ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਲੁਧਿਆਣਾ ‘ਚ AAP ਸਾਂਸਦ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ, ਜਾਣੋ ਕੀ ਹੈ ਮਾਮਲਾ
Admin - 0
ਲੁਧਿਆਣਾ, 7 ਅਕਤੂਬਰ | ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਫਾਇਨਾਂਸਰ ਹੇਮੰਤ ਸੂਦ ਤੇ ਆਪ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਈਡੀ ਦੇ...
ਨਵੀਂ ਦਿੱਲੀ, 7 ਅਕਤੂਬਰ | ਜੇਕਰ ਤੁਸੀਂ ਇੱਕ ਪੈਨਸ਼ਨਰ ਹੋ ਤਾਂ ਤੁਹਾਡੇ ਲਈ ਇਹ ਜਾਣਨਾ ਬਹੁਤ ਮਹੱਤਵਪੂਰਨ ਹੈ ਕਿ ਆਪਣੀ ਪੈਨਸ਼ਨ ਨੂੰ ਨਿਰੰਤਰ ਬਣਾਈ ਰੱਖਣ ਲਈ ਤੁਹਾਨੂੰ ਹਰ ਸਾਲ ਇੱਕ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਨਾ ਪੈਂਦਾ ਹੈ। ਇਹ ਸਰਟੀਫਿਕੇਟ ਇਹ ਯਕੀਨੀ ਬਣਾਉਂਦਾ ਹੈ ਕਿ ਪੈਨਸ਼ਨਰ ਜ਼ਿੰਦਾ ਹੈ ਅਤੇ ਪੈਨਸ਼ਨ ਲਾਭ ਪ੍ਰਾਪਤ ਕਰਨਾ ਜਾਰੀ ਰੱਖੇਗਾ।
ਜੀਵਨ ਪ੍ਰਮਾਣ ਪੱਤਰ ਕੀ ਹੈ?
ਜੀਵਨ ਪ੍ਰਮਾਣ...
ਅੰਮ੍ਰਿਤਸਰ
ਪੰਜਾਬ ‘ਚ ਮਹਿੰਗੀਆਂ ਸਬਜ਼ੀਆਂ ਨੇ ਵਿਗਾੜੇ ਘਰਾਂ ਦੇ ਬਜਟ, ਆਮ ਆਦਮੀ ਪ੍ਰੇਸ਼ਾਨ, ਦੇਖੋ ਤਾਜ਼ਾ ਰੇਟ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ, 7 ਅਕਤੂਬਰ | ਮਹਿੰਗੀਆਂ ਸਬਜ਼ੀਆਂ ਨੇ ਘਰੇਲੂ ਔਰਤਾਂ ਦਾ ਬਜਟ ਵਿਗਾੜ ਦਿੱਤਾ ਹੈ ਅਤੇ ਟਮਾਟਰ, ਗੋਭੀ ਅਤੇ ਮੂਲੀ ਦੇ ਭਾਅ ਵਧ ਗਏ ਹਨ। ਇਸ ਤੋਂ ਇਲਾਵਾ ਪਿਆਜ਼ ਅਤੇ ਲਸਣ ਦੀਆਂ ਕੀਮਤਾਂ ਵੀ ਮਹਿੰਗੀਆਂ ਹਨ। ਘਰੇਲੂ ਔਰਤਾਂ ਪਿਆਜ਼ ਛਿੱਲਦਿਆਂ ਹੰਝੂ ਵਹਾਉਂਦੀਆਂ ਸਨ, ਹੁਣ ਇਨ੍ਹਾਂ ਦੀਆਂ ਕੀਮਤਾਂ ਸੁਣ ਕੇ ਹੰਝੂ ਵਹਾ ਰਹੀਆਂ ਹਨ ਅਤੇ ਲਸਣ ਦੀ ਕੀਮਤ ਨੇ ਸਬਜ਼ੀਆਂ ਦਾ...
ਪੰਜਾਬ
ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਕੂਲਾਂ ਨੂੰ ਜਾਰੀ ਹੋਏ ਇਹ ਹੁਕਮ, ਅਣਗਹਿਲੀ ਵਰਤਣ ‘ਤੇ ਹੋਵੇੇਗੀ ਕਾਰਵਾਈ
Admin - 0
ਲੁਧਿਆਣਾ, 7 ਅਕਤੂਬਰ | ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਸਮੂਹ ਸਕੂਲ ਮੁਖੀਆਂ ਨੂੰ ਪੋਲਿੰਗ ਬੂਥਾਂ ਲਈ ਵਿਸ਼ੇਸ਼ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿਚ ਪੋਲਿੰਗ ਬੂਥ ਬਣਾਏ ਜਾਣਗੇ ਤੇ ਪੋਲਿੰਗ ਪਾਰਟੀਆਂ 14 ਅਕਤੂਬਰ ਨੂੰ ਉੱਥੇ ਪੁੱਜਣਗੀਆਂ।
ਹਦਾਇਤਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਪੋਲਿੰਗ...
ਪੰਜਾਬ
CM ਮਾਨ ਦੀ ਵੱਡੀ ਪਹਿਲ ਕਦਮੀ ! ਵਾਤਾਵਰਣ ਨੂੰ ਬਚਾਉਣ ਲਈ ਪੰਜਾਬ ਦੇ ਸਹਿਕਾਰੀ ਬੈਂਕਾਂ ‘ਚ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਕੀਤੀ ਸ਼ੁਰੂ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।
ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ...
ਚੰਡੀਗੜ੍ਹ, 7 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ 'ਚ ਕੁਝ ਥਾਵਾਂ 'ਤੇ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਦੱਸ ਦੇਈਏ ਕਿ ਮਾਨਸੂਨ...
ਕ੍ਰਾਇਮ ਅਤੇ ਨਸ਼ਾ
ਅਦਾਲਤ ’ਚੋਂ ਤਰੀਕ ਭੁਗਤ ਕੇ ਜਾ ਰਹੇ ਨੌਜਵਾਨ ਨੂੰ ਰਸਤੇ ’ਚ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀ
Admin - 0
ਗੁਰਦਾਸਪੁਰ, 6 ਅਕਤੂਬਰ | ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਖੱਦਰ ਨੇੜੇ ਦੇਰ ਸ਼ਾਮ ਅਦਾਲਤ ਵਿਚੋਂ ਤਾਰੀਕ ਭੁਗਤ ਕੇ ਅਪਣੇ ਸਹੁਰੇ ਪਿੰਡ ਪਕੀਵਾ ਜਾ ਰਹੇ ਨੌਜਵਾਨ ਨੂੰ ਮੋਟਰਸਾਈਕਲ ਚਾਲਕਾਂ ਵਲੋਂ ਗੋਲੀ ਮਾਰ ਦਿੱਤੀ ਗਈ। ਇਸ ਸਬੰਧੀ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਜਾਣਕਾਰੀ ਦਿੰਦਿਆਂ ਹੋਇਆਂ ਮਹਿਲਾ ਅਮਰਜੀਤ ਵਾਸੀ ਪਕੀਵਾਂ ਨੇ ਦੱਸਿਆ ਕਿ ਮੇਰਾ ਜਵਾਈ ਵਿਜੇ ਮਸੀਹ ਪੁੱਤਰ ਪ੍ਰੇਮ ਮਸੀਹ ਪਿੰਡ...
ਜਲੰਧਰ, 6 ਅਕਤੂਬਰ | ਪੂਰੇ ਪਰਿਵਾਰ ਨੇ ਮਿਲ ਕੇ ਇਕ ਵਿਅਕਤੀ ਨਾਲ ਕਰੀਬ 5 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਪੈਟਰੋਲ ਪੰਪ ਖਰੀਦਣ ਕੇ ਦੇਣ ਦਾ ਵਾਅਦਾ ਕਰ ਕੇ ਪੀੜਤ ਤੋਂ ਕਰੀਬ 5 ਕਰੋੜ ਰੁਪਏ ਲੈ ਲਏ ਤੇ ਫਿਰ ਨਾ ਤਾਂ ਪੈਟਰੋਲ ਪੰਪ ਦਿਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ...
ਕਪੂਰਥਲਾ, 6 ਅਕਤੂਬਰ | ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਸ਼ਨੀਵਾਰ ਦੇਰ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਬਾਈਕ 'ਤੇ 5 ਨੌਜਵਾਨ ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਬਾਈਕ ਬੁਰੀ ਤਰ੍ਹਾਂ ਚਕਨਾਚੂਰ ਹੋ ਗਈਆਂ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 3 ਨੌਜਵਾਨ ਗੰਭੀਰ ਜ਼ਖਮੀ ਹਨ।...
ਜਲੰਧਰ/ਨੂਰਮਹਿਲ, 6 ਅਕਤੂਬਰ| ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਪਣੇ ਸਾਥੀਆਂ ਸਮੇਤ ਅੱਜ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਜਿੱਥੇ ਸਵਾਮੀ ਸੱਜਣਾਨੰਦ ਨੇ ਮਹਿੰਦਰ ਭਗਤ ਦਾ ਸਵਾਗਤ ਕੀਤਾ।
ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਆਸ਼ੂਤੋਸ਼ ਜੀ ਮਹਾਰਾਜ ਨੇ ਧਰਮ ਦੀ ਵਿਵਸਥਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਉਦਾਰ ਤਰੀਕੇ ਨਾਲ ਬਣਾਇਆ ਸੀ। ਉਨ੍ਹਾਂ ਕਿਹਾ...










































