ਐਸਏਐਸ ਨਗਰ/ਮੋਹਾਲੀ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ ! ਡੇਰਾ ਮੁੱਖੀ ਖਿਲਾਫ ਹਾਈਕੋਰਟ ਪਹੁੰਚੀ SGPC, ਜਾਣੋ ਕੀ ਹੈ ਮਾਮਲਾ
Admin - 0
ਚੰਡੀਗੜ੍ਹ, 24 ਸਤੰਬਰ | ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸ ਨਾਲ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਆਯੁਸ਼ਮਾਨ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਨੇ ਇਲਾਜ ਕੀਤਾ ਬੰਦ, ਮਾਨ ਸਰਕਾਰ ਨੇ ਕੇਂਦਰ ਤੋਂ ਮੰਗਿਆ ਫੰਡ
Admin - 0
ਚੰਡੀਗੜ੍ਹ, 24 ਸਤੰਬਰ | ਪੰਜਾਬ ਵਿਚ ਪ੍ਰਾਈਵੇਟ ਹਸਪਤਾਲ ਆਯੁਸ਼ਮਾਨ ਸਕੀਮ ਤਹਿਤ ਫੰਡ ਜਾਰੀ ਨਾ ਹੋਣ ਕਾਰਨ ਲੋਕਾਂ ਦਾ ਇਲਾਜ ਨਹੀਂ ਕਰ ਰਹੇ ਹਨ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਿਹਤ ਵਿਭਾਗ ਦੀ ਟੀਮ ਦਿੱਲੀ ਭੇਜੀ। ਟੀਮ ਨੇ ਇਹ ਮਾਮਲਾ ਦਿੱਲੀ ਵਿਚ ਕੇਂਦਰ ਸਰਕਾਰ ਕੋਲ ਉਠਾਇਆ ਤਾਂ ਜੋ ਇਸ ਸਕੀਮ ਤਹਿਤ ਫੰਡ ਜਲਦੀ ਜਾਰੀ ਕੀਤੇ ਜਾ ਸਕਣ।
ਇਸ ਸਬੰਧੀ ਪੰਜਾਬ ਦੇ ਸਿਹਤ...
ਐਸਏਐਸ ਨਗਰ/ਮੋਹਾਲੀ
ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ ! MBBS ‘ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਕੀਤੀ ਖਾਰਜ, ਹਾਈਕੋਰਟ ਦਾ ਫ਼ੈਸਲਾ ਰੱਖਿਆ ਬਰਕਰਾਰ
Admin - 0
ਚੰਡੀਗੜ੍ਹ, 24 ਸਤੰਬਰ | MBBS ਵਿਚ ਐਨਆਰਆਈ ਕੋਟੇ ਤਹਿਤ ਦਾਖ਼ਲਿਆਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਜਾਰੀ ਰੱਖਿਆ ਹੈ। ਜਿਸ ਵਿਚ ਰਿਸ਼ਤੇਦਾਰਾਂ ਨੂੰ ਐਨ.ਆਰ.ਆਈ ਕੋਟੇ ਰਾਹੀਂ...
ਕ੍ਰਾਇਮ ਅਤੇ ਨਸ਼ਾ
ਸਪਾ ਸੈਂਟਰਾਂ ਦੀ ਆੜ ‘ਚ ਚਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਛਾਪਾ ਮਾਰ ਕੇ 9 ਔਰਤਾਂ ਸਣੇ 11 ਲੋਕ ਫੜੇ
Admin - 0
ਫਗਵਾੜਾ, 24 ਸਤੰਬਰ | ਥਾਣਾ ਸਿਟੀ ਦੀ ਪੁਲਿਸ ਨੇ ਸਪਾ ਸੈਂਟਰਾਂ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਹੇਠ 2 ਵੱਖ-ਵੱਖ ਮਾਮਲਿਆਂ ਵਿਚ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ 9 ਔਰਤਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ
ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸਐਚਓ ਜਤਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ...
ਕ੍ਰਾਇਮ ਅਤੇ ਨਸ਼ਾ
ਚੋਰ ਹੋਣ ਦੇ ਸ਼ੱਕ ‘ਚ ਨੌਜਵਾਨ ਦੀਆਂ ਤੋੜੀਆਂ ਲੱਤਾਂ, ਹਮਲਾਵਾਰਾਂ ਨੇ ਕੁੱਟ-ਕੁੱਟ ਕਰਤਾ ਅੱਧ ਮਰਿਆ
Admin - 0
ਫਾਜ਼ਿਲਕਾ, 24 ਸਤੰਬਰ | ਬੀਤੀ ਰਾਤ ਅਬੋਹਰ ਦੇ ਪਿੰਡ ਬੁਰਜਮੁਹਾਰ ਦੇ ਵਸਨੀਕ ਇੱਕ ਨੌਜਵਾਨ 'ਤੇ ਉਸੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਡੰਡਿਆਂ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸ਼ਵਿੰਦਰ ਪੁੱਤਰ ਕੁਲਦੀਪ...
ਅੰਮ੍ਰਿਤਸਰ, 24 ਸਤੰਬਰ | 3 ਲੁਟੇਰਿਆਂ ਨੇ ਇਕ ਪ੍ਰਵਾਸੀ ਦਾ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਪ੍ਰਵਾਸੀ ਨੇ ਫੋਨ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਬੁਰੀ ਤਰ੍ਹਾਂ ਨਾਲ ਜ਼ਖਮੀ ਪ੍ਰਵਾਸੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦਾ ਨਾਮ ਅਨਿਲ ਕੁਮਾਰ ਹੈ ਤੇ ਉਹ...
ਕ੍ਰਾਇਮ ਅਤੇ ਨਸ਼ਾ
ਮਾਂ ਨੇ ਖੁਦ ਦੀ ਜਾਨ ਦੇ ਕੇ ਬਚਾਇਆ ਬੱਚਾ, ਟਿੱਪਰ ਦੀ ਲਪੇਟ ‘ਚ ਆਉਣ ਨਾਲ ਐਕਟੀਵਾ ਸਵਾਰ ਔਰਤ ਦੀ ਮੌਤ, ਬੱਚਾ ਜ਼ਖਮੀ
Admin - 0
ਫਾਜ਼ਿਲਕਾ, 24 ਸਤੰਬਰ | ਰੈੱਡ ਲਾਈਟ ਚੌਕ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ 'ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਇਕ ਛੋਟਾ ਬੱਚਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ...
ਕ੍ਰਾਇਮ ਅਤੇ ਨਸ਼ਾ
ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਕਾਫੀ ਸਮੇਂ ਤੋਂ ਸੀ ਡਿਪ੍ਰੈਸ਼ਨ ‘ਚ
Admin - 0
ਲੁਧਿਆਣਾ/ਜਗਰਾਉਂ, 24 ਸਤੰਬਰ | ਜਗਰਾਉਂ ਦੇ ਪਿੰਡ ਚੌਂਕੀ ਮਾਨ ਨੇੜੇ ਸਿਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਇੱਕ ਵਿਦਿਆਰਥਣ ਨੇ ਛੱਤ ਤੋਂ...
ਚੰਡੀਗੜ੍ਹ
ਸ਼ੌਂਕ ਦਾ ਕੋਈ ਮੁੱਲ ਨੀਂ ! 16.5 ਲੱਖ ਦਾ ਵੇਕਿਆ ਫੈਂਸੀ ਨੰਬਰ 0001, ਇੰਨੇ ‘ਚ ਆ ਜਾਵੇ ਕੋਈ ਲਗਜ਼ਰੀ ਗੱਡੀ
Admin - 0
ਚੰਡੀਗੜ੍ਹ, 24 ਸਤੰਬਰ । ਸ਼ਹਿਰ ਵਿਚ ਫੈਂਸੀ ਤੇ ਵੀਆਈਪੀ ਨੰਬਰ ਖਰੀਦਣ ਦਾ ਕਾਫੀ ਕ੍ਰੇਜ਼ ਹੈ। ਸ਼ਹਿਰ ਵਾਸੀ ਆਪਣੇ ਲਗਜ਼ਰੀ ਵਾਹਨਾਂ ਵਿਚ ਫੈਂਸੀ ਨੰਬਰ ਲਗਾਉਣਾ ਚਾਹੁੰਦੇ ਹਨ। ਇਸ ਲਈ ਉਹ ਪੈਸੇ ਦੀ ਵੀ ਪ੍ਰਵਾਹ ਨਹੀਂ ਕਰਦੇ। ਸੋਮਵਾਰ ਨੂੰ ਹੋਈ ਈ-ਨਿਲਾਮੀ ਦੇ ਤਹਿਤ ਨੰਬਰ ਸੀਐਚ 01-ਸੀਡਬਲਯੂ-0001 16 ਲੱਖ 50 ਹਜ਼ਾਰ ਰੁਪਏ ਵਿਚ ਵਿਕਿਆ, ਜਦਕਿ ਦੂਜਾ ਨੰਬਰ 10 ਲੱਖ ਰੁਪਏ 'ਚ ਨਿਲਾਮ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਬੂਟ ਬਦਲਣ ਲਈ ਦੁਕਾਨ ‘ਤੇ ਆਏ ਪਤੀ-ਪਤਨੀ ‘ਤੇ ਹਮਲਾ, ਦੁਕਾਨਦਾਰ ਨੇ ਬੁਰੀ ਤਰ੍ਹਾਂ ਕੁੱਟਿਆ
Admin - 0
ਜਲੰਧਰ, 24 ਸਤੰਬਰ | ਸਭ ਤੋਂ ਵਿਅਸਤ ਭਗਵਾਨ ਵਾਲਮੀਕੀ ਚੌਕ (ਜਯੋਤੀ ਚੌਕ) ਨੇੜੇ ਇਕ ਦੁਕਾਨਦਾਰ ਨੇ ਇਕ ਔਰਤ ਅਤੇ ਉਸ ਦੇ ਪਤੀ ਦੀ ਕੁੱਟਮਾਰ ਕੀਤੀ। ਪੀੜਤ ਪਰਿਵਾਰ ਉਕਤ ਦੋਸ਼ੀ ਦੀ ਦੁਕਾਨ 'ਤੇ ਆਪਣੇ ਬੂਟਾਂ ਦੀ ਸਾਈਡ ਬਦਲਵਾਉਣ ਲਈ ਆਇਆ ਸੀ।
ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 4 ਕਾਲਾ ਸਿੰਘਾ ਰੋਡ ਦੀ ਰਹਿਣ ਵਾਲੀ ਪੀੜਤ ਮਹਿਤਾਬ ਪਤਨੀ ਸਰਦਾਰ ਅਹਿਮਦ ਦੇ ਬਿਆਨਾਂ 'ਤੇ...










































