ਗੁਜਰਾਤ, 23 ਸਤੰਬਰ | ਕੱਛ ਜ਼ਿਲ੍ਹੇ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ। ਭੂਚਾਲ ਵਿਗਿਆਨ ਖੋਜ ਕੇਂਦਰ ਸੰਸਥਾ (ਆਈਐਸਆਰ) ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਜ਼ਿਲ੍ਹੇ ਵਿਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਗਾਂਧੀਨਗਰ ਸਥਿਤ ਆਈਐਸਆਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ...
ਐਸਏਐਸ ਨਗਰ/ਮੋਹਾਲੀ
ਮੋਹਾਲੀ ਦੇ ਸਕੂਲ ‘ਚ 12 ਜਮਾਤ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਕਲਾਸ ਖੜ੍ਹਾ-ਖੜ੍ਹਾ ਹੀ ਅਚਾਨਕ ਡਿੱਗਿਆ
Admin - 0
ਮੋਹਾਲੀ, 23 ਸਤੰਬਰ | ਜ਼ੀਰਕਪੁਰ ਦੇ ਪਿੰਡ ਭੁੱਡਾ ਦੇ ਰਹਿਣ ਵਾਲੇ 12ਵੀਂ ਜਮਾਤ ਦੇ ਵਿਦਿਆਰਥੀ ਪਰਮਦੀਪ ਸਿੰਘ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਸਕੂਲ ਵਿਚ ਅਚਾਨਕ ਬੇਹੋਸ਼ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਸੈਕਟਰ-32 ਹਸਪਤਾਲ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੁਪਹਿਰ 12 ਵਜੇ ਦੇ ਕਰੀਬ ਵਾਪਰੀ,...
ਕ੍ਰਾਇਮ ਅਤੇ ਨਸ਼ਾ
ਠੱਗੀ ਦਾ ਨਵਾਂ ਤਰੀਕਾ ! ਵਿਅਕਤੀ ਦੇ ਬੈਂਕ ਖਾਤੇ ‘ਚ ਆਪਣਾ ਨੰਬਰ ਅਟੈਚ ਕਰਵਾ ਠੱਗ ਨੇ ਕੱਢਵੇ 1.37 ਕਰੋੜ, ਮੋਬਾਈਲ ਬੈਂਕਿੰਗ ਰਾਹੀਂ ਕੀਤੇ ਟਰਾਂਸਫਰ
Admin - 0
ਜਲੰਧਰ/ਲੁਧਿਆਣਾ, 23 ਸਤੰਬਰ | ਇਕ 56 ਸਾਲਾ ਵਿਅਕਤੀ ਨਾਲ ਕਰੀਬ 1.37 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦਾ ਖਾਤਾ ਗੁਜਰਾਲ ਨਗਰ ਸਥਿਤ ਐਕਸਿਸ ਬੈਂਕ ਦੀ ਸ਼ਾਖਾ ਵਿੱਚ ਸੀ। ਲੁਧਿਆਣਾ ਦੇ ਇੱਕ ਵਿਅਕਤੀ ਨੇ ਪੀੜਤ ਦੇ ਖਾਤੇ ਵਿਚ ਉਸ ਦਾ ਨੰਬਰ ਅਟੈਚ ਕਰਵਾ ਲਿਆ ਅਤੇ ਫਿਰ ਹੌਲੀ-ਹੌਲੀ ਕਰੀਬ 1.37 ਕਰੋੜ ਰੁਪਏ ਕਢਵਾ ਲਏ।
ਇਸ ਮਾਮਲੇ ਵਿਚ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਕੀਤਾ ਬਲਾਤਕਾਰ, ਕਿਸੇ ਨੂੰ ਦੱਸਣ ‘ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ
Admin - 0
ਜਲੰਧਰ, 23 ਸਤੰਬਰ | 16 ਸਾਲ ਦੀ ਲੜਕੀ ਨੂੰ ਅਗਵਾ ਕਰ ਕੇ ਮੁਲਜ਼ਮ ਨੇ ਉਸ ਨਾਲ ਬਲਾਤਕਾਰ ਕੀਤਾ। ਇਸ ਮਾਮਲੇ 'ਚ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ 'ਤੇ ਦੋਸ਼ੀ ਗੈਰੀ ਪੁੱਤਰ ਬਲਵਿੰਦਰ ਸਿੰਘ ਵਾਸੀ ਮੂਲ ਨਿਵਾਸੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮੁਲਜ਼ਮ ਜਲੰਧਰ ਵਿਚ ਬਾਪੂ ਲਾਲ ਬਾਦਸ਼ਾਹ ਦਰਗਾਹ ਨਕੋਦਰ ਕੋਲ ਕਿਰਾਏ ’ਤੇ ਰਹਿੰਦਾ ਸੀ। ਥਾਣਾ ਰਾਮਾਮੰਡੀ...
ਅੰਮ੍ਰਿਤਸਰ
ਚੰਗੀ ਖਬਰ ! ਹੁਣ ਪੰਜਾਬ ਦੀਆਂ ਸਾਰੀਆਂ ਸਿਵਲ ਸੇਵਾਵਾਂ ਇਕ ਕਲਿੱਕ ‘ਤੇ, ਪਾਣੀ-ਬਿਜਲੀ ਲਈ NOC ਤੇ ਪਾਲਤੂ ਕੁੱਤਿਆਂ ਲਈ Online ਉਪਲਬਧ ਹੋਣਗੇ ਲਾਇਸੈਂਸ
Admin - 0
ਚੰਡੀਗੜ੍ਹ, 23 ਸਤੰਬਰ | ਪੰਜਾਬ 'ਚ ਹੁਣ ਜਲਦੀ ਹੀ ਲੋਕਾਂ ਨੂੰ ਮਿਊਂਸੀਪਲ ਬਾਡੀਜ਼ ਨਾਲ ਸਬੰਧਤ ਸਾਰੀਆਂ ਸੇਵਾਵਾਂ ਲਈ ਵੱਖ-ਵੱਖ ਵਿਭਾਗਾਂ ਵਿਚ ਨਹੀਂ ਜਾਣਾ ਪਵੇਗਾ। ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਐਮ-ਸੇਵਾ ਐਪ ਦਾ ਵਿਸਤਾਰ ਕਰ ਰਹੀ ਹੈ, ਜਿੱਥੇ ਹੁਣ ਸਾਰੀਆਂ ਸੇਵਾਵਾਂ ਇੱਕ ਪਲੇਟਫਾਰਮ 'ਤੇ ਉਪਲਬਧ ਹੋਣਗੀਆਂ। ਇਸ ਤੋਂ ਇਲਾਵਾ ਨਵੀਆਂ ਸੇਵਾਵਾਂ ਵੀ ਆਨਲਾਈਨ ਕੀਤੀਆਂ ਜਾ ਰਹੀਆਂ ਹਨ।
ਹੁਣ ਸੂਬੇ...
ਪੰਜਾਬ
ਬ੍ਰੇਕਿੰਗ : CM ਮਾਨ ਨੇ ਆਪਣਾ OSD ਹਟਾਇਆ, ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਤੋਂ ਬਾਅਦ ਲਿਆ ਵੱਡਾ ਫੈਸਲਾ
Admin - 0
ਚੰਡੀਗੜ੍ਹ, 23 ਸਤੰਬਰ | ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਮਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦੇ ਹਨ। ਉਹ ਮੁੱਖ ਮੁੱਦਿਆਂ 'ਤੇ ਮੁੱਖ ਮੰਤਰੀ ਨੂੰ ਸਲਾਹ ਵੀ...
ਅੰਮ੍ਰਿਤਸਰ, 23 ਸਤੰਬਰ|ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਫਤਿਹ ਸਿੰਘ ਕਾਲੋਨੀ 'ਚ ਇੱਕ ਵਿਅਕਤੀ ਆਪਣੇ ਗੁਆਂਢੀ ਤੋਂ ਉਧਾਰ ਪੈਸੇ ਲੈਣ ਗਿਆ ਪਰ ਪੈਸੇ ਨਾ ਮਿਲਣ 'ਤੇ ਉਸ ਨੇ ਚਾਕੂਆਂ ਨਾਲ ਆਪਣੇ ਗੁਆਂਢੀ 'ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਜ਼ਖਮੀ ਹੋਏ ਸੁਰਜੀਤ ਸਿੰਘ ਨਾਮਕ ਵਿਅਕਤੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖਮੀ ਨੌਜਵਾਨ ਦਾ ਇਲਾਜ ਚੱਲ...
ਸੰਗਰੂਰ
ਨਾਜਾਇਜ਼ ਸਬੰਧਾਂ ਤੋਂ ਰੋਕਣ ‘ਤੇ ਪਿਓ ਬਣਿਆ ਜਲਾਦ, ਪੁੱਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਮਾਂ-ਧੀ ਨੇ ਮਸਾਂ ਬਚਾਈ ਜਾਨ
Admin - 0
ਸੰਗਰੂਰ, 23 ਸਤੰਬਰ | ਸੰਗਰੂਰ 'ਚ ਨਿੱਤ ਦਿਨ ਵੱਡੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਈ ਥਾਵਾਂ 'ਤੇ ਪਿਤਾ ਵੱਲੋਂ ਪੁੱਤਰ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਕਿਤੇ ਪੁੱਤਰ ਵੱਲੋਂ ਪਿਤਾ ਦਾ ਕਤਲ ਕੀਤਾ ਜਾ ਰਿਹਾ ਹੈ। ਲੋਕਾਂ ਵਿਚ ਗੁੱਸਾ ਇੰਨਾ ਵਧ ਗਿਆ ਕਿ ਉਹ ਆਪਣੇ ਹੀ ਲੋਕਾਂ ਦੀ ਜਾਨ ਲੈਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਇਸੇ ਦੌਰਾਨ ਇੱਕ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ! 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ
Admin - 0
ਚੰਡੀਗੜ੍ਹ, 23 ਸਤੰਬਰ | ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿਚ ਵੱਡੀ ਰਾਹਤ ਮਿਲੀ ਹੈ। ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਾਲ ਹੀ ਸਿੰਗਲ ਵੇਚਣ ਦਾ ਫੈਸਲਾ ਵੀ ਬਦਲ ਦਿੱਤਾ ਗਿਆ ਹੈ।
ਇਹ ਸਪੱਸ਼ਟ ਹੈ ਕਿ ਹੁਣ ਉਸ ਭਰਤੀ ਪ੍ਰਕਿਰਿਆ ਵਿਚ ਸ਼ਾਮਲ ਲੋਕ ਨੌਕਰੀਆਂ ਹਾਸਲ ਕਰ ਸਕਣਗੇ। ਹਾਲਾਂਕਿ...
ਕਪੂਰਥਲਾ
ਪੰਜਾਬ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ ! ਮਾਮੂਲੀ ਤਕਰਾਰ ਕਾਰਨ ਨੌਜਵਾਨ ਨੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
Admin - 0
ਕਪੂਰਥਲਾ, 23 ਸਤੰਬਰ | ਇਥੇ ਇੱਕ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੋ ਨੌਜਵਾਨਾਂ ਦਰਮਿਆਨ ਮਾਮੂਲੀ ਤਕਰਾਰ ਕਾਰਨ ਮਾਸੀ ਦੇ ਲੜਕੇ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਨਰੂਪ ਸਿੰਘ ਵਾਸੀ ਪਿੰਡ ਹੋਠੀਆ ਵਜੋਂ ਹੋਈ ਹੈ। ਅੱਜ ਉਹ ਆਪਣੀ ਮਾਸੀ ਦੇ ਲੜਕੇ ਨਾਲ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਵਾਪਸ ਘਰ...










































