Home Blog Page 362
ਨਵੀਂ ਦਿੱਲੀ, 19 ਸਤੰਬਰ | ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ 20 ਸਤੰਬਰ ਤੋਂ ਹਰਿਆਣਾ ਵਿੱਚ ਚੋਣ ਮੈਦਾਨ ਵਿੱਚ ਕੁੱਦਣਗੇ। ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੇਜਰੀਵਾਲ ਪਹਿਲੀ ਵਾਰ ਜਨਤਾ ਦੇ ਵਿਚਕਾਰ ਜਾਣਗੇ। ਸ਼ੁੱਕਰਵਾਰ ਨੂੰ ਉਹ ਹਰਿਆਣਾ ਦੇ ਜਗਾਧਰੀ 'ਚ ਰੋਡ ਸ਼ੋਅ ਕਰਨਗੇ, ਜਿੱਥੋਂ ਉਹ ਹਰਿਆਣਾ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਗਾਧਰੀ ਤੋਂ...
ਨਵੀਂ ਦਿੱਲੀ/ਚੰਡੀਗੜ੍ਹ | ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ (PMGKAY) ਦੇ ਤਹਿਤ ਮੁਫਤ ਅਨਾਜ ਲੈ ਰਹੇ ਦੇਸ਼ ਦੇ 80 ਕਰੋੜ ਲੋਕਾਂ ਲਈ ਵੱਡੀ ਖਬਰ ਹੈ। ਸਰਕਾਰ ਨੇ ਇਸ ਸਕੀਮ ਤਹਿਤ 35 ਲੱਖ ਟਨ ਵਾਧੂ ਕਣਕ ਅਲਾਟ ਕੀਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਇਹ ਵਧੀ ਹੋਈ ਵੰਡ ਮਾਰਚ 2025 ਤੱਕ ਜਾਰੀ ਰਹੇਗੀ। ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਬੁੱਧਵਾਰ ਨੂੰ...
ਚੰਡੀਗੜ੍ਹ | ਪੰਜਾਬ ਸਰਕਾਰ ਦਾ ‘ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ BMW ਦੇ ਸਪੇਅਰ ਪਾਰਟਸ ਪੰਜਾਬ ਵਿਚ ਬਣਾਏ ਜਾਣਗੇ। ਕੰਪਨੀ ਨੇ ਪੰਜਾਬ ਵਿਚ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ। ਕੰਪਨੀ ਵੱਲੋਂ ਮੰਡੀ ਗੋਬਿੰਦਗੜ੍ਹ ਵਿਚ ਪਲਾਂਟ ਲਾਇਆ ਜਾਵੇਗਾ। ਸੀਐਮ ਭਗਵੰਤ ਅਗਲੇ ਮਹੀਨੇ ਇਸ ਦੀ ਸ਼ੁਰੂਆਤ ਕਰਨਗੇ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ...
ਦਸੂਹਾ, 19 ਸਤੰਬਰ | ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਰੋਡਵੇਜ਼ ਦੀ ਬੱਸ ਤੇ ਸੀਮਿੰਟ ਮਿਕਸਚਰ ਵਿਚਾਲੇ ਹੋਈ ਟੱਕਰ 'ਚ 16 ਹੋਰ ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਖੁੱਡਾ ਨੇੜੇ ਵਾਪਰਿਆ। ਹਾਦਸੇ ਵਿਚ ਜ਼ਖਮੀ ਹੋਏ ਯਾਤਰੀਆਂ ਨੂੰ ਦਸੂਹਾ ਤੇ ਟਾਂਡਾ ਦੇ ਸਿਵਲ ਹਸਪਤਾਲਾਂ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ। ਫਿਲਹਾਲ ਇਸ ਹਾਦਸੇ 'ਚ ਪਤਾ ਲੱਗਾ ਹੈ ਕਿ...
ਤਕਨਾਲੋਜੀ ਡੈਸਕ | ਗੂਗਲ 20 ਸਤੰਬਰ ਨੂੰ ਲੱਖਾਂ ਜੀਮੇਲ ਖਾਤੇ ਬੰਦ ਕਰਨ ਜਾ ਰਿਹਾ ਹੈ। ਜੇਕਰ ਤੁਸੀਂ ਕਈ ਦਿਨਾਂ ਤੋਂ ਆਪਣੇ ਗੂਗਲ ਜੀਮੇਲ ਜਾਂ ਗੂਗਲ ਅਕਾਊਂਟ ਦੀ ਵਰਤੋਂ ਨਹੀਂ ਕੀਤੀ ਹੈ ਤਾਂ ਇਸ ਦਾ ਖਤਰਾ ਹੈ। ਗੂਗਲ ਨੇ ਜੀਮੇਲ ਯੂਜ਼ਰਸ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਕੰਪਨੀ ਅਕਿਰਿਆਸ਼ੀਲ ਖਾਤਿਆਂ ਨੂੰ ਮਿਟਾ ਕੇ ਆਪਣੀ ਸਰਵਰ ਸਪੇਸ ਖਾਲੀ ਕਰਨਾ ਚਾਹੁੰਦੀ ਹੈ। ਜੇਕਰ...
ਚੰਡੀਗੜ੍ਹ | ਪੰਜਾਬ ਸਰਕਾਰ ਦਾ ‘ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ BMW ਦੇ ਸਪੇਅਰ ਪਾਰਟਸ ਪੰਜਾਬ ਵਿਚ ਬਣਾਏ ਜਾਣਗੇ। ਕੰਪਨੀ ਨੇ ਪੰਜਾਬ ਵਿਚ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ। ਕੰਪਨੀ ਵੱਲੋਂ ਮੰਡੀ ਗੋਬਿੰਦਗੜ੍ਹ ਵਿਚ ਪਲਾਂਟ ਲਾਇਆ ਜਾਵੇਗਾ। ਸੀਐਮ ਭਗਵੰਤ ਅਗਲੇ ਮਹੀਨੇ ਇਸ ਦੀ ਸ਼ੁਰੂਆਤ ਕਰਨਗੇ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ...
ਅੰਮ੍ਰਿਤਸਰ | ਹੋਰਨਾਂ ਦੇਸ਼ਾਂ ਵਾਂਗ ਜਲਦੀ ਹੀ ਅੰਮ੍ਰਿਤਸਰ ਤੇ ਥਾਈਲੈਂਡ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ। ਹੁਣ ਥਾਈਲੈਂਡ ਦੀ ਥਾਈ ਲਾਈਨ ਏਅਰ 28 ਅਕਤੂਬਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਬੈਂਕਾਕ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰ ਰਹੀ ਹੈ। ਇਸ ਦੇ ਸ਼ੁਰੂ ਹੋਣ 'ਤੇ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ ਕਿਉਂਕਿ ਹਰ ਸਾਲ ਵੱਡੀ...
ਮਾਨਸਾ, 19 ਸਤੰਬਰ | ਸਰਦੂਲਗੜ੍ਹ ਵਿੱਚ ਮਤਰੇਏ ਪਿਤਾ ਨੇ ਆਪਣੇ 11 ਸਾਲਾ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਡੀਐਸਪੀ ਸਰਦੂਲਗੜ੍ਹ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੱਚੇ ਅਕਾਸ਼ਦੀਪ ਸਿੰਘ ਦੇ ਮਾਮਾ ਵਕੀਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਤੀਜਾ ਸਕੂਲ ਤੋਂ ਘਰ ਨਹੀਂ ਆਇਆ। ਜਦੋਂ ਉਹ ਆਪਣੇ ਗੁਆਂਢੀ ਜੀਜਾ ਦੇ ਘਰ ਗਿਆ ਤਾਂ ਦੇਖਿਆ ਕਿ ਬੱਚੇ...
ਅੰਮ੍ਰਿਤਸਰ, 19 ਸਤੰਬਰ | ਡੀਐਸਪੀ ਵਵਿੰਦਰ ਮਹਾਜਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ਅਤੇ ਬਾਰਡਰ ਰੇਂਜ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਿਛਲੇ ਸਾਲ ਐਨਡੀਪੀਐਸ ਕੇਸ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਐਸਟੀਐਫ ਮੁਹਾਲੀ ਥਾਣੇ ਵਿਚ ਡੀਐਸਪੀ ਵਵਿੰਦਰ ਮਹਾਜਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਡੀਐਸਪੀ ਮਹਾਜਨ ਨੂੰ ਉਸ ਖ਼ਿਲਾਫ਼ ਕਾਰਵਾਈ...
ਲੁਧਿਆਣਾ | ਪੁਲਿਸ ਨੇ ਲੁਧਿਆਣਾ 'ਚ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਬਦਮਾਸ਼ਾਂ ਕੋਲੋਂ ਹਥਿਆਰ, ਲੁੱਟੇ ਹੋਏ ਮੋਬਾਈਲ ਫ਼ੋਨ ਅਤੇ ਕਈ ਵਾਹਨ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਬਦਮਾਸ਼ਾਂ ਨੂੰ ਜੇਲ ਭੇਜ ਦਿੱਤਾ ਹੈ। ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ 7 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ,...
- Advertisement -

MOST POPULAR