ਨੈਸ਼ਨਲ
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ...
Admin - 0
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਵੀਰਵਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ...
ਨੈਸ਼ਨਲ
ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ
Admin - 0
ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾਉਣ-ਧਮਕਾਉਣ, ਦਬਾਅ ਪਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਿਆਸੀ ਬਲੈਕਮੇਲ ਕਰ ਰਹੀ ਹੈ।
ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ...
ਨੈਸ਼ਨਲ
ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ, ਪਰਿਵਾਰ ਨੇ ਆਸਥਾ ਦੀ ਡੋਰ ਫੜੀ ਅਤੇ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੱਖਿਅਕ
Admin - 0
ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼ ਹੌਲੀ ਨਹੀਂ ਹੁੰਦਾ, ਸਗੋਂ ਜਿਵੇਂ ਠਹਿਰ ਜਾਂਦਾ ਹੈ। 62 ਸਾਲਾ ਭੂਰ ਕੌਰ ਦੇ ਜੀਵਨ ਵਿੱਚ ਵੀ ਅਜਿਹਾ ਹੀ ਇੱਕ ਪਲ ਆਇਆ, ਬਿਨਾਂ ਕਿਸੇ ਚੇਤਾਵਨੀ ਦੇ। ਪਿਛਲੇ 15–16 ਸਾਲਾਂ ਤੋਂ ਉਹ ਡਾਇਬੀਟੀਜ਼ ਅਤੇ ਹਾਈਪਰਟੈਂਸ਼ਨ ਨਾਲ ਜੂਝ ਰਹੇ ਸਨ। ਇਹ ਬੀਮਾਰੀ ਭੂਰ ਕੌਰ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕੀ ਸੀ।
ਦਵਾਈਆਂ,...
ਨੈਸ਼ਨਲ
ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ
Admin - 0
ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ...
ਨੈਸ਼ਨਲ
ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
Admin - 0
ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ ਬਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਤ ਆਪਣੇ-ਆਪ ਠੀਕ...
ਨੈਸ਼ਨਲ
ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ
Admin - 0
ਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ...
ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ ਰੋਜ਼ਗਾਰ ਨੂੰ ਹੁਲਾਰਾ ਦੇਵੇਗਾ। ਉਡਾਣਾਂ ਸ਼਼ੁਰੂ...
ਪੰਜਾਬ
ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ
Admin - 0
ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ...
ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ...









































