Home Blog Page 363
ਨਵੀਂ ਦਿੱਲੀ, 4 ਅਕਤੂਬਰ | ਭਾਰਤ ਸਰਕਾਰ ਵੱਲੋਂ ਆਮ ਲੋਕਾਂ ਲਈ ਕਈ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ 'ਚੋਂ ਇਕ ਵੱਡੀ ਯੋਜਨਾ ਰਾਸ਼ਨ ਕਾਰਡ ਹੈ। ਅੱਜ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਹੀ ਇਲਾਜ ਜਾਂ ਭੋਜਨ ਦਾ ਪ੍ਰਬੰਧ ਕਰਨ ਤੋਂ ਅਸਮਰੱਥ ਹਨ। ਇਨ੍ਹਾਂ ਲੋੜਵੰਦ ਲੋਕਾਂ ਲਈ ਭਾਰਤ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮੁਫਤ ਰਾਸ਼ਨ ਪ੍ਰਦਾਨ ਕਰਦੀ ਹੈ। ਇਸ...
ਮੋਹਾਲੀ, 4 ਅਕਤੂਬਰ | ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿਚ ਸਨ। ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ...
ਲੁਧਿਆਣਾ, 4 ਅਕਤੂਬਰ | ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਅੱਜ (ਸ਼ੁੱਕਰਵਾਰ) ਸਵੇਰੇ ਪੰਜਾਬ ਸਮੇਤ ਕਈ ਰਾਜਾਂ ਵਿਚ ਛਾਪੇਮਾਰੀ ਕੀਤੀ ਹੈ। ਈਡੀ ਕਰੋੜਾਂ ਰੁਪਏ ਦੇ ਚਿੱਟ ਫੰਡ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਜਾਂਚ ਵਿਚ ਈਡੀ ਨੂੰ ਕੀ ਪਤਾ ਲੱਗਦਾ ਹੈ ਇਹ ਸ਼ਾਮ ਤੱਕ ਹੀ ਸਪੱਸ਼ਟ ਹੋ ਸਕੇਗਾ ਪਰ ਟੀਮਾਂ ਜਾਂਚ ਵਿਚ ਰੁੱਝੀਆਂ ਹੋਈਆਂ ਹਨ।...
ਜਲੰਧਰ, 4 ਅਕਤੂਬਰ | ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ 'ਚ ਪੰਜਾਬ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਰੁਕਣਗੇ। ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿਾ...
ਲੁਧਿਆਣਾ, 4 ਅਕਤੂਬਰ | ਆਮ ਲੋਕਾਂ ਨੂੰ ਸੁਰੱਖਿਤ ਰੱਖਣ ਦੇ ਦਾਅਵੇ ਕਰਨ ਵਾਲੀ ਪੁਲਿਸ ਖੁਦ ਹੋਈ ਲੁੱਟ ਦਾ ਸ਼ਿਕਾਰ, ਜਦੋਂ ਪੁਲਿਸ ਕਾਂਸਟੇਬਲ ਡਿਊਟੀ ਖਤਮ ਕਰ ਕੇ ਆਪਣੇ ਘਰ ਜਾ ਰਹੀ ਸੀ ਤਾਂ ਰਸਤੇ ਵਿਚ ਲੁਟੇਰਿਆਂ ਵੱਲੋਂ ਮਹਿਲਾ ਕਾਂਸਟੇਬਲ ਦੀ ਸੋਨੇ ਦੀ ਚੇਨ ਲੁੱਟ ਲਈ ਗਈ। ਇਸ ਸਬੰਧੀ ਐਸਐਚਓ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕਾਂਸਟੇਬਲ ਡਿਊਟੀ...
ਚੰਡੀਗੜ੍ਹ, 4 ਅਕਤੂਬਰ | ਪੰਜਾਬ ਸਰਕਾਰ ਦੇ ਬਿਜ਼ਨੈੱਸ ਬਲਾਸਟਰਜ਼ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਭਾਰੀ ਪ੍ਰਸਿੱਧੀ ਹਾਸਲ ਕੀਤੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੰਬਰ 2022 ਵਿਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਪਾਰਕ ਵਿਚਾਰਾਂ...
ਜਲੰਧਰ, 4 ਅਕਤੂਬਰ| ਦੇਰ ਰਾਤ ਹਰਦਿਆਲ ਨਗਰ ਨੇੜੇ ਇਲਾਕਾ ਨਿਵਾਸੀਆਂ ਨੇ ਪੁਲਿਸ ਅਤੇ ਨਸ਼ਾ ਤਸਕਰਾਂ ਖਿਲਾਫ ਜੰਮ ਕੇ ਹੰਗਾਮਾ ਕੀਤਾ। ਦੇਰ ਰਾਤ ਹਰਦਿਆਲ ਨਗਰ ਦੇ ਰਹਿਣ ਵਾਲੇ ਲੱਡੂ ਨਾਮਕ ਤਸਕਰ ਦੀ ਗ੍ਰਿਫਤਾਰੀ 'ਤੇ ਅੜੇ ਹੋਏ ਇਲਾਕਾ ਨਿਵਾਸੀਆਂ ਨੇ ਮੌਕੇ 'ਤੇ ਤਫਤੀਸ਼ ਲਈ ਪਹੁੰਚੇ ਏ.ਐੱਸ.ਆਈ ਸੰਜੇ ਕੁਮਾਰ 'ਤੇ ਵੀ ਜੰਮ ਕੇ ਨਾਅਰੇਬਾਜ਼ੀ ਕੀਤੀ। ਜਿਸ ਤੋਂ ਬਾਅਦ ਪੁਲਿਸ ਅਤੇ ਇਲਾਕਾ ਨਿਵਾਸੀਆਂ ਵਿਚਕਾਰ...
ਚੰਡੀਗੜ੍ਹ, 4 ਅਕਤੂਬਰ | ਸਾਉਣੀ ਦੇ ਸੀਜ਼ਨ ਦੀ ਆਮਦ ਦੇ ਨਾਲ ਹੀ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਇਨ੍ਹਾਂ 'ਤੇ ਨਜ਼ਰ ਰੱਖਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਾਸ ਤੌਰ 'ਤੇ 9 ਸ਼ਹਿਰਾਂ 'ਤੇ ਡਰੋਨ ਨਾਲ ਨਜ਼ਰ ਰੱਖੀ ਜਾ ਰਹੀ ਹੈ ਕਿਉਂਕਿ ਇਨ੍ਹਾਂ ਸ਼ਹਿਰਾਂ ਨੂੰ ਕੇਂਦਰ ਨੇ...
ਚੰਡੀਗੜ੍ਹ, 4 ਅਕਤੂਬਰ | ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਹ ਕਰੀਬ ਸੱਤ ਸਾਲ ਪਾਰਟੀ ਤੋਂ ਦੂਰ ਸਨ।...
ਨਵੀਂ ਦਿੱਲੀ, 3 ਅਕਤੂਬਰ | ਦੱਖਣ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਇਲਾਕੇ ਵਿੱਚ ਇੱਕ ਨਰਸਿੰਗ ਹੋਮ ਦੇ ਅੰਦਰ ਸਵੇਰੇ ਇੱਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਰੋਪੀ ਕਿਸ਼ੋਰ ਲੱਗ ਰਹੇ ਸੀ ਅਤੇ ਇਲਾਜ ਲਈ ਆਏ ਸੀ ਅਤੇ ਉਨ੍ਹਾਂ ਨੇ ਦੇਰ ਰਾਤ ਕਰੀਬ 1.45 ਵਜੇ ਯੂਨਾਨੀ ਡਾਕਟਰ ਜਾਵੇਦ...
- Advertisement -

MOST POPULAR