Home Blog Page 366
ਜਲੰਧਰ, 8 ਅਕਤੂਬਰ | ਜ਼ਿਲੇ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ 2 ਏਐਸਆਈ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿਚ ਮਿਲਣ ਤੋਂ ਬਾਅਦ ਸਨਸਨੀ ਦਾ ਮਾਹੌਲ ਬਣ ਗਿਆ ਹੈ। ਇਹ ਦੋਵੇਂ ਚੋਰੀ ਦੇ ਮੁਲਜ਼ਮ ਦੇ ਪਿੱਛੇ ਭੱਜ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ। ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ...
ਜਲੰਧਰ, 8 ਅਕਤੂਬਰ | ਪੰਜਾਬ ਵਿਚ ਪਿਆਜ਼ ਦੀਆਂ ਕੀਮਤਾਂ ਇਸ ਵੇਲੇ ਆਸਮਾਨ ਨੂੰ ਛੂਹ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਲੋਕਾਂ ਤੱਕ ਸਸਤੇ ਪਿਆਜ਼ ਦੀ ਪਹੁੰਚ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਿਆ ਹੈ। ਜਲੰਧਰ 'ਚ ਅੱਜ ਯਾਨੀ ਮੰਗਲਵਾਰ ਨੂੰ ਸਰਕਾਰ ਸਿਰਫ 35 ਰੁਪਏ ਪ੍ਰਤੀ ਕਿਲੋ ਪਿਆਜ਼ ਦੇਵੇਗੀ। ਪਿਆਜ਼ ਦੀਆਂ ਕੀਮਤਾਂ 'ਚ ਲਗਾਤਾਰ ਹੋ...
ਲੁਧਿਆਣਾ, 7 ਅਕਤੂਬਰ | ਗਿੱਲਾ ਨਹਿਰ ਉਪਰ ਲੜਕੀ ਧਾਹਾਂ ਮਾਰ ਕੇ ਰੋਂਦੀ ਹੋਈ ਨਹਿਰ ਵਿਚ ਛਲਾਂਗ ਮਾਰਨ ਲੱਗੀ ਸੀ, ਟਰੈਫਿਕ ਮੁਲਾਜ਼ਮ ਨੇ ਮੌਕੇ 'ਤੇ ਪਹੁੰਚ ਕੇ ਬਚਾਈ ਜਾਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਟਰੈਫਿਕ ਮੁਲਾਜ਼ਮ ਨੇ ਦੱਸਿਆ ਕਿ ਲੜਕੀ ਘਰੇਲੂ ਕਲੇਸ਼ ਕਾਰਨ ਕਾਫੀ ਪਰੇਸ਼ਾਨ ਸੀ, ਮੈਂ ਆਪਣੀ ਡਿਊਟੀ ਉੱਪਰ ਗਿੱਲ ਨਹਿਰ 'ਤੇ ਤਾਇਨਾਤ ਸੀ। ਇੱਕ ਨੌਜਵਾਨ ਭੱਜਿਆ ਹੋਇਆ ਆਇਆ ਤੇ...
 ਮੋਗਾ, 7 ਅਕਤੂਬਰ | ਜ਼ਿਲੇ ਦੇ ਪਿੰਡ ਇੰਦਰਗੜ੍ਹ ਦੀ ਰਹਿਣ ਵਾਲੀ 69 ਸਾਲਾ ਔਰਤ ਦੀ ਰੋਡਵੇਜ਼ ਦੀ ਬੱਸ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਮੋਗਾ ਦੇ ਬੱਸ ਸਟੈਂਡ ਨੇੜੇ ਸੜਕ ਪਾਰ ਕਰਦੇ ਸਮੇਂ...
ਤਰਨਤਾਰਨ, 7 ਅਕਤੂਬਰ | ਜ਼ਿਲੇ ਤੋਂ ਇੱਕ ਵੱਡੀ ਘਟਨਾ ਦੀ ਖ਼ਬਰ ਆ ਰਹੀ ਹੈ। ਦਰਅਸਲ ਇੱਥੇ ਪਿੰਡ ਤਲਵੰਡੀ ਦੇ ਸਰਪੰਚ ਮੋਹਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਣਕਾਰੀ ਅਨੁਸਾਰ ਪੱਟੀ ਦੇ ਨਵੇਂ ਚੁਣੇ ਗਏ ਸਰਪੰਚ ਰਾਜਵਿੰਦਰ ਨੂੰ ਪਿੰਡ ਠੱਕਰਪੁਰਾ ਨੇੜੇ ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਗੋਲੀ ਮਾਰ ਦਿੱਤੀ। ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ...
ਬਠਿੰਡਾ, 7 ਅਕਤੂਬਰ | ਸਦਰ ਰਾਮਪੁਰਾ ਥਾਣੇ ਦੇ ਮਲਖਾਨਾ ਦੇ ਮੁਨਸ਼ੀ ਨੇ ਏਕੇ 47 ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਮੁਨਸ਼ੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ...
ਚੰਡੀਗੜ੍ਹ, 7 ਅਕਤੂਬਰ | ਪੰਜਾਬ ਦੀਆਂ ਮੰਡੀਆਂ ਵਿਚ ਕੱਲ੍ਹ ਭਾਵ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਹ ਫੈਸਲਾ ਆੜ੍ਹਤੀਆਂ ਤੇ ਸੀਐਮ ਮਾਨ ਦੀ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਆੜ੍ਹਤੀਆ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮੀਟਿੰਗ 'ਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਉਨ੍ਹਾਂ...
ਚੰਡੀਗੜ੍ਹ, 7 ਅਕਤੂਬਰ | ਪੰਜਾਬ 'ਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਚੰਡੀਗੜਹ੍ ਵਿਖੇ ਸਮਾਪਤ ਹੋਵੇਗੀ। ਇਸ ਮੀਟਿੰਗ ਵਿਚ ਪੰਚਾਇਤੀ ਚੋਣਾਂ ਅਤੇ ਡਾਕਟਰਾਂ ਦੀ ਭਰਤੀ ਸਮੇਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।     (Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ...
ਚੰਡੀਗੜ੍ਹ, 7 ਅਕਤੂਬਰ | ਸਿੱਖਿਆ ਵਿਭਾਗ ਦੇ ਨਾਨ-ਟੀਚਿੰਗ ਸਟਾਫ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਿਭਾਗ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਿੱਖਿਆ ਸਕੱਤਰ ਕੇ.ਕੇ.ਯਾਦਵ ਨੇ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ...
ਅੰਮ੍ਰਿਤਸਰ, 7 ਅਕਤੂਬਰ | ਪਿੰਡ ਗੁਮਾਨਪੁਰਾ ਵਿਚ ਤਿੰਨ ਜਿਗਰੀ ਯਾਰਾਂ ਦੀ ਇਕੱਠਿਆਂ ਸੜਕ ਹਾਦਸੇ ਵਿਚ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਨੌਜਵਾਨ ਇੱਕੋ ਪਿੰਡ ਦੇ ਸੀ। ਨੌਜਵਾਨਾਂ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਪਸਰ ਗਿਆ ਹੈ। ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੱਸ ਦੇਈਏ ਕਿ ਨੌਜਵਾਨ ਪਿੰਡ ਗੁਮਾਨਪੁਰਾ ਤੋਂ ਰਾਤ ਤਕਰੀਬਨ 8...
- Advertisement -

MOST POPULAR