦੇ ਪੈਸੇ ਲੁੱਟ ਹੋਏ ਫਰਾਰ
Admin - 0
ਗੁਰਦਾਸਪੁਰ, 1 ਨਵੰਬਰ | ਜ਼ਿਲੇ ਦੇ ਡੇਰਾ ਬਾਬਾ ਨਾਨਕ ਦੇ ਇੱਕ ਪਿੰਡ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਮਲਾਵਰ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਮੁਲਜ਼ਮਾਂ ਨੇ ਗੋਲੀਆਂ ਚਲਾ ਕੇ ਜੂਏ ਦੇ ਪੈਸੇ ਲੁੱਟ ਲਏ ਅਤੇ ਫ਼ਰਾਰ ਹੋ ਗਏ। ਪੁਲਿਸ ਨੇ...
ਅੰਮ੍ਰਿਤਸਰ
ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ! ਹੁਣ ਨਹੀਂ ਦੇਣੀ ਪਵੇਗੀ ਵੀਜ਼ਾ ਫੀਸ, ਅੱਧੇ ਘੰਟੇ ‘ਚ ਮਿਲੇਗਾ ਵੀਜ਼ਾ
Admin - 0
ਚੰਡੀਗੜ੍ਹ, 1 ਨਵੰਬਰ | ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀਰਵਾਰ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ’ਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ ਅਤੇ ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਇਹ ਤਬਦੀਲੀ ਤੁਰੰਤ ਲਾਗੂ ਹੋ ਗਈ ਹੈ।
44 ਅਮਰੀਕੀ ਸਿੱਖਾਂ ਦੇ...
ਕ੍ਰਾਇਮ ਅਤੇ ਨਸ਼ਾ
ਰਿਹਾਇਸ਼ੀ ਇਲਾਕੇ ‘ਚ ਬਣੀ ਸਪੋਰਟਸ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇਲਾਕੇ ‘ਚ ਮਚੀ ਹਫੜਾ-ਦਫੜੀ
Admin - 0
ਜਲੰਧਰ, 1 ਨਵੰਬਰ | ਪੱਛਮੀ ਹਲਕੇ ਵਿਚ ਇੱਕ ਸਪੋਰਟਸ ਫੈਕਟਰੀ ਵਿਚ ਦੇਰ ਰਾਤ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਫੈਕਟਰੀ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿਚ ਬਣੀ ਹੋਈ ਹੈ। ਘਟਨਾ ਦੀ ਸੂਚਨਾ ਦੇਰ ਰਾਤ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਦਿੱਤੀ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਿਸੇ ਤਰ੍ਹਾਂ ਕਾਬੂ ਪਾਇਆ...
ਲੁਧਿਆਣਾ, 1 ਨਵੰਬਰ | ਦੀਵਾਲੀ ਦੀ ਬੀਤੀ ਰਾਤ 3 ਗਰੀਬ ਲੋਕਾਂ ਦੇ ਘਰ ਸੜ ਕੇ ਸੁਆਹ ਹੋ ਗਏ। ਪਟਾਕਿਆਂ ਦੀ ਚੰਗਿਆੜੀ ਕਾਰਨ ਪਹਿਲਾਂ ਇਕ ਝੌਂਪੜੀ ਨੂੰ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿਚ ਅੱਗ ਨੇ ਬਾਕੀ ਝੁੱਗੀਆਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਤਿੰਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।
ਝੌਂਪੜੀਆਂ ਦੇ ਅੰਦਰ ਸੁੱਤੇ ਹੋਏ ਲੋਕਾਂ...
ਬਟਾਲਾ, 1 ਨਵੰਬਰ | ਡੇਰਾ ਬਾਬਾ ਨਾਨਕ ਰੋਡ 'ਤੇ ਧਰਮਕੋਟ ਨੇੜੇ ਵਾਪਰੇ ਭਿਆਨਕ ਹਾਦਸੇ ਕਾਰਨ ਦੋ ਘਰਾਂ ਦੇ ਦੀਵੇ ਬੁਝ ਗਏ ਅਤੇ ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ। ਇਸ ਹਾਦਸੇ ਵਿਚ ਮਾਰੇ ਗਏ ਲਵਪ੍ਰੀਤ ਸਿੰਘ ਅਤੇ ਵਿਜੇ ਕੁਮਾਰ ਦੋਵੇਂ ਪੱਕੇ ਦੋਸਤ ਸਨ। ਮ੍ਰਿਤਕ ਵਿਜੇ ਕੁਮਾਰ (ਉਮਰ 18) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦਾ ਲੜਕਾ...
ਮੋਹਾਲੀ, 1 ਨਵੰਬਰ | ਸ਼ਹਿਰ 'ਚ ਦੀਵਾਲੀ 'ਤੇ ਪਟਾਕੇ ਚਲਾਉਣ ਦੌਰਾਨ 20 ਦੇ ਕਰੀਬ ਲੋਕ ਝੁਲਸ ਗਏ। ਇਨ੍ਹਾਂ ਵਿਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਕੁਝ ਲੋਕ ਇਲਾਜ ਲਈ ਸਿਵਲ ਹਸਪਤਾਲ ਵੀ ਪੁੱਜੇ, ਜਿਨ੍ਹਾਂ ਨੂੰ ਤੁਰੰਤ ਇਲਾਜ ਦੇ ਕੇ ਘਰ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਸਕੋਡਾ ਕਾਰ ਸਮੇਤ ਛੇ ਥਾਵਾਂ 'ਤੇ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ। ਜਿਸ...